Hukamnama | Sri Darbar Sahib | 26 February 2026 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥ Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith

South Asian Showdown 2026 LIVE | Biggest Bollywood Fusion Dance Battle | Mannat TV USA

Experience the South Asian Showdown 2026 LIVE on Mannat TV USA — the ultimate Bollywood fusion dance battle featuring top South Asian dance teams, high-energy performances, and electrifying stage production. Watch the biggest Desi dance competition of 2026 as teams compete in an explosive showdown filled with culture, rhythm, and passion. 🔥 Bollywood Fusion
🔥 Bhangra & Hip-Hop
🔥 High-Production Live Broadcast
🔥 Exclusive Coverage on Mannat TV USA 📺 Streaming Live on Mannat TV USA
🌎 Available across OTT & Digital Platforms Subscribe for more live events, cultural competitions, Punjabi entertainment, and exclusive South Asian programming. #SouthAsianShowdown #BollywoodDance #Live2026 #MannatTVUSA