Trump slams NATO and Europe | Global Politics Shock ਟਰੰਪ ਵੱਲੋਂ ਨਾਟੋ ਅਤੇ ਯੂਰਪ ਦੀ ਸਖ਼ਤ ਅਲੋਚਨਾ ਕਰਦੇ ਹੋਏ ਕਿਹਾ ਗਿਆ ਕਿ ਯੂਰਪ ਆਪਣੀ ਸੁਰੱਖਿਆ ਲਈ ਅਮਰੀਕਾ ‘ਤੇ ਜ਼ਿਆਦਾ ਨਿਰਭਰ ਹੈ। Donald Trump has strongly criticized NATO and European nations, questioning their defense dependence on the United States. #TrumpNews #NATO #EuropePolitics #WorldNews #PunjabiNews #MannatTV Trump NATO criticism, Europe defense news, Trump latest statement, global politics punjabi, mannat tv news Mannat TV brings sharp global political updates for the Punjabi community worldwide.
Year: 2026
Punjabi News Bulletin | ਅੱਜ ਦੀਆਂ ਵੱਡੀਆਂ ਖਬਰਾਂ | 22-1-26 | Today’s Top Punjabi Headlines | Mannat TV
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 21 January 2026 | Mannat TV
Today’s Top Punjabi Headlines | Mannat TV 👉 ਮਿਸ਼ੀਗਨ ਵਿੱਚ ਭਿਆਨਕ ਸੜਕ ਹਾਦਸਾ, 100 ਤੋਂ ਵੱਧ ਵਾਹਨ ਆਪਸ ਵਿੱਚ ਟਕਰਾਏ
👉 ਅਮਰੀਕਾ ਨੇ ਗ੍ਰੀਨਲੈਂਡ ਦੇ ਪਿਟੂਫਿਕ ਸਪੇਸ ਬੇਸ ‘ਤੇ ਜੰਗੀ ਜਹਾਜ਼ ਭੇਜੇ
👉 ਨੋਬਲ ਪੁਰਸਕਾਰ ਨਾ ਮਿਲਣ ਤੋਂ ਬਾਅਦ ਟਰੰਪ ਵੱਲੋਂ ਨਾਰਵੇ ਦੇ ਪ੍ਰਧਾਨ ਮੰਤਰੀ ਨੂੰ ਧਮਕੀ ਭਰਿਆ ਪੱਤਰ
👉 ਟਰੰਪ ਨੇ ਗ੍ਰੀਨਲੈਂਡ ਅਤੇ ਕੈਨੇਡਾ ਨੂੰ ਅਮਰੀਕਾ ਦਾ ਹਿੱਸਾ ਦਿਖਾਇਆ
👉 ਅਮਰੀਕਾ ਵੱਲੋਂ ਫਰਾਂਸ ‘ਤੇ 200 ਫੀਸਦੀ ਟੈਰਿਫ ਲਗਾਉਣ ਦੀ ਧਮਕੀ
👉 ਦਰਦਨਾਕ ਹਾਦਸਾ: ਸਕੂਲ ਬੱਸ ਨਾਲ ਟਰੱਕ ਦੀ ਟੱਕਰ, 13 ਬੱਚਿਆਂ ਦੀ ਮੌਤ
👉 ਅਮਰੀਕਾ ਨਾਲ ਤਣਾਅ ਵਿਚਕਾਰ ਕੈਨੇਡਾ ਨੇ ਚੀਨ ਨਾਲ ਨਜ਼ਦੀਕੀਆਂ ਵਧਾਈਆਂ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Massive road accident in Michigan, over 100 vehicles involved in a pile-up
👉 United States deploys warplanes to Pituffik Space Base in Greenland
👉 Trump sends threatening letter to Norwegian Prime Minister after not receiving Nobel Prize
👉 Trump depicts Greenland and Canada as part of the United States
👉 US threatens to impose 200 percent tariffs on France
👉 Tragic accident: school bus collides with truck, 13 children killed
👉 Canada moves closer to China amid rising tensions with the United States #PunjabiNews #MannatTV #BreakingNews #TodayPunjabiNews #MichiganAccident #GreenlandNews #TrumpNews #NobelPrizeRow #USTariffs #FranceNews #SchoolBusAccident #CanadaChinaRelations #GlobalNews #DailyPunjabiNews #MannatTVNews Mannat TV, Punjabi news, 21 January 2026 news, Michigan road accident, Greenland Pituffik Space Base, Trump Nobel Prize controversy, Trump Canada Greenland claim, US France tariff threat, school bus truck accident news, Canada China relations, latest Punjabi news bulletin, Mannat TV daily news ਮਿਸ਼ੀਗਨ ‘ਚ ਵੱਡਾ ਹਾਦਸਾ | ਗ੍ਰੀਨਲੈਂਡ ‘ਤੇ ਅਮਰੀਕੀ ਜੰਗੀ ਜਹਾਜ਼ | ਨੋਬਲ ਮਾਮਲੇ ‘ਚ ਟਰੰਪ ਦੀ ਧਮਕੀ | ਫਰਾਂਸ ‘ਤੇ 200% ਟੈਰਿਫ ਦੀ ਚੇਤਾਵਨੀ | ਸਕੂਲ ਬੱਸ ਹਾਦਸੇ ‘ਚ 13 ਬੱਚਿਆਂ ਦੀ ਮੌਤ
Hukamnama | Sri Darbar Sahib | 22 January 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 584 ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith









