ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 14-1-26 | Today’s Top Punjabi Headlines | Mannat TV

ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 14 January 2026 | Mannat TV
Today’s Top Punjabi Headlines | Mannat TV 👉 ਈਰਾਨ ਵਿੱਚ ਪ੍ਰਦਰਸ਼ਨ ਜਾਰੀ, ਟਰੰਪ ਵੱਲੋਂ ਅੰਦੋਲਨਕਾਰੀਆਂ ਨੂੰ ਸੰਦੇਸ਼
👉 ਈਰਾਨ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਹਿੰਸਾ, ਸੈਂਕੜੇ ਲੋਕਾਂ ਦੀ ਮੌਤ ਦੀਆਂ ਰਿਪੋਰਟਾਂ
👉 ਅਮਰੀਕਾ ਵਿੱਚ ਸ਼ਰਾਬ ‘ਤੇ ਪੂਰਨ ਪਾਬੰਦੀ ਲੱਗਣ ਦੀ ਸੰਭਾਵਨਾ
👉 ਅਮਰੀਕਾ ‘ਚ ਗੈਂਗਵਾਰ, ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ 2 ਵਿਅਕਤੀਆਂ ਦਾ ਕਤਲ
👉 ਬ੍ਰੈਂਪਟਨ ਵਿੱਚ ਵਾਹਨ ਚੋਰੀ ਮਾਮਲੇ ‘ਚ 3 ਪੰਜਾਬੀ ਗ੍ਰਿਫਤਾਰ
👉 ਈਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ‘ਤੇ ਟਰੰਪ ਵੱਲੋਂ 25% ਵਾਧੂ ਟੈਰਿਫ ਦਾ ਐਲਾਨ
👉 ਲੰਡਨ ਵਿੱਚ 14 ਸਾਲਾ ਸਿੱਖ ਲੜਕੀ ਨਾਲ ਗੈਂਗਰੇਪ ਦੀਆਂ ਖਬਰਾਂ ਨਾਲ ਹਲਚਲ
👉 ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਿਕਰਮ ਮਜੀਠੀਆ ਦੀ ਸੁਰੱਖਿਆ ‘ਤੇ ਪੰਜਾਬ ਪੁਲਿਸ ਨੂੰ ਸਖ਼ਤ ਨਿਰਦੇਸ਼ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Protests continue in Iran, Trump sends a message to demonstrators
👉 Violence against protesters in Iran, reports of hundreds of deaths
👉 Possibility of a complete ban on alcohol in the United States
👉 Gang war in the US, two individuals linked to the Lawrence Bishnoi gang killed
👉 Three Punjabis arrested in Brampton on vehicle theft charges
👉 Trump announces 25% additional tariff on countries trading with Iran
👉 Reports of gang rape of a 14-year-old Sikh girl in London spark outrage
👉 Punjab and Haryana High Court issues strict instructions to Punjab Police regarding Bikram Majithia’s security #PunjabiNews #MannatTV #BreakingNews #IranProtests #TrumpNews #USNews #GangWar #LawrenceBishnoi #BramptonNews #VehicleTheft #IranTariff #LondonCrime #SikhGirl #PunjabHaryanaHighCourt #BikramMajithia #DailyPunjabiNews #MannatTVNews Mannat TV, Punjabi news, 15 January 2026 news, Iran protests news, Trump message Iran, US alcohol ban, America gang war news, Lawrence Bishnoi gang, Brampton Punjabi arrested, vehicle theft Canada, Trump Iran tariff, London gang rape case, Sikh girl London, Bikram Majithia security, Punjab Haryana High Court, latest Punjabi news bulletin, Mannat TV daily news ਈਰਾਨ ਵਿੱਚ ਪ੍ਰਦਰਸ਼ਨ ਜਾਰੀ | ਟਰੰਪ ਦਾ ਅੰਦੋਲਨਕਾਰੀਆਂ ਨੂੰ ਸੰਦੇਸ਼ | ਅਮਰੀਕਾ ‘ਚ ਗੈਂਗਵਾਰ | ਬ੍ਰੈਂਪਟਨ ‘ਚ 3 ਪੰਜਾਬੀ ਗ੍ਰਿਫਤਾਰ | ਲੰਡਨ ‘ਚ ਸਿੱਖ ਲੜਕੀ ਨਾਲ ਗੈਂਗਰੇਪ | ਮਜੀਠੀਆ ਦੀ ਸੁਰੱਖਿਆ ‘ਤੇ ਹਾਈਕੋਰਟ ਸਖ਼ਤ

Hukamnama | Sri Darbar Sahib | 14 January 2026 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 661 ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith