Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 721 ਤਿਲੰਗ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨। ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩। ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Category: Punjabi News
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 7 February 2026 | Today’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 07 February 2026 | Mannat TV
Today’s Top Punjabi Headlines | Mannat TV 👉 ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਆਤਮਘਾਤੀ ਹਮਲਾ, 31 ਲੋਕਾਂ ਦੀ ਮੌਤ, ਸੈਂਕੜੇ ਜ਼ਖ਼ਮੀ
👉 ਕੈਨੇਡਾ ਅਤੇ ਫਰਾਂਸ ਨੇ ਗ੍ਰੀਨਲੈਂਡ ਵਿੱਚ ਆਪਣੇ ਕੌਂਸਲੇਟ ਖੋਲ੍ਹੇ
👉 ਭਾਰਤ ਨੇ ਛੇਵੀਂ ਵਾਰ U-19 ਵਰਲਡ ਕੱਪ ਜਿੱਤ ਕੇ ਰਚਿਆ ਇਤਿਹਾਸ
👉 ਜਲੰਧਰ ਵਿੱਚ ਆਪ ਆਗੂ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
👉 ਸਰਬਜੀਤ ਕੌਰ ਕੁਝ ਸਮਾਂ ਹੋਰ ਪਾਕਿਸਤਾਨ ਵਿੱਚ ਰਹੇਗੀ
👉 ਈਰਾਨ ਅਤੇ ਅਮਰੀਕਾ ਵਿਚਾਲੇ ਕੂਟਨੀਤਿਕ ਗੱਲਬਾਤ ਦੀ ਸ਼ੁਰੂਆਤ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Suicide blast in Islamabad, Pakistan kills 31 people, hundreds injured
👉 Canada and France open their consulates in Greenland
👉 India creates history by winning the U-19 World Cup for the sixth time
👉 AAP leader shot dead in broad daylight in Jalandhar
👉 Sarabjit Kaur to stay in Pakistan for some more time
👉 Diplomatic talks begin between Iran and the United States #PunjabiNews #MannatTV #BreakingNews #PakistanBlast #IslamabadAttack #GreenlandConsulate #CanadaFrance #U19WorldCup #IndiaWins #JalandharNews #AAPLeader #SarabjitKaur #IranUS #GlobalNews #DailyPunjabiNews #MannatTVNews Mannat TV, Punjabi news, 07 February 2026 news, Pakistan suicide blast, Islamabad attack news, Canada France Greenland consulate, India U19 World Cup win, U19 cricket news, Jalandhar AAP leader murder, Sarabjit Kaur Pakistan, Iran US talks, latest Punjabi news bulletin, Mannat TV daily news ਇਸਲਾਮਾਬਾਦ ਆਤਮਘਾਤੀ ਹਮਲਾ 31 ਮੌਤਾਂ | ਭਾਰਤ ਛੇਵੀਂ ਵਾਰ U-19 ਵਰਲਡ ਕੱਪ ਜਿੱਤਿਆ | ਜਲੰਧਰ ਵਿੱਚ ਆਪ ਆਗੂ ਦਾ ਕਤਲ | ਕੈਨੇਡਾ-ਫਰਾਂਸ ਨੇ ਗ੍ਰੀਨਲੈਂਡ ‘ਚ ਖੋਲੇ ਕੌਂਸਲੇਟ | ਈਰਾਨ-ਅਮਰੀਕਾ ਗੱਲਬਾਤ ਸ਼ੁਰੂ
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 6 February 2026 | Today’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 06 February 2026 | Mannat TV
Today’s Top Punjabi Headlines | Mannat TV 👉 ਗ੍ਰੀਨ ਕਾਰਡ ਧਾਰਕਾਂ ਲਈ ਵੱਡਾ ਝਟਕਾ, ਹੁਣ ਸਰਕਾਰੀ ਕਰਜ਼ੇ ਨਹੀਂ ਮਿਲਣਗੇ
👉 ਐਪਸਟੀਨ ਫ਼ਾਈਲਾਂ ਵਿੱਚ ਇੱਕ ਹੋਰ ਭਾਰਤੀ ਅਧਿਕਾਰੀ ਦਾ ਨਾਮ ਆਇਆ ਸਾਹਮਣੇ
👉 ਟੋਰਾਂਟੋ ਪੁਲਿਸ ਦੇ 9 ਅਧਿਕਾਰੀਆਂ ‘ਤੇ ਕਤਲ ਦੀ ਸਾਜ਼ਿਸ਼ ਰਚਣ ਸਮੇਤ ਗੰਭੀਰ ਦੋਸ਼
👉 ਐਲਨ ਮਸਕ ਦਾ ਰੋਬੋਟ ਹੁਣ ਦੂਜੇ ਗ੍ਰਹਿਆਂ ‘ਤੇ ਘਰ ਬਣਾਉਣ ਲਈ ਤਿਆਰ
👉 ਜੈਫਰੀ ਐਪਸਟੀਨ ਨਾਲ ਸੰਬੰਧਾਂ ਬਾਰੇ ਬਿੱਲ ਗੇਟਸ ਨੇ ਦਿੱਤੀ ਸਫਾਈ
👉 ਗੁ: ਸ੍ਰੀ ਅੰਬ ਸਾਹਿਬ ਦੀ ਜ਼ਮੀਨ ਧੋਖਾਧੜੀ ਨਾਲ ਵਿਕਰੀ ਕਰਨ ਦੇ ਮਾਮਲੇ ‘ਚ ਇੰਤਕਾਲ ਰੱਦ ਕਰਨ ਦੀ ਮੰਗ
👉 ਇੱਕ ਦਿਨ ਦੀ ਅਤਿਸ਼ਬਾਜ਼ੀ ‘ਤੇ 2 ਮਿਲੀਅਨ ਡਾਲਰ ਖਰਚ ਕਰਨ ਦੀ ਤਿਆਰੀ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Big setback for Green Card holders as government loans are set to be discontinued
👉 Another Indian official’s name surfaces in the Epstein files
👉 Nine Toronto police officers accused of plotting murder and other serious charges
👉 Elon Musk’s robot to build homes on other planets
👉 Bill Gates issues clarification on his links with Jeffrey Epstein
👉 Demand raised to cancel illegal land transfer related to Gurdwara Sri Amb Sahib
👉 $2 million to be spent on fireworks for a single day #PunjabiNews #MannatTV #BreakingNews #GreenCard #EpsteinFiles #BillGates #ElonMusk #TorontoPolice #CanadaNews #WorldNews #PunjabNews #DailyPunjabiNews #MannatTVNews Mannat TV, Punjabi news, 06 February 2026 news, Green Card loan ban, Epstein files India, Bill Gates Epstein clarification, Toronto police controversy, Elon Musk robot Mars, Gurdwara Sri Amb Sahib land case, fireworks 2 million dollars, latest Punjabi news bulletin, Mannat TV daily news ਗ੍ਰੀਨ ਕਾਰਡ ਧਾਰਕਾਂ ਨੂੰ ਕਰਜ਼ਿਆਂ ਤੋਂ ਵੰਚਿਤ | ਐਪਸਟੀਨ ਫ਼ਾਈਲਾਂ ‘ਚ ਭਾਰਤੀ ਅਧਿਕਾਰੀ ਦਾ ਨਾਮ | ਟੋਰਾਂਟੋ ਪੁਲਿਸ ‘ਤੇ ਕਤਲ ਦੀ ਸਾਜ਼ਿਸ਼ ਦੇ ਦੋਸ਼ | ਮਸਕ ਦਾ ਰੋਬੋਟ ਦੂਜੇ ਗ੍ਰਹਿਆਂ ‘ਤੇ ਬਣਾਏਗਾ ਘਰ | ਬਿੱਲ ਗੇਟਸ ਦੀ ਸਫਾਈ









