Auto, Home & Health Insurance ਦੀ ਪੂਰੀ ਜਾਣਕਾਰੀ | Amrit Insurance Solutions | Mannat TV

ਅੱਜ ਦੇ ਇਸ ਖਾਸ ਐਪੀਸੋਡ ਵਿੱਚ Mannat TV ਤੁਹਾਨੂੰ ਲੈ ਕੇ ਪਹੁੰਚਿਆ ਹੈ ਕੈਲੀਫੋਰਨੀਆ ਦੇ ਖੂਬਸੂਰਤ ਸ਼ਹਿਰ Anaheim ਵਿੱਚ, ਜਿੱਥੇ ਅਸੀਂ ਗੱਲਬਾਤ ਕਰ ਰਹੇ ਹਾਂ Amrit Insurance Solutions ਦੇ ਓਨਰ ਕ੍ਰਿਸ਼ਨ ਕੁਮਾਰ ਜੀ ਨਾਲ। Amrit Insurance Solutions ਨਾਲ Insurance ਦੀ ਸਹੀ ਜਾਣਕਾਰੀ | Auto • Home • Health | California
Meet Amrit Insurance Solutions | California Insurance Explained for Punjabi Community
California Insurance Experts – Amrit Insurance Solutions | Punjabi Community Guide
Why California Punjabi Community Trusts Amrit Insurance Solutions | Full Interview
Amrit Insurance Solutions | California ਵਿੱਚ Auto, Home & Health Insurance ਦੀ Complete Guide | Mannat TV ਇਸ ਪੂਰੇ ਪ੍ਰੋਗਰਾਮ ਵਿੱਚ ਤੁਸੀਂ ਜਾਣੋਗੇ:
• Auto Insurance ਵਿੱਚ ਸਹੀ Coverage ਕਿਵੇਂ ਚੁਣੀਏ
• Home Insurance ਕੀ ਕੁਝ Cover ਕਰਦੀ ਹੈ
• Health Insurance, Covered California & Medical ਵਿੱਚ ਫਰਕ
• 1099 Workers, Uber / DoorDash Drivers ਲਈ Insurance
• Business Owners ਲਈ Health Insurance Options
• Claim Process, Policy Review & Common Mistakes ਜੇ ਤੁਸੀਂ ਕੈਲੀਫੋਰਨੀਆ ਵਿੱਚ ਰਹਿੰਦੇ ਹੋ ਅਤੇ ਆਪਣੀ Family, Health, Car ਜਾਂ Home ਨੂੰ secure ਕਰਨਾ ਚਾਹੁੰਦੇ ਹੋ — ਇਹ ਵੀਡੀਓ ਤੁਹਾਡੇ ਲਈ ਬਹੁਤ ਜਰੂਰੀ ਹੈ। 📞 Insurance related ਕਿਸੇ ਵੀ ਸਵਾਲ ਲਈ ਸੰਪਰਕ ਕਰੋ:
Amrit Insurance Solutions
☎️ 805-803-0181 ਵੀਡੀਓ ਪਸੰਦ ਆਵੇ ਤਾਂ Like 👍, Share 📤 ਅਤੇ Channel Subscribe 🔔 ਕਰਨਾ ਨਾ ਭੁੱਲੋ। In this special episode of Mannat TV, we bring you a detailed insurance awareness program from Anaheim, California. Our guest Krishan Kumar, Owner of Amrit Insurance Solutions, explains everything you need to know about:
• Auto Insurance coverage
• Home Insurance & wildfire risks
• Health Insurance, Covered California & Medical
• Insurance for 1099 workers, Uber & DoorDash drivers
• Small business health insurance options
• Claim process & policy review This episode is extremely helpful for Punjabi & Indian communities living in California. 📞 For insurance consultation:
Amrit Insurance Solutions
📱 805-803-0181 Amrit Insurance, Mannat TV, Punjabi Interview USA, California Insurance Punjabi, Auto Insurance California, Home Insurance California, Health Insurance California, Covered California Punjabi, Medical Insurance USA, 1099 Insurance, Uber Driver Insurance, DoorDash Insurance, Business Insurance California, Punjabi Talk Show USA amrit insurance solutions, mannat tv insurance show, punjabi insurance california, auto insurance punjabi, home insurance california punjabi, health insurance covered california punjabi, medical vs covered california, 1099 insurance california, uber driver insurance punjabi, desi insurance usa, punjabi interview anaheim California Insurance Explained
Auto • Home • Health ਇੰਸ਼ੋਰੈਂਸ ਦੀ ਪੂਰੀ ਸੱਚਾਈ
California Special Wrong Insurance = Big Loss!
Watch Before You Buy Punjabi Insurance Expert
California Guide

Hukamnama | Sri Darbar Sahib | 01 February 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 706 ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith

DOT & CHP Audits Are Getting Strict | Driver Management Solution by Global Truck Permits

DOT & CHP Audits Are Getting Strict | Driver Management Solution by Global Truck Permits The trucking industry is changing fast, and DOT / CHP audits are becoming stricter than ever.
Even small mistakes in paperwork, Clearing House compliance, Limited Queries, or EPN Enrollment can result in heavy fines, penalties, or shutdowns. To help trucking companies stay fully compliant, Global Truck Permits introduces a powerful Driver Management Solution — a complete web-based digital system designed to simplify driver hiring, documentation, and compliance. This solution allows trucking companies to: Digitally manage driver applications Track the complete hiring process Store driver files securely for years Monitor expiry dates, maintenance records, and background checks Avoid missing documents during DOT / CHP audits Join us for a live informational session and demo where we will explain how this system works and how it benefits all types of trucking companies. 📅 Date: Friday, February 13, 2026
⏰ Time: 2 PM – 5 PM
📍 Venue: 3536 Brookview Dr, Stockton, CA ⚠️ Limited seats available (only 100). RSVP required by February 10. 📞 Contact:
Rajinder Singh Tanda
Global Truck Permits
Phone: 510-557-6988 This software is ideal for Sand & Gravel, Port, Rail Road, Intrastate, and Interstate trucking companies. DOT audit
CHP audit
driver management system
trucking compliance
driver files management
global truck permits
DOT compliance software
CHP compliance
truck driver paperwork
digital driver files
trucking software USA
driver hiring process
trucking audit preparation
CDL compliance
fleet management system DOT audit trucking, CHP audit rules, driver management solution, trucking compliance software, digital driver files, DOT compliance system, CHP audit preparation, trucking paperwork management, driver hiring software, fleet compliance tool, global truck permits, trucking business USA, CDL audit help, trucking audits 2026 Category: Education / Business
Language: English
Location: United States

Real Desi Taste in Little India | New Delhi Sweets & Snacks

Real Desi Taste in Little India | New Delhi Sweets & Snacks Little India, Artesia ਵਿੱਚ ਮਿਲਦਾ ਅਸਲੀ Punjabi & North Indian ਸਵਾਦ।
Fresh tandoor roti, homestyle cooking, clean taste —
New Delhi Sweets & Snacks 📍 Artesia, California
🎤 Anchor: Khushhal Singh Dhalla
🎥 Mannat Production Authentic Punjabi & North Indian food in the heart of Little India, Artesia.
Fresh tandoor, homestyle cooking, real desi flavors. 📍 Artesia, California
🎥 Mannat Production #NewDelhiSweets #LittleIndiaArtesia #PunjabiFoodUSA #IndianFoodCalifornia #DesiFood #TandoorRoti #MannatProduction #FoodReel #PunjabiBusiness New Delhi Sweets & Snacks, Punjabi food Artesia, Indian restaurant Little India, desi food USA, Punjabi restaurant California, tandoor roti Artesia, Indian food reel, Mannat Production ad, Khushhal Singh Dhalla

Hukamnama | Sri Darbar Sahib | 31 January 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 692 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith