Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 533 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਵਿਆਖਿਆ: ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਨੂੰ ਅਜੇਹਾ ਮਿੱਤਰ ਪ੍ਰਭੂ ਜੀ ਲੱਭ ਗਿਆ ਹੈ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ॥੧॥ ਰਹਾਉ ॥ ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ ॥੧॥ ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ ਤੇ ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਅਤੇ ਨਾਨਕ ਜੀ ਆਖਦੇ ਹਨ- ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ ॥੨॥੧॥੨੭॥ रागु देवगंधारी महला ५ घरु ३
ੴ सतिगुर प्रसादि ॥
मीता ऐसे हरि जीउ पाए ॥ छोडि न जाई सद ही संगे अनदिनु गुर मिलि गाए ॥१॥ रहाउ ॥ मिलिओ मनोहरु सरब सुखैना तिआगि न कतहू जाए ॥ अनिक अनिक भाति बहु पेखे प्रिअ रोम न समसरि लाए ॥१॥ मंदरि भागु सोभ दुआरै अनहत रुणु झुणु लाए ॥ कहु नानक सदा रंगु माणे ग्रिह प्रिअ थीते सद थाए ॥२॥१॥२७॥ अर्थ: राग देवगंधारी, घर ३ में गुरू अर्जन देव जी की बाणी।
अकाल पुरख एक है और सतिगुरू की कृपा द्वारा मिलता है।
मुझे ऐसा मित्र प्रभू जी मिल गया है, जो मुझे छोड़ कर नहीं जाता, सदा मेरे साथ रहता है, गुरू को मिल कर मैं हर समय उस के गुण गाता रहता हूँ ॥१॥ रहाउ ॥ मेरे मन को मोह लेने वाला, मुझे सारे सुख देने वाला प्रभू मिल गया है, मुझे छोड़ कर वह ओर कहीं भी नहीं जाता, ओर बहुत अनेकों प्रकारों के (व्यक्ति) देख लिए हैं, परन्तु कोई भी प्यारे प्रभू के एक बाल की भी बराबरी नहीं कर सकता ॥१॥ उस के हृदय-घर में भाग्य जाग जाता है, प्रभू के दर पर शोभा मिलती है और उस के हृदय में एक रस धीरे धीरे ख़ुशी का गीत चलता रहता है, और नानक जी कहते हैं- वह सदा आतमिक आनंद मानते हैं, जिस जीव के हृदय-घर में प्रभू जी सदा के लिए आ टिकते हैं ॥२॥१॥२७॥ Raag Devgandhhaaree Mahalaa 5 Ghar 3
Ik Oankaar Satgur Parsaad ||
Meetaa Aise Har Jeeu Paae || Shhodd N Jaaee Sad Hee Sange Andin Gur Mil Gaae ||1|| Rahaau || Mileo Manohar Sarab Sukhainaa Tyaag N Katahoo Jaae || Anik Anik Bhaat Bahu Pekhe Prea Rom N Samsar Laae ||1|| Mandar Bhaag Sobh Duaarai Anhat Run Jhun Laae || Kahu Naanak Sadaa Rang Maane Greh Prea Thheete Sad Thhaae ||2||1||27|| Meaning: Raag Devgandhhaaree Mahalaa 5 Ghar 3
One Universal Creator God. By The Grace Of The True Guru:
O friend, such is the Dear Lord whom I have obtained. He does not leave me, and He always keeps me company. Meeting the Guru, night and day, I sing His Praises. ||1|| Pause || I met the Fascinating Lord, who has blessed me with all comforts; He does not leave me to go anywhere else. I have seen the mortals of many and various types, but they are not equal to even a hair of my Beloved. ||1|| His palace is so beautiful! His gate is so wonderful! The celestial melody of the sound current resounds there. Says Nanak Ji, I enjoy eternal bliss; I have obtained a permanent place in the home of my Beloved. ||2||1||27|| #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Archives
Hukamnama | Sri Darbar Sahib | 13 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 600 ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ ਅਰਥ: (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ॥ ਰਹਾਉ ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥ ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ। ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥ ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥ सोरठि महला ३ ॥
भगति खजाना भगतन कउ दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥ हउमै मेरा करि करि विगुते किहु चलै न चलदिआ नालि ॥ गुरमुखि होवै सु नामु धिआवै सदा हरि नामु समालि ॥ सची बाणी हरि गुण गावै नदरी नदरि निहालि ॥३॥ सतिगुर गिआनु सदा घटि चानणु अमरु सिरि बादिसाहा ॥ अनदिनु भगति करहि दिनु राती राम नामु सचु लाहा ॥ नानक राम नामि निसतारा सबदि रते हरि पाहा ॥४॥२॥ #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 12 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 582 ਵਡਹੰਸੁ ਮਹਲਾ ੩ ਮਹਲਾ ਤੀਜਾ ॥
ੴ ਸਤਿਗੁਰ ਪ੍ਰਸਾਦਿ ॥
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥ #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Safar-E-Sahadat | Saheedi Samagam & Amrit Sanchar | Gurdwara Riverside Sahib | December 25, 2025
Experience the spiritual journey of Safar-E-Sahadat as Gurdwara Riverside Sahib presents a deeply inspiring Shaheedi Samagam and Amrit Sanchar on December 25, 2025. Join the sangat to honor the supreme sacrifices of our martyrs and participate in this sacred day filled with:
• Kirtan & Katha
• Shaheedi Samagam
• Amrit Sanchar Ceremony
• Ardas & Hukamnama
• Langar Seva This commercial invites the community to unite in remembrance, reflection, and spiritual elevation.
Do not miss this blessed opportunity to connect with Sikhi and seva. Event: Safar-E-Sahadat – Shaheedi Samagam & Amrit Sanchar
Location: Gurdwara Riverside Sahib, California
Date: December 25, 2025 Presented by: Gurdwara Riverside Sahib
Broadcast Support: Mannat TV Production
Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
New Delhi Sweets and Snacks Artesia
. Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
Street-Style Aloo Tikki Noodle Burger New Delhi Sweets Artesia! #indianfood #noodleburger #artesia
ਅਲੂ ਟਿੱਕੀ ਬਰਗਰ ਦਾ ਜਾਦੂ
Street-Style Aloo Tikki Noodle Burger at New Delhi Sweets
#indianfood #noodleburger #artesia Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity









