For three nights a year, the elegant Luce Room at the InterContinental San Francisco transforms into something extraordinary – a proving ground where culinary students don’t just cook, they run the whole show.
Year: 2026
Hershey says it will shift back to classic recipe for all Reese's products after criticism
Hershey said it will use classic recipes for all Reese’s products starting next year, a change that comes after the grandson of Reese’s founder criticized the company for shifting to cheaper ingredients.
17 must-have essentials to help you get your best sleep
Transform your nights and supercharge your days with our top picks for must-haves to help you sleep better.
A messy California governor's race raises Democratic fears of potential loss
Democrats have run California for years, but in a nationally critical election, the party is being confronted by the limits of its own power: the race for governor is out of control. Barely a month before the start of mail-in voting, Democratic leaders are op…
New DNA testing links unsolved death of Utah teen in 1974 to serial killer Ted Bundy, sheriff says
New DNA testing has definitively linked the unsolved death of a Utah teenager in 1974 to the infamous serial killer Ted Bundy, the local sheriff’s office said Wednesday.
Hukamnama | Sri Darbar Sahib | 02 April 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 656 ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English




