Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 508 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਅਰਥ: ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ— ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ ।ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ,ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ,(ਕਿਉਂਕਿ) ਹੇ ਨਾਨਕ ਜੀ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧।ਮਃ ੩ ॥ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ,ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ।ਹੇ ਨਾਨਕ ਜੀ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਪਉੜੀ ॥ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ,ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ ।ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ,ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ ।ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧। गूजरी की वार महला ३ सिकंदर बिराहिम की वार की धुनी गाउणी
ੴ सतिगुर प्रसादि ॥
सलोकु मः ३ ॥
इहु जगतु ममता मुआ जीवण की बिधि नाहि ॥गुर कै भाणै जो चलै तां जीवण पदवी पाहि ॥ओइ सदा सदा जन जीवते जो हरि चरणी चितु लाहि ॥नानक नदरी मनि वसै गुरमुखि सहजि समाहि ॥१॥मः ३ ॥अंदरि सहसा दुखु है आपै सिरि धंधै मार ॥दूजै भाइ सुते कबहि न जागहि माइआ मोह पिआर ॥नामु न चेतहि सबदु न वीचारहि इहु मनमुख का आचारु ॥हरि नामु न पाइआ जनमु बिरथा गवाइआ नानक जमु मारि करे खुआर ॥२॥पउड़ी ॥आपणा आपु उपाइओनु तदहु होरु न कोई ॥मता मसूरति आपि करे जो करे सु होई ॥तदहु आकासु न पातालु है ना त्रै लोई ॥तदहु आपे आपि निरंकारु है ना ओपति होई ॥जिउ तिसु भावै तिवै करे तिसु बिनु अवरु न कोई ॥१॥ अर्थ: ये जगत (भाव, हरेक जीव) (ये चीज ‘मेरी’ बन जाए, ये चीज ‘मेरी’ हो जाए- इस) अपनत्व में इतना फसा पड़ा है कि इसे जीने की विधि नहीं रही। जो जो मनुष्य सतिगुरु के कहने पर चलता है वह जीवन-जुगति सीख लेता है। जो मनुष्य प्रभु के चरणों में चित्त जोड़ता है, वह समझो सदा ही जीते हैं, (क्योंकि) हे नानक! गुरु के सन्मुख रहने से मेहर का मालिक प्रभु मन में आ बसता है और गुरमुखि उस अवस्था में आ पहुँचते हैं जहाँ पदार्थों की ओर मन नहीं डोलता।1। जिस मनुष्यों का माया से मोह-प्यार है जो माया के प्यार में मस्त हो रहे हैं (इस गफ़लत में से) कभी जागते नहीं, उनके मन में संशय और कष्ट टिका रहता है, उन्होंने दुनिया के झमेलों का ये खपाना अपने सिर पर लिया हुआ है। अपने मन के पीछे चलने वाले लोगों की रहन-सहन ये है कि वे कभी गुर-शब्द नहीं विचारते। हे नानक! उन्हें परमात्मा का नाम नसीब नहीं हुआ, वह जनम व्यर्थ गवाते हैं और जम उन्हें मार के ख्वार करता है (भाव, वे मौत से सदा सहमे रहते हैं)।2। जब प्रभु ने अपना आप (ही) पैदा किया हुआ था तब कोई और दूसरा नहीं था, सलाह-मश्वरा भी खुद ही करता था, जो करता था वह होता था। उस वक्त ना आकाश ना पाताल और ना ही ये तीनों लोक थे, कोई उत्पत्ति अभी नहीं हुई थी, आकार-रहित परमात्मा अभी खुद ही खुद था। जो प्रभु को भाता है वही करता है उसके बिना और कोई नहीं है।1। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Archives
ਲਾਓ ਜੀ ਖੁੱਲ ਗਿਆ ਹੈ ਦੇਸੀ ਤੜਕੇ ਤੇ ਸਵਾਦ ਨਾਲ ਭਰਪੂਰ New Delhi Sweets & Snacks Artesia
ਲਾਓ ਜੀ ਖੁੱਲ ਗਿਆ ਹੈ ਦੇਸੀ ਤੜਕੇ ਤੇ ਸਵਾਦ ਨਾਲ ਭਰਪੂਰ New Delhi Sweets & Snacks Artesia | ਕਰੋ ਸ਼ੌਪਿੰਗ ਅਤੇ ਚੱਕੋ ਦੇਸੀ ਚਟਪਟਾ ਇੰਡੀਅਨ ਸਟਾਈਲ ਸਵਾਦ | ਚਿਕਨ ਟਿੱਕਾ, ਨੂਡਲ ਬਰਗਰ ਦੇ ਛੋਲੇ ਭਟੂਰੇ ਅਤੇ "ਰੋਜ਼ਾਨਾ ਬੁਫੇ ਉਪਲਬਧ ਹਨ Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
🔴Live : SGPC Press Conference | 328 ਪਾਵਨ ਸਰੂਪ ਮਾਮਲਾ | ਸਰਕਾਰ ਕਰ ਰਹੀ ਗੁੰਮਰਾਹਕੁੰਨ ਕਾਰਵਾਈ -ਐਡਵੋਕੇਟ ਧਾਮੀ
328 ਪਾਵਨ ਸਰੂਪ ਮਾਮਲਾ | ਸਰਕਾਰ ਕਰ ਰਹੀ ਗੁੰਮਰਾਹਕੁੰਨ ਕਾਰਵਾਈ : ਐਡਵੋਕੇਟ ਧਾਮੀ | SGPC Press Conference 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਐਡਵੋਕੇਟ ਧਾਮੀ ਨੇ ਦੋਸ਼ ਲਗਾਇਆ ਕਿ ਇਸ ਗੰਭੀਰ ਮਾਮਲੇ ’ਚ ਸਰਕਾਰ ਵੱਲੋਂ ਗੁੰਮਰਾਹਕੁੰਨ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਸਲੀ ਤੱਥਾਂ ਨੂੰ ਸਾਹਮਣੇ ਆਉਣ ਤੋਂ ਰੋਕਿਆ ਜਾ ਰਿਹਾ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਸਬੂਤਾਂ ਸਹਿਤ 328 ਪਾਵਨ ਸਰੂਪਾਂ ਦੇ ਮਾਮਲੇ ਨਾਲ ਜੁੜਿਆ ਅਸਲੀ ਸੱਚ ਅਤੇ ਹਕੀਕਤ ਸੰਗਤਾਂ ਦੇ ਸਾਹਮਣੇ ਰੱਖੀ। ਸ਼੍ਰੋਮਣੀ ਕਮੇਟੀ ਨੇ ਸਰਕਾਰ ਦੀ ਦਖ਼ਲਅੰਦਾਜ਼ੀ ’ਤੇ ਸਵਾਲ ਚੁੱਕਦੇ ਹੋਏ ਨਿਆਂ ਅਤੇ ਪਾਰਦਰਸ਼ਤਾ ਦੀ ਮੰਗ ਕੀਤੀ ਹੈ। 👉 ਤਾਜ਼ਾ ਪੰਜਾਬੀ ਨਿਊਜ਼ ਲਈ ਸਾਡੇ ਚੈਨਲ ਨੂੰ Subscribe ਕਰੋ
👉 ਵੀਡੀਓ ਨੂੰ Like ਅਤੇ Share ਕਰਨਾ ਨਾ ਭੁੱਲੋ 328 pawan saroop, Guru Granth Sahib missing saroop, SGPC press conference, Advocate Harjinder Singh Dhami, Shiromani Gurdwara Parbandhak Committee, Punjab religious news, Sikh news today, SGPC latest news, Guru Granth Sahib issue, Punjab politics news, religious controversy Punjab, Sikh panth news, Punjabi breaking news, SGPC president statement, 328 saroop case, Punjab government controversy 328 ਪਾਵਨ ਸਰੂਪ ਮਾਮਲਾ
ਸਰਕਾਰ ’ਤੇ ਗੰਭੀਰ ਦੋਸ਼ ਐਡਵੋਕੇਟ ਧਾਮੀ ਦਾ ਵੱਡਾ ਖੁਲਾਸਾ
ਸਬੂਤਾਂ ਨਾਲ ਸੱਚ ਸਾਹਮਣੇ v Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 30-12-25 | Today’s Top Punjabi Headlines | Mannat TV
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 30 December 2025 | Mannat TV
Today’s Top Punjabi Headlines | Mannat TV 👉 ਟਰੰਪ ਨੇ ਕਿਹਾ ਰੂਸ-ਯੂਕਰੇਨ ਜੰਗ ਖਤਮ ਕਰਨ ਲਈ ਗੱਲਬਾਤ ਆਖਰੀ ਪੜਾਅ ‘ਤੇ
👉 ਅਮਰੀਕਾ ਨਾਲੋਂ ਵੱਧ ਸਾਊਦੀ ਅਰਬ ਵੱਲੋਂ ਭਾਰਤੀਆਂ ਨੂੰ ਕੀਤਾ ਗਿਆ ਡਿਪੋਰਟ
👉 ਚੀਨ ਨੇ ਅਮਰੀਕਾ ਦੀਆਂ ਵੱਡੀਆਂ ਕੰਪਨੀਆਂ ‘ਤੇ ਲਾਈ ਪਾਬੰਦੀ, ਅਧਿਕਾਰੀ ਬਲੈਕਲਿਸਟ
👉 ਕੈਨੇਡਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੂਫ਼ਾਨ ਅਤੇ ਬਰਫੀਲੀ ਬਾਰਿਸ਼ ਦੀ ਚੇਤਾਵਨੀ
👉 ਕੈਲੀਫ਼ੋਰਨੀਆ ‘ਚ ਭਿਆਨਕ ਸੜਕ ਹਾਦਸਾ, ਦੋ ਭਾਰਤੀ ਵਿਦਿਆਰਥਣਾਂ ਦੀ ਮੌਤ
👉 ਮੁਸੀਬਤ ਵਿੱਚ ਫਸੀਆਂ ਭਾਰਤੀ ਔਰਤਾਂ ਲਈ ਕੈਨੇਡਾ ਵਿੱਚ ਖੋਲ੍ਹਿਆ ਗਿਆ ਸਹਾਇਤਾ ਕੇਂਦਰ
👉 ਮੈਕਸੀਕੋ ਵਿੱਚ ਰੇਲਗੱਡੀ ਪਟੜੀ ਤੋਂ ਉਤਰੀ, ਹਾਦਸੇ ‘ਚ 13 ਦੀ ਮੌਤ, 98 ਹੋਰ ਜਖ਼ਮੀ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin English Headlines 👉 Trump says talks to end the Russia–Ukraine war are in the final stage
👉 Saudi Arabia has deported more Indians than the United States
👉 China bans major US companies, officials blacklisted
👉 Storm and heavy snowfall warning across most parts of Canada
👉 Deadly road accident in California, two Indian students killed
👉 Support center opened in Canada for Indian women in distress
👉 Train derailment in Mexico leaves 13 dead, 98 injured #PunjabiNews #MannatTV #BreakingNews #RussiaUkraineWar #TrumpNews #SaudiArabia #ChinaUS #CanadaWeather #CaliforniaAccident #IndianStudents #MexicoTrainCrash #GlobalNews #DailyPunjabiNews Mannat TV, Punjabi news, 30 December 2025 news, Russia Ukraine war talks, Trump statement, Saudi Arabia deportation, China US companies ban, Canada storm warning, California road accident, Indian students death, Mexico train derailment, latest Punjabi news bulletin, Mannat TV daily news ਟਰੰਪ ਦਾ ਦਾਅਵਾ ਰੂਸ-ਯੂਕਰੇਨ ਜੰਗ ਅਖੀਰਲੇ ਪੜਾਅ ‘ਚ | ਸਾਊਦੀ ਅਰਬ ਵੱਲੋਂ ਵੱਡੀ ਗਿਣਤੀ ‘ਚ ਭਾਰਤੀ ਡਿਪੋਰਟ | ਕੈਨੇਡਾ ‘ਚ ਤੂਫ਼ਾਨ ਦੀ ਚੇਤਾਵਨੀ | ਕੈਲੀਫ਼ੋਰਨੀਆ ਸੜਕ ਹਾਦਸੇ ‘ਚ ਦੋ ਭਾਰਤੀ ਵਿਦਿਆਰਥਣਾਂ ਦੀ ਮੌਤ
Hukamnama | Sri Darbar Sahib | 30 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 501 ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith









