ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 13 December 2025 | Mannat TV
Today’s Top Punjabi Headlines | Mannat TV 👉 ਐਪਸਟੀਨ ਨਾਲ ਸਬੰਧਿਤ ਨਵੀਆਂ ਤਸਵੀਰਾਂ ਨੇ ਮਚਾਈ ਖਲਬਲੀ, ਟਰੰਪ, ਕਲਿੰਟਨ ਅਤੇ ਬਿੱਲ ਗੇਟਸ ਵੀ ਮੌਜੂਦ
👉 ਆਸਟਰੀਆ ਸਰਕਾਰ ਵੱਲੋਂ ਲੜਕੀਆਂ ਦੇ ਹਿਜਾਬ ਪਹਿਨਣ ‘ਤੇ ਪਾਬੰਦੀ
👉 ਪਾਕਿਸਤਾਨ ਨੂੰ ਫੌਜੀ ਮਦਦ ਭੇਜਣ ‘ਤੇ ਟਰੰਪ ਨੂੰ ਬਲੋਚ ਆਗੂ ਦੀ ਚਿੱਠੀ
👉 ਇਮਰਾਨ ਖਾਨ ਨਾਲ ਜੇਲ੍ਹ ਵਿੱਚ ਦੁਰਵਿਵਹਾਰ, ਮੁੱਖ ਮੰਤਰੀ ਅਫਰੀਦੀ ਦੇ ਗੰਭੀਰ ਦੋਸ਼
👉 ਟਰੰਪ ਬਣਾਉਣਗੇ 5 ਤਾਕਤਵਰ ਦੇਸ਼ਾਂ ਦਾ ਸਮੂਹ, ਭਾਰਤ ਅਤੇ ਰੂਸ ਵੀ ਹੋਣਗੇ ਸ਼ਾਮਿਲ
👉 ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਜਾਰੀ ਕਰਨ ਵਿੱਚ ਰਿਕਾਰਡ ਗਿਰਾਵਟ
👉 ਕੈਨੇਡੀਅਨ ਬਾਈਕਾਟ ਕਾਰਨ ਅਮਰੀਕਾ ਦੇ ਸਰਹੱਦੀ ਸੂਬਿਆਂ ਨੂੰ ਭਾਰੀ ਨੁਕਸਾਨ
👉 ਕੈਨੇਡਾ ਵਿੱਚ ਜਬਰਨ ਵਸੂਲੀ ਦੇ ਦੋਸ਼ੀ ਮੰਗ ਰਹੇ ਨੇ ਸ਼ਰਣ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 New Epstein-linked photos spark outrage; Trump, Clinton and Bill Gates also seen
👉 Austrian government bans girls from wearing hijab
👉 Baloch leader writes to Trump over military aid to Pakistan
👉 Serious allegations of mistreatment of Imran Khan in jail: CM Afridi
👉 Trump plans alliance of 5 powerful nations; India and Russia to be included
👉 Canada sees record decline in study permits issued to Indian students
👉 Canadian boycott causes heavy losses to US border states
👉 Extortion accused individuals seek asylum in Canada #PunjabiNews #MannatTV #BreakingNews #EpsteinFiles #TrumpNews #Clinton #BillGates #AustriaHijabBan #PakistanMilitaryAid #ImranKhan #GlobalPolitics #CanadaStudyPermit #CanadaBoycott #USBorderStates #DailyPunjabiNews #MannatTVNews Mannat TV, Punjabi news, 13 December 2025 news, Epstein photos controversy, Trump Clinton Bill Gates Epstein, Austria hijab ban news, Baloch leader letter to Trump, Imran Khan jail allegations, Trump five nation group, Canada Indian students study permit drop, Canadian boycott US losses, Canada asylum extortion case, latest Punjabi news bulletin, Mannat TV daily news ਐਪਸਟੀਨ ਤਸਵੀਰਾਂ ‘ਤੇ ਖਲਬਲੀ | ਆਸਟਰੀਆ ਹਿਜਾਬ ਪਾਬੰਦੀ | ਪਾਕਿਸਤਾਨ ਮਦਦ ‘ਤੇ ਟਰੰਪ ਨੂੰ ਚਿੱਠੀ | ਇਮਰਾਨ ਖਾਨ ਨਾਲ ਦੁਰਵਿਵਹਾਰ ਦੇ ਦੋਸ਼ | ਟਰੰਪ ਦਾ 5 ਦੇਸ਼ਾਂ ਦਾ ਗਠਜੋੜ | ਕੈਨੇਡਾ ਸਟੱਡੀ ਪਰਮਿਟ ਗਿਰਾਵਟ | ਕੈਨੇਡੀਅਨ ਬਾਈਕਾਟ ਨਾਲ US ਨੁਕਸਾਨ
Category: Punjabi News
Hukamnama | Sri Darbar Sahib | 14 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 533 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਵਿਆਖਿਆ: ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਨੂੰ ਅਜੇਹਾ ਮਿੱਤਰ ਪ੍ਰਭੂ ਜੀ ਲੱਭ ਗਿਆ ਹੈ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ॥੧॥ ਰਹਾਉ ॥ ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ ॥੧॥ ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ ਤੇ ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਅਤੇ ਨਾਨਕ ਜੀ ਆਖਦੇ ਹਨ- ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ ॥੨॥੧॥੨੭॥ रागु देवगंधारी महला ५ घरु ३
ੴ सतिगुर प्रसादि ॥
मीता ऐसे हरि जीउ पाए ॥ छोडि न जाई सद ही संगे अनदिनु गुर मिलि गाए ॥१॥ रहाउ ॥ मिलिओ मनोहरु सरब सुखैना तिआगि न कतहू जाए ॥ अनिक अनिक भाति बहु पेखे प्रिअ रोम न समसरि लाए ॥१॥ मंदरि भागु सोभ दुआरै अनहत रुणु झुणु लाए ॥ कहु नानक सदा रंगु माणे ग्रिह प्रिअ थीते सद थाए ॥२॥१॥२७॥ अर्थ: राग देवगंधारी, घर ३ में गुरू अर्जन देव जी की बाणी।
अकाल पुरख एक है और सतिगुरू की कृपा द्वारा मिलता है।
मुझे ऐसा मित्र प्रभू जी मिल गया है, जो मुझे छोड़ कर नहीं जाता, सदा मेरे साथ रहता है, गुरू को मिल कर मैं हर समय उस के गुण गाता रहता हूँ ॥१॥ रहाउ ॥ मेरे मन को मोह लेने वाला, मुझे सारे सुख देने वाला प्रभू मिल गया है, मुझे छोड़ कर वह ओर कहीं भी नहीं जाता, ओर बहुत अनेकों प्रकारों के (व्यक्ति) देख लिए हैं, परन्तु कोई भी प्यारे प्रभू के एक बाल की भी बराबरी नहीं कर सकता ॥१॥ उस के हृदय-घर में भाग्य जाग जाता है, प्रभू के दर पर शोभा मिलती है और उस के हृदय में एक रस धीरे धीरे ख़ुशी का गीत चलता रहता है, और नानक जी कहते हैं- वह सदा आतमिक आनंद मानते हैं, जिस जीव के हृदय-घर में प्रभू जी सदा के लिए आ टिकते हैं ॥२॥१॥२७॥ Raag Devgandhhaaree Mahalaa 5 Ghar 3
Ik Oankaar Satgur Parsaad ||
Meetaa Aise Har Jeeu Paae || Shhodd N Jaaee Sad Hee Sange Andin Gur Mil Gaae ||1|| Rahaau || Mileo Manohar Sarab Sukhainaa Tyaag N Katahoo Jaae || Anik Anik Bhaat Bahu Pekhe Prea Rom N Samsar Laae ||1|| Mandar Bhaag Sobh Duaarai Anhat Run Jhun Laae || Kahu Naanak Sadaa Rang Maane Greh Prea Thheete Sad Thhaae ||2||1||27|| Meaning: Raag Devgandhhaaree Mahalaa 5 Ghar 3
One Universal Creator God. By The Grace Of The True Guru:
O friend, such is the Dear Lord whom I have obtained. He does not leave me, and He always keeps me company. Meeting the Guru, night and day, I sing His Praises. ||1|| Pause || I met the Fascinating Lord, who has blessed me with all comforts; He does not leave me to go anywhere else. I have seen the mortals of many and various types, but they are not equal to even a hair of my Beloved. ||1|| His palace is so beautiful! His gate is so wonderful! The celestial melody of the sound current resounds there. Says Nanak Ji, I enjoy eternal bliss; I have obtained a permanent place in the home of my Beloved. ||2||1||27|| #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 13 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 600 ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ ਅਰਥ: (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ॥ ਰਹਾਉ ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥ ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ। ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥ ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥ सोरठि महला ३ ॥
भगति खजाना भगतन कउ दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥ हउमै मेरा करि करि विगुते किहु चलै न चलदिआ नालि ॥ गुरमुखि होवै सु नामु धिआवै सदा हरि नामु समालि ॥ सची बाणी हरि गुण गावै नदरी नदरि निहालि ॥३॥ सतिगुर गिआनु सदा घटि चानणु अमरु सिरि बादिसाहा ॥ अनदिनु भगति करहि दिनु राती राम नामु सचु लाहा ॥ नानक राम नामि निसतारा सबदि रते हरि पाहा ॥४॥२॥ #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 12 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 582 ਵਡਹੰਸੁ ਮਹਲਾ ੩ ਮਹਲਾ ਤੀਜਾ ॥
ੴ ਸਤਿਗੁਰ ਪ੍ਰਸਾਦਿ ॥
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥ #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Safar-E-Sahadat | Saheedi Samagam & Amrit Sanchar | Gurdwara Riverside Sahib | December 25, 2025
Experience the spiritual journey of Safar-E-Sahadat as Gurdwara Riverside Sahib presents a deeply inspiring Shaheedi Samagam and Amrit Sanchar on December 25, 2025. Join the sangat to honor the supreme sacrifices of our martyrs and participate in this sacred day filled with:
• Kirtan & Katha
• Shaheedi Samagam
• Amrit Sanchar Ceremony
• Ardas & Hukamnama
• Langar Seva This commercial invites the community to unite in remembrance, reflection, and spiritual elevation.
Do not miss this blessed opportunity to connect with Sikhi and seva. Event: Safar-E-Sahadat – Shaheedi Samagam & Amrit Sanchar
Location: Gurdwara Riverside Sahib, California
Date: December 25, 2025 Presented by: Gurdwara Riverside Sahib
Broadcast Support: Mannat TV Production
Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
New Delhi Sweets and Snacks Artesia
. Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
Street-Style Aloo Tikki Noodle Burger New Delhi Sweets Artesia! #indianfood #noodleburger #artesia
ਅਲੂ ਟਿੱਕੀ ਬਰਗਰ ਦਾ ਜਾਦੂ
Street-Style Aloo Tikki Noodle Burger at New Delhi Sweets
#indianfood #noodleburger #artesia Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
New Delhi Sweets & Snacks Artesia – GRAND OPENING | December 20, 2025 | Artesia, CA
Get ready, Artesia! The brand-new New Delhi Sweets & Snacks is opening its doors on December 20, 2025 at 5 PM, bringing you the true taste and flavors of India. Join us for an unforgettable celebration as we introduce our authentic Indian sweets, snacks, chaat, noodles, samosas, buffet and so much more. This Grand Opening will be inaugurated by the City Mayor and Council Members, making it a proud moment for our community. Event Highlights:
• Ribbon Cutting Ceremony with Mayor & City Council
• Delicious Opening-Day Buffet
• Fresh Samosas, Noodles, Chaat & Signature Indian Snacks
• Exclusive Offers & Opening-Day Specials
• Meet-and-Greet with the Owners
• Family-Friendly Celebration Date & Time: December 20, 2025 – 5:00 PM
Location: New Delhi Sweets & Snacks, Artesia, California Come celebrate with us and experience authentic Indian flavors, handcrafted with love. Don’t forget to LIKE, SHARE, and SUBSCRIBE for more updates! #GrandOpening #NewDelhiSweets #Artesia #IndianFood #Samosa #Chaat #IndianSnacks #MayorInauguration #CommunityEvent #FoodLovers Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
Hukamnama | Sri Darbar Sahib | 11 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 800 ਬਿਲਾਵਲੁ ਮਹਲਾ ੪ ॥
ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ। ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧। (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ। ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ।੨। ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ) , ਪਰ ਇਹ ਗੱਲ ਹੈ ਬੜੀ ਹੀ ਔਖੀ। (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ।੩। ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ) , ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ। ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ।੪।੫। बिलावलु महला ४ ॥
खत्री ब्राहमणु सूदु वैसु को जापै हरि मंत्रु जपैनी ॥ गुरु सतिगुरु पारब्रहमु करि पूजहु नित सेवहु दिनसु सभ रैनी ॥१॥ हरि जन देखहु सतिगुरु नैनी ॥ जो इछहु सोई फलु पावहु हरि बोलहु गुरमति बैनी ॥१॥ रहाउ ॥ अनिक उपाव चितवीअहि बहुतेरे सा होवै जि बात होवैनी ॥ अपना भला सभु कोई बाछै सो करे जि मेरै चिति न चितैनी ॥२॥ मन की मति तिआगहु हरि जन एहा बात कठैनी ॥ अनदिनु हरि हरि नामु धिआवहु गुर सतिगुर की मति लैनी ॥३॥ मति सुमति तेरै वसि सुआमी हम जंत तू पुरखु जंतैनी ॥ जन नानक के प्रभ करते सुआमी जिउ भावै तिवै बुलैनी ॥४॥५॥ अर्थ: हे प्रभू के सेवक जनो! गुरू को आँखें खोल के देखो (गुरू पारब्रहम का रूप है)। गुरू की दी हुई मति पर चल कर परमात्मा के सिफत सालाह के वचन बोलो, जो इच्छा करोगे वही फॅल प्राप्त कर लोगे।1। रहाउ। कोई खत्री हो, चाहे ब्राहमण हो, कोई शूद्र हो चाहे वैश हो, हरेक (श्रेणी का) मनुष्य प्रभू का नाम-मंत्र जप सकता है (ये सबके लिए) जपने-योग्य है। हे हरी जनो! गुरू को परमात्मा का रूप जान के गुरू की शरण पड़ो। दिन-रात हर वक्त गुरू की शरण पड़े रहो।1। (गुरू परमेश्वर का आसरा-सहारा भुला के अपनी भलाई के) अनेकों और बहुत सारे ढंग सोचे जाते हैं, पर बात वही होती है जो (रजा के अनुसार) जरूर होनी होती है। हरेक जीव अपना भला चाहता है, पर प्रभू वह काम कर देता है जो मेरे आपके चिक्त में भी नहीं होता।2। हे संतजनो! अपने मन की मर्जी (पर चलना) छोड़ दो (गुरू के हुकम में चलो), पर ये बात है बहुत मुश्किल। (फिर भी) गुरू पातशाह की मति ले के हर वक्त परमात्मा का नाम जपा करो।3। हे मालिक प्रभू! अच्छी-बुरी मति तेरे अपने वश में है (तेरी प्रेरणा के अनुसार ही कोई जीव भले राह पर चलता है और कोई बुरे राह पर), हम तो तेरे बाजे (साज) हैं, तू हमें बजाने वाला सबमें बसने वाला प्रभू है। हे दास नानक के मालिक प्रभू करतार! जैसे तुझे अच्छा लगता है वैसे ही तू हमें बुलाता है (हमारे मुँह से बोल निकलवाता है)।4।5। … Bilaaval, Fourth Mehl: Anyone, from any class – Kshatriya, Brahman, Soodra or Vaisya – can chant, and meditate on the Mantra of the Lord’s Name. Worship the Guru, the True Guru, as the Supreme Lord God; serve Him constantly, all day and night. ||1|| O humble servants of the Lord, behold the True Guru with your eyes. Whatever you wish for, you shall receive, chanting the Word of the Lord’s Name, under Guru’s Instruction. ||1||Pause|| People think of many and various efforts, but that alone happens, which is to happen. All beings seek goodness for themselves, but what the Lord does – that may not be what we think and expect. ||2|| So, renounce the clever intellect of your mind, O humble servants of the Lord, no matter how hard this may be. Night and day, meditate on the Naam, the Name of the Lord, Har, Har; accept the wisdom of the Guru, the True Guru. ||3|| Wisdom, balanced wisdom is in Your power, O Lord and Master; I am the instrument, and You are the player, O Primal Lord. O God, O Creator, Lord and Master of servant Nanak, as You wish, so do I speak. ||4||5|| #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Punjabi News Bulletin| ਅੱਜ ਦੀਆਂ ਵੱਡੀਆਂ ਖਬਰਾਂ | 10 December 2025
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 10 December 2025 | Mannat TV
Today’s Top Punjabi Headlines | Mannat TV 👉 ਅਮਰੀਕੀ ਟੈਰਿਫ ‘ਤੇ ਰੂਸ ਦਾ ਜਵਾਬ, ਕਿਹਾ ਭਾਰਤ ਕਿਤੋਂ ਵੀ ਖਰੀਦ ਸਕਦਾ ਹੈ ਤੇਲ
👉 ਪ੍ਰਵਾਸੀ ICE ਦੇ ਹੁਕਮਾਂ ਦੀ ਪਾਲਣਾ ਕਰਨ ਲਈ ਪਾਬੰਦ ਨਹੀਂ: ਮਮਦਾਨੀ
👉 ਟਰੰਪ ਵੱਲੋਂ ਕਿਸਾਨਾਂ ਲਈ 12 ਅਰਬ ਡਾਲਰ ਦੀ ਸਹਾਇਤਾ ਦਾ ਐਲਾਨ
👉 ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਿਆਂ ਦੀ ਹੋਈ ਪਛਾਣ, ਤਸਵੀਰਾਂ ਜਾਰੀ
👉 ਇੰਡੋਨੇਸ਼ੀਆ ਚ 7 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ: 20 ਲੋਕਾਂ ਦੀ ਮੌਤ
👉 ਭਾਰਤੀ ਚੌਲਾਂ ‘ਤੇ ਹੁਣ ਟੈਰਿਫ ਹੋਰ ਸਖਤ ਕਰਨ ਦੇ ਟਰੰਪ ਦੇ ਸੰਕੇਤ
👉 ਵਿਦੇਸ਼ਾਂ ਤੋਂ ਆਉਣ ਵਾਲੇ ਪ੍ਰੋਫੈਸ਼ਨਲਜ਼ ਲਈ ਅਮਰੀਕਾ ਦੀਆਂ ਸਖਤ ਨੀਤੀਆਂ ਲਾਗੂ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Russia responds to US tariffs, says India is free to buy oil from anywhere
👉 Immigrants not bound to follow ICE orders: Mamdani
👉 Trump announces 12 billion dollars in aid for farmers
👉 Shooters involved in firing at Kapil Sharma’s café identified; photos released
👉 Massive fire at a 7-storey building in Indonesia claims 20 lives
👉 Trump hints at even stricter tariffs on Indian rice
👉 US enforces strict policies for professionals arriving from abroad #PunjabiNews #MannatTV #BreakingNews #RussiaUS #IndiaOil #ICEOrders #TrumpFarmAid #KapilSharmaCafe #IndonesiaFire #IndianRiceTariff #USImmigrationPolicy #GlobalNews #DailyPunjabiNews #MannatTVNews Mannat TV, Punjabi news, 10 December 2025 news, Russia response to US tariffs, India oil purchase, Mamdani ICE statement, Trump 12B farmer aid, Kapil Sharma cafe shooting identified, Indonesia building fire 20 deaths, Trump strict rice tariff, US policies for foreign professionals, latest Punjabi news bulletin, Mannat TV daily news ਰੂਸ ਦਾ ਜਵਾਬ US ਟੈਰਿਫ ‘ਤੇ | ICE ਹੁਕਮ ਪਾਬੰਦੀ ਨਹੀਂ | ਟਰੰਪ ਦੀ 12 ਅਰਬ ਸਹਾਇਤਾ | ਕਪਿਲ ਸ਼ਰਮਾ ਕੈਫੇ ਗੋਲੀਬਾਰੀ | ਇੰਡੋਨੇਸ਼ੀਆ 20 ਮੌਤਾਂ | ਭਾਰਤੀ ਚੌਲਾਂ ‘ਤੇ ਸਖਤ ਟੈਰਿਫ | US ਸਖਤ ਨੀਤੀਆਂ









