The health swap I thought would save me but instead put me into a coma with ‘crispy’ lungs that tore when I breathed Daily Mail
Year: 2026
Hukamnama | Sri Darbar Sahib | 17 February 2026 | ਹੁਕਮਨਾਮਾ
Daily Mukhwak From Shri Darbar Sahib | Shri Amritsar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 806 ਬਿਲਾਵਲੁ ਮਹਲਾ ੫ ॥
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ॥੧॥ ਰਹਾਉ ॥ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ॥੧॥ (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ॥੨॥ ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ॥੩॥ ਹੇ ਨਾਨਕ ਜੀ! (ਬੇ-ਸ਼ੱਕ) ਆਖੋ – ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ॥੪॥੧੩॥੧੮॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Federal Reserve set to loosen US bank rules in attempt to boost mortgage lending – Financial Times
Federal Reserve set to loosen US bank rules in attempt to boost mortgage lending Financial TimesUS Banks to See New Mortgage Capital Requirements in Basel Plan BloombergBasel capital rules may be revised to boost bank mortgage lending&nb…
US build-up of warships and fighter jets tracked near Iran – BBC
US build-up of warships and fighter jets tracked near Iran BBCU.S. Aircraft Carrier Will Be Sent to the Middle East From Venezuela, Officials Say The New York TimesHeadlines for February 16, 2026 Democracy Now!Six reasons why …
Patriots 5 steps back to Super Bowl: No. 1 — Trade for Maxx Crosby – Boston Herald
Patriots 5 steps back to Super Bowl: No. 1 — Trade for Maxx Crosby Boston HeraldBest trade fits for Maxx Crosby: Potential landing spots for Pro Bowl pass rusher NFL.comMaxx Crosby mock trades: Five blockbuster deals that could shake up …
Hapag-Lloyd to Buy Israeli Rival Zim for $4.2 Billion – The Wall Street Journal
Hapag-Lloyd to Buy Israeli Rival Zim for $4.2 Billion The Wall Street JournalView Full Coverage on Google News
LIVE: Opening statements begin in the trial of a Georgia high school shooting suspect's father
Opening statements began Monday in the trial of a man whose teenage son is accused of killing two students and two teachers at a Georgia high school.
1 killed in overnight shooting in Lynwood, triggering investigation
An investigation was underway after one person was killed in an overnight shooting in Lynwood.
Presidents Day 2026: Here's what's open and closed on the holiday
Here’s what’s open and closed on Presidents Day 2026.

