Sikh youth attacked in Australia | Hospitalized A Sikh youth was attacked in Australia and has been admitted to hospital. Authorities are investigating the incident. An assault on a Sikh youth in Australia has raised concerns, with the victim currently receiving medical treatment. #SikhNews #AustraliaNews #BreakingNews #CommunityAlert #MannatTV Sikh youth attack Australia, hate crime news, community safety update Mannat TV stands with the global Sikh community.
Category: Punjabi News
ਆਸਟ੍ਰੇਲੀਆ ਵਿੱਚ ਸਿੱਖ ਨੌਜਵਾਨ ‘ਤੇ ਹਮਲਾ, ਪੀੜਤ ਹਸਪਤਾਲ ਵਿੱਚ ਦਾਖਲ
Sikh youth attacked in Australia | Hospitalized A Sikh youth was attacked in Australia and has been admitted to hospital. Authorities are investigating the incident. An assault on a Sikh youth in Australia has raised concerns, with the victim currently receiving medical treatment. #SikhNews #AustraliaNews #BreakingNews #CommunityAlert #MannatTV Sikh youth attack Australia, hate crime news, community safety update Mannat TV stands with the global Sikh community.
ਐਪਸਟੀਨ ਲੋਕਾਂ ਨੂੰ ਆਸਾਨੀ ਨਾਲ ਕੰਟਰੋਲ ਕਰਨ ਲਈ ਭੰਗ ਦੀ ਵਰਤੋਂ ਕਰਦਾ ਸੀ ਦਾਅਵਾ
Epstein used drugs to control people | Shocking Claim A new claim suggests Jeffrey Epstein allegedly used drugs to manipulate and control individuals, adding another layer to the ongoing controversy. Reports allege Epstein used substances to influence and control people, intensifying global debate. #EpsteinFiles #GlobalControversy #BreakingNews #WorldNews #MannatTV Epstein drug allegations, Epstein control claims, global investigation news Mannat TV tracks major international revelations with responsibility.
ਕੋਲੋਰਾਡੋ ਵਿੱਚ ਮੇਨ ਹਾਈਵੇ ‘ਤੇ 30 ਤੋਂ ਵੱਧ ਵਾਹਨਾਂ ਦੀ ਭਿਆਨਕ ਟੱਕਰ, 4 ਲੋਕਾਂ ਦੀ ਮੌਤ
Colorado highway crash kills 4 | 30+ vehicles collide A massive pile-up involving more than 30 vehicles on a major Colorado highway has left four people dead and several injured. Authorities are investigating the cause. A tragic multi-vehicle collision on a main Colorado highway resulted in four fatalities and multiple injuries. #ColoradoCrash #BreakingNews #USNews #HighwayAccident #MannatTV Colorado highway accident, 30 vehicle crash USA, fatal road accident news, American breaking news Mannat TV delivers fast and verified North American news updates.
ਬੀਸੀ ਵਿੱਚ 88 ਸਾਲਾਂ ਦੀ ਬਜ਼ੁਰਗ ਔਰਤ ‘ਤੇ ਹਮਲਾ, ਗਹਿਣੇ ਲੁੱਟੇ
Sikh youth attacked in Australia | Hospitalized A Sikh youth was attacked in Australia and has been admitted to hospital. Authorities are investigating the incident. An assault on a Sikh youth in Australia has raised concerns, with the victim currently receiving medical treatment. #SikhNews #AustraliaNews #BreakingNews #CommunityAlert #MannatTV Sikh youth attack Australia, hate crime news, community safety update Mannat TV stands with the global Sikh community.
T20 ਵਰਲਡ ਕੱਪ ਭਾਰਤ ਨੇ ਨੀਦਰਲੈਂਡਸ ਨੂੰ 17 ਦੌੜਾਂ ਨਾਲ ਹਰਾਇਆ
India defeats Netherlands by 17 runs | T20 World Cup India secured a 17-run victory over the Netherlands in the T20 World Cup, delivering a strong all-round performance. Team India beat the Netherlands by 17 runs in a thrilling T20 World Cup match. #T20WorldCup #TeamIndia #CricketNews #SportsUpdate #MannatTV India vs Netherlands T20, cricket world cup result, team India victory Mannat TV brings exciting sports highlights to Punjabi audiences worldwide.
ਗਿਆਨੀ ਰਘਬੀਰ ਸਿੰਘ ਦੇ ਬਿਆਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀ ਪ੍ਰਤੀਕਿਰਿਆ
Reaction from Akal Takht on Giani Raghbir Singh’s statement Following Giani Raghbir Singh’s statement, Head Granthi of Sri Akal Takht Sahib, Giani Gurmukh Singh, issued a response addressing the matter. A response has been issued by the Head Granthi of Sri Akal Takht Sahib regarding Giani Raghbir Singh’s remarks. #AkalTakhtSahib #SikhNews #PunjabNews #ReligiousAffairs #MannatTV Giani Raghbir Singh statement, Akal Takht response, Sikh religious affairs news Mannat TV connects the global Sikh community with faith-based updates and clarity.
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 19 February 2026 | Today’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 19 February 2026 | Mannat TV
Today’s Top Punjabi Headlines | Mannat TV 👉 ਕੋਲੋਰਾਡੋ ਵਿੱਚ ਮੇਨ ਹਾਈਵੇ ‘ਤੇ 30 ਤੋਂ ਵੱਧ ਵਾਹਨਾਂ ਦੀ ਭਿਆਨਕ ਟੱਕਰ, 4 ਲੋਕਾਂ ਦੀ ਮੌਤ
👉 ਐਪਸਟੀਨ ਲੋਕਾਂ ਨੂੰ ਆਸਾਨੀ ਨਾਲ ਕੰਟਰੋਲ ਕਰਨ ਲਈ ਭੰਗ ਦੀ ਵਰਤੋਂ ਕਰਦਾ ਸੀ: ਦਾਅਵਾ
👉 T20 ਵਰਲਡ ਕੱਪ: ਭਾਰਤ ਨੇ ਨੀਦਰਲੈਂਡਸ ਨੂੰ 17 ਦੌੜਾਂ ਨਾਲ ਹਰਾਇਆ
👉 ਆਸਟ੍ਰੇਲੀਆ ਵਿੱਚ ਸਿੱਖ ਨੌਜਵਾਨ ‘ਤੇ ਹਮਲਾ, ਪੀੜਤ ਹਸਪਤਾਲ ਵਿੱਚ ਦਾਖਲ
👉 ਟੋਰੰਟੋ ਦੀ ਮਸਜਿਦ ਨੂੰ ਫੋਨ ‘ਤੇ ਕਤਲੇਆਮ ਦੀਆਂ ਧਮਕੀਆਂ
👉 ਬੀਸੀ ਵਿੱਚ 88 ਸਾਲਾਂ ਦੀ ਬਜ਼ੁਰਗ ਔਰਤ ‘ਤੇ ਹਮਲਾ, ਗਹਿਣੇ ਲੁੱਟੇ
👉 ਗਿਆਨੀ ਰਘਬੀਰ ਸਿੰਘ ਦੇ ਬਿਆਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀ ਪ੍ਰਤੀਕਿਰਿਆ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Massive pile-up on a main highway in Colorado involving over 30 vehicles, 4 killed
👉 Epstein allegedly used drugs to manipulate and control people
👉 T20 World Cup: India defeats Netherlands by 17 runs
👉 Sikh man attacked in Australia, victim hospitalized
👉 Toronto mosque receives massacre threats over phone
👉 88-year-old elderly woman assaulted and robbed in British Columbia
👉 Sri Akal Takht Sahib head granthi Giani Gurmukh Singh responds to statement by Giani Raghbir Singh #PunjabiNews #MannatTV #BreakingNews #TodayPunjabiNews #ColoradoAccident #EpsteinCase #T20WorldCup #IndiaVsNetherlands #AustraliaNews #TorontoMosque #BCNews #AkalTakhtSahib #GlobalNews #DailyNewsBulletin Mannat TV, Punjabi news, 19 February 2026 news, Colorado highway accident, Epstein drug allegation, India Netherlands T20 match, Sikh attack Australia, Toronto mosque threat, BC elderly robbery, Giani Raghbir Singh statement, Giani Gurmukh Singh reaction, latest Punjabi news bulletin, Mannat TV daily news ਕੋਲੋਰਾਡੋ ਹਾਈਵੇ ਹਾਦਸਾ | T20 ‘ਚ ਭਾਰਤ ਦੀ ਜਿੱਤ | ਆਸਟ੍ਰੇਲੀਆ ‘ਚ ਸਿੱਖ ‘ਤੇ ਹਮਲਾ | ਟੋਰੰਟੋ ਮਸਜਿਦ ਨੂੰ ਧਮਕੀ | ਅਕਾਲ ਤਖ਼ਤ ਤੋਂ ਪ੍ਰਤੀਕਿਰਿਆ
Hukamnama | Sri Darbar Sahib | 19 February 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 849 ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧। ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨। ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ। ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧।
Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 18 February 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 637 ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith









