Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 599 ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨। ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Year: 2026
Anthropic sues Trump administration seeking to undo 'supply chain risk' designation
San Francisco-based AI company Anthropic is suing the Trump administration, asking federal courts to reverse the Pentagon’s decision designating it a “supply chain risk” over its refusal to allow unrestricted military use of its technology.
USC opens 1st community pharmacy in South LA to combat growing 'pharmacy deserts'
In a time where many major chain pharmacies are closing locations, “pharmacy deserts” are popping up throughout Southern California with urban areas hit especially hard.
Live Updates: As U.S.-Israeli war with Iran intensifies, Trump says it is "very far ahead of schedule" – CBS News
Live Updates: As U.S.-Israeli war with Iran intensifies, Trump says it is “very far ahead of schedule” CBS NewsTrump says Iran ‘war is very complete,’ talks to Putin: Reports CNBCOil Plunges After Trump Signals Iran War Is ‘Very Complete…
Alexander brothers convicted of sex trafficking in case that shocked real estate world
Three brothers, including two of the nation’s most successful luxury real estate brokers, have been convicted of charges that they conspired to drug and rape multiple women.
Men who brought explosives to New York protest said they were inspired by Islamic State: complaint
Two men who brought explosives to a protest outside New York City’s mayoral mansion said they were inspired by the Islamic State extremist group, a court complaint said.
Justice Department and Live Nation reach settlement over illegal monopoly case – AP News
Justice Department and Live Nation reach settlement over illegal monopoly case AP NewsTicketing giant Live Nation reaches settlement in anti-trust case BBCLive Nation, Ticketmaster’s Owner, Settles Antitrust Case With Justice Dept. …
Ranking the Top 50 NFL Free Agents of 2026 – The Ringer
Ranking the Top 50 NFL Free Agents of 2026 The Ringer2026 NFL free agency tracker: Latest signings, trades, contract info for all 32 teams NFL.comNFL free agency: From Matthew Stafford to Fernando Mendoza, early winners and losers &…
Republican Rep. Kiley leaves GOP, tightening Johnson's margins – Axios
Republican Rep. Kiley leaves GOP, tightening Johnson’s margins AxiosCalifornia congressman is leaving the Republican Party to become an independent amid tough reelection race CNNRep. Kevin Kiley switches party affiliation to independent&…
From talent shows to commercials, these are the humble beginnings of this year's Oscar nominees
The gowns will dazzle, the speeches will flow and Hollywood’s elite will walk the famous red carpet at the 98th Academy Awards. But before they were Oscar nominees, they were just kids with big dreams.
