ਫਰਿਜ਼ਨੋ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਜੀ. ਐਚ. ਜੀ. ਅਕੈਡਮੀਂ ਫਰਿਜ਼ਨੋ ਵੱਲੋਂ ਹਰ ਸਾਲ ਦੀ ਤਰਾਂ ਬੱਚਿਆਂ ਨੂੰ ਛੁੱਟੀਆਂ ਦੌਰਾਨ ਸ਼ੋਸ਼ਲ ਮੀਡੀਏ ਤੋਂ ਕੁਝ ਸਮਾਂ ਦੂਰ ਰੱਖਣ ਅਤੇ ਘਰ ਦੀ ਚਾਰ ਦਿਵਾਰੀ ਤੋਂ ਬਾਹਰ ਕੱਢਦੇ ਹੋਏ ਸੱਭਿਆਚਾਰ ਵਿਰਸੇ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਬੱਚਿਆਂ ਦੇ ਗਿੱਧੇ-ਭੰਗੜੇ ਦੇ ਕੈਂਪ ਦੀ […]
The post ਜੀ. ਐਚ. ਜੀ. ਅਕੈਡਮੀ ਫਰਿਜ਼ਨੋ ਵੱਲੋਂ ਬੱਚਿਆਂ ਦਾ ਗਿੱਧਾ-ਭੰਗੜਾ ਸਿਖਲਾਈ ਕੈਂਪ ਸੁਰੂ “26 ਜੁਲਾਈ ਨੂੰ ਹੋਵੇਗਾ ਅੰਤਰ-ਰਾਸ਼ਟਰੀ ਯੁਵਕ ਮੇਲਾ” appeared first on Sanjhi Soch Worldwide Newspaper.