ICE Agents at Some Airports Begin Checking IDs in Security Lines The New York TimesOpinion | Trump asked these ICE agents to remove their masks — and destroyed a GOP talking point MS NOWTSA officers say ICE deployment won’t ease security…
Year: 2026
BMW driver nearly hits cyclists during apparent road rage incident in Newport Beach
New video shows an apparent road rage incident in Newport Beach involving a BMW driver and a pair of cyclists.
OpenAI drops AI video tool Sora, startling Disney, sources say – KSL.com
OpenAI drops AI video tool Sora, startling Disney, sources say KSL.comView Full Coverage on Google News
Police are investigating a third domestic violence claim against Taylor Frankie Paul – Los Angeles Times
Police are investigating a third domestic violence claim against Taylor Frankie Paul Los Angeles TimesPolice investigating ‘Mormon Wives’ star Taylor Frankie Paul on third allegation of domestic violence NBC NewsWhat the Men of Taylor Fr…
How to watch San Francisco Giants vs. New York Yankees – McCovey Chronicles
How to watch San Francisco Giants vs. New York Yankees McCovey ChroniclesMLB Arrives In The Streaming Era With Netflix Opening Night Yahoo SportsFantasy baseball lineup advice for Yankees-Giants ESPNWhat channel is Yankees vs …
LA council votes to approve installation of 125 speed cameras, followed by 60-day grace period
The Los Angeles City Council has voted to approve the installation of 125 speed cameras throughout the city.
Rider Strong takes on fake true crime in new 'Red Weather' podcast
Rider Strong, who’s known for his role as Shawn in “Boy Meets World,” is taking on “fake true crime” with his new podcast “The Red Weather.”
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 26 March 2026 | Today’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 24 March 2026 | Mannat TV
Today’s Top Punjabi Headlines | Mannat TV 👉 ਟਰੰਪ ਵੱਲੋਂ ਇਰਾਨ ‘ਤੇ ਹਮਲੇ 5 ਦਿਨਾਂ ਲਈ ਟਾਲੇ ਗਏ
👉 ਇਰਾਨ ਬਾਰੇ ਮਿਲੀ ਜਾਣਕਾਰੀ ਤੋਂ ਬਾਅਦ ਟਰੰਪ ਦਾ ਰੋਸ, ਇਰਾਨ ਵੱਲੋਂ ਦਾਅਵਿਆਂ ਦਾ ਜਵਾਬ
👉 ਇਰਾਨ ਦੀ ਪ੍ਰਤੀਕ੍ਰਿਆ ਮਗਰੋਂ ਟਰੰਪ ਨੇ ਪੰਦਰਾਂ ਸੂਤਰੀ ਸਮਝੌਤੇ ਬਾਰੇ ਜਾਣਕਾਰੀ ਦਿੱਤੀ
👉 ਏਅਰ ਕੈਨੇਡਾ ਦੀ ਫਲਾਈਟ ਦਾ ਜਹਾਜ਼ ਹਾਦਸਾਗ੍ਰਸਤ
👉 ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ
👉 ਸ੍ਰੀ ਕੀਰਤਪੁਰ ਸਾਹਿਬ ਵਿਖੇ ਸੇਵਾ ਦਿਵਸ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਗਿਆ
👉 ਕੈਨੇਡਾ ਸਰਕਾਰ ਵੱਲੋਂ ਇਮੀਗ੍ਰੇਸ਼ਨ ਕੋਟੇ ਵਿੱਚ ਵੱਡੀਆਂ ਤਬਦੀਲੀਆਂ
👉 ਕੋਲੰਬੀਆ ਵਿੱਚ ਉਡਾਣ ਭਰਦੇ ਸਮੇਂ ਛੋਟਾ ਜਹਾਜ਼ ਕ੍ਰੈਸ਼ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Trump delays Iran strike by five days
👉 Trump reacts strongly after intelligence on Iran; Iran responds to his claims
👉 Trump shares details of a 15-point agreement after Iran’s response
👉 Air Canada flight aircraft crashes
👉 Cabinet Minister Laljit Singh Bhullar arrested
👉 Service day observed at Sri Kiratpur Sahib marking Guru Hargobind Sahib Ji’s Jyoti Jot Day
👉 Canadian government announces major changes in immigration quotas
👉 Small aircraft crashes during takeoff in Colombia #PunjabiNews #MannatTV #BreakingNews #TodayPunjabiNews #TrumpIran #IranNews #AirCanada #PlaneCrash #PunjabNews #LaljitSinghBhullar #KiratpurSahib #CanadaImmigration #ColombiaCrash #GlobalNews #DailyNewsBulletin Mannat TV, Punjabi news, 24 March 2026 news, Trump Iran attack delay, Iran Trump tension news, 15 point agreement Iran US, Air Canada plane crash news, Laljit Singh Bhullar arrest, Kiratpur Sahib event Guru Hargobind Sahib, Canada immigration quota changes, Colombia plane crash, latest Punjabi news bulletin, Mannat TV daily news ਟਰੰਪ ਨੇ ਇਰਾਨ ਹਮਲਾ ਟਾਲਿਆ | ਏਅਰ ਕੈਨੇਡਾ ਜਹਾਜ਼ ਹਾਦਸਾ | ਭੁੱਲਰ ਦੀ ਗ੍ਰਿਫ਼ਤਾਰੀ | ਕੀਰਤਪੁਰ ਸਾਹਿਬ ‘ਚ ਸਮਾਗਮ | ਕੈਨੇਡਾ ਇਮੀਗ੍ਰੇਸ਼ਨ ‘ਚ ਵੱਡੇ ਬਦਲਾਅ
Hukamnama | Sri Darbar Sahib | 26 March 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 723 ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English


