Daily Mukhwak From Shri Darbar Sahib Golden Temple Amritsar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 626 ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਜੀ! (ਆਖੋ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥ सोरठि महला ५ ॥
तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥ अर्थ: पूरे गुरू ने (हरि-नाम की दवाई दे कर जिस मनुष्य के अंदर से) ताप दूर कर दिया, (उस के अंदर आतमिक आनंद के, मानों) एक-रस वाजे वजने लग गए। प्रभू ने सभी सुख आनंद बख़्श दिए। उस ने कृपा कर के आप ही यह सुख बख़्श दिए ॥१॥ हे भाई! (जिस ने भी परमात्मा का नाम सिमरिया) गुरू ने आप (उस की प्रत्येक) तकलीफ़ दूर कर दी। सारे सिक्ख संत परमात्मा का नाम सिमर सिमर कर आनंद-भरपूर हुए रहते हैं ॥ रहाउ ॥ हे प्रभू! (तेरे दर से तेरे संत जन) जो कुछ माँगते हैं, वह हासिल कर लेते हैं। तूँ अपने संतों को (आप सब कुछ) देता हैं। (हे भाई! बालक) हरि गोबिंद को (भी) प्रभू ने (आप) बचाया है (किसी देवी आदि ने नहीं) दास नानक जी! (कहो-) मैं तो सदा-थिर रहने वाले प्रभू का नाम ही उचारता हूँ ॥२॥६॥७०॥ Sorath Mahalaa 5 ||
Taap Gavaaeaa Gur Poore || Vaaje Anhad Toore || Sarab Kaleaan Prabh Keene || Kar Kirpaa Aap Deene ||1|| Badan Satgur Aap Gavaaee || Sikh Sant Sabh Sarse Hoe Har Har Naam Dheaaee || Rahaau || Jo Mangeh So Leveh || Prabh Apaneaa Santaa Deveh || Har Govid Prabh Raakheaa || Jan Naanak Saach Subhaakheaa ||2||6||70|| Meaning: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Daas Nanak Ji speaks the Truth. ||2||6||70|| Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Category: Punjabi News
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 10 February 2026 | Today’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 10 February 2026 | Mannat TV
Today’s Top Punjabi Headlines | Mannat TV 👉 ਕੈਨੇਡਾ ਵਿੱਚ ਇੱਕ ਹੋਰ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਭਾਰਤੀ ਭਾਈਚਾਰੇ ਵਿੱਚ ਦਹਿਸ਼ਤ
👉 ਐਪਸਟੀਨ ਫ਼ਾਈਲਾਂ ਜਨਤਕ ਹੋਣ ਨਾਲ ਦੁਨੀਆ ਭਰ ਦੇ ਸਿਆਸੀ ਅਤੇ ਪ੍ਰਭਾਵਸ਼ਾਲੀ ਲੀਡਰਾਂ ਵਿੱਚ ਹਲਚਲ
👉 ਸੋਸ਼ਲ ਮੀਡੀਆ ਕੰਪਨੀ ਮੈਟਾ ‘ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਲੱਗੇ ਗੰਭੀਰ ਦੋਸ਼
👉 ਤਰਨ ਤਾਰਨ ਵਿੱਚ ਲਾਅ ਕਾਲਜ ਦੀ ਵਿਦਿਆਰਥਣ ਦੀ ਗੋਲੀ ਮਾਰ ਕੇ ਹੱਤਿਆ, ਜਾਂਚ ਸ਼ੁਰੂ
👉 DHS ਵੱਲੋਂ ਗ੍ਰਿਫਤਾਰ 90 ਭਾਰਤੀਆਂ ਵਿੱਚੋਂ ਕਰੀਬ 30 ਪੰਜਾਬੀ ਹੋਣ ਦੀ ਜਾਣਕਾਰੀ ਸਾਹਮਣੇ
👉 ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਉਣ ਦੇ ਮਾਮਲੇ ‘ਤੇ ਵਿਵਾਦ ਤੀਖਾ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Another Indian youth shot dead in Canada, fear among the community
👉 Release of Epstein files triggers concern among global political and influential leaders
👉 Meta faces serious allegations related to child sexual exploitation content
👉 Law college student shot dead in Tarn Taran, police investigation underway
👉 Around 30 Punjabis among 90 Indians arrested by DHS
👉 Controversy erupts after Sikh students asked to remove kada during Central Teacher Eligibility Test #PunjabiNews #MannatTV #BreakingNews #CanadaNews #EpsteinFiles #Meta #PunjabNews #TarnTaran #DHS #PunjabiCommunity #SikhStudents #CTET #GlobalNews #DailyNews #MannatTVNews Mannat TV, Punjabi news, 11 February 2026 news, Canada Indian killed, Epstein files news, Meta allegations, Tarn Taran murder case, DHS arrested Indians, Punjabi arrested abroad, Sikh students kada controversy, CTET exam news, latest Punjabi news bulletin, Mannat TV daily news ਕੈਨੇਡਾ ਵਿੱਚ ਭਾਰਤੀ ਦੀ ਹੱਤਿਆ | ਐਪਸਟੀਨ ਫ਼ਾਈਲਾਂ ਨਾਲ ਦੁਨੀਆ ਵਿੱਚ ਹਲਚਲ | ਮੈਟਾ ‘ਤੇ ਗੰਭੀਰ ਦੋਸ਼ | ਤਰਨ ਤਾਰਨ ਵਿਦਿਆਰਥਣ ਕਤਲ | DHS ਵੱਲੋਂ ਭਾਰਤੀ ਗ੍ਰਿਫਤਾਰ | ਕੜੇ ਵਿਵਾਦ CTET ਪ੍ਰੀਖਿਆ
Hukamnama | Sri Darbar Sahib | 09 February 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 670 Mukhwaak In Punjabi
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ Meaning In Punjabi
ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 08 February 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 735 ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ ਜੀ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith









