ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 16 January 2026 | Mannat TV
Today’s Top Punjabi Headlines | Mannat TV 👉 ਮਿਨੇਸੋਟਾ ਵਿੱਚ ICE ਏਜੰਟਾਂ ਵੱਲੋਂ ਔਰਤ ਨੂੰ ਘੜੀਸਣ ਦੀ ਘਟਨਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
👉 ਈਰਾਨ ਨੇ ਵਪਾਰਕ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ
👉 ਮਹਿੰਦਰ ਕੌਰ ਮਾਣਹਾਨੀ ਕੇਸ ‘ਚ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ ਹੋਈ ਕੰਗਨਾ ਰਣੌਤ
👉 T-20 ਵਿਸ਼ਵ ਕੱਪ ਲਈ ਕੈਨੇਡਾ ਟੀਮ ਦਾ ਕਪਤਾਨ ਬਣਿਆ ਦਿਲਪ੍ਰੀਤ ਬਾਜਵਾ
👉 ਗ੍ਰੀਨਲੈਂਡ ਮਾਮਲੇ ‘ਤੇ ਅਮਰੀਕਾ ਅਤੇ ਡੈਨਮਾਰਕ ਵਿਚਾਲੇ ਖਿੱਚੋਤਾਣ ਜਾਰੀ
👉 ਪਾਵਨ ਸਰੂਪਾਂ ਦੇ ਮਾਮਲੇ ‘ਚ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਨੂੰ ਝੂਠਾ ਕਰਾਰ
👉 ਮੁੱਖ ਮੰਤਰੀ ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਏ ਪੇਸ਼, ਜੱਥੇਦਾਰ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 ICE agents in Minnesota drag a woman, video goes viral on social media
👉 Iran shuts down its airspace for commercial aircraft
👉 Kangana Ranaut appears via video conferencing in Mahinder Kaur defamation case
👉 Dilpreet Bajwa named captain of Canada’s team for the T20 World Cup
👉 Tensions continue between the United States and Denmark over Greenland
👉 Gurdwara management bodies accuse the Chief Minister of lying in the Pavitar Saroop case
👉 Punjab Chief Minister appears at Sri Akal Takht Sahib Secretariat, presents clarification to Jathedar Gargajj #PunjabiNews #MannatTV #TodayPunjabiNews #BreakingNews #MinnesotaNews #ICEAgents #IranAirspace #KanganaRanaut #CanadaCricket #T20WorldCup #GreenlandIssue #PunjabNews #AkalTakhtSahib #GlobalNews #DailyNewsBulletin Mannat TV, Punjabi news, 16 January 2026 news, Minnesota ICE agents viral video, Iran airspace closed, Kangana Ranaut defamation case, Canada T20 captain Dilpreet Bajwa, US Denmark Greenland issue, Punjab Pavitar Saroop case, Akal Takht Sahib news, latest Punjabi news bulletin, Mannat TV daily news ICE ਏਜੰਟਾਂ ਦੀ ਕਾਰਵਾਈ ‘ਤੇ ਵਿਵਾਦ | ਈਰਾਨ ਨੇ ਹਵਾਈ ਖੇਤਰ ਕੀਤਾ ਬੰਦ | ਕੰਗਨਾ ਰਣੌਤ ਮਾਣਹਾਨੀ ਕੇਸ ‘ਚ ਪੇਸ਼ | ਦਿਲਪ੍ਰੀਤ ਬਾਜਵਾ ਕੈਨੇਡਾ T20 ਕਪਤਾਨ | ਅਕਾਲ ਤਖ਼ਤ ਸਾਹਿਬ ‘ਤੇ ਮੁੱਖ ਮੰਤਰੀ ਪੇਸ਼
Author: admin
Hukamnama | Sri Darbar Sahib | 16 January 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 604 ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਵਿਆਖਿਆ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ॥੧॥ ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ॥ ਰਹਾਉ ॥ ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਕੁਛ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ॥੨॥ ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ। ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ॥੩॥ ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ ਜੀ! (ਆਖੋ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ॥੪॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith









