Military Dress Code Debate | Sikh Soldiers & Religious Identity in Army ਵਿਦੇਸ਼ਾਂ, ਖਾਸ ਕਰਕੇ ਅਮਰੀਕਾ ਵਿੱਚ, ਸਿੱਖ ਫੌਜੀਆਂ ਨੂੰ ਦਸਤਾਰ ਅਤੇ ਦਾੜ੍ਹੀ ਨਾਲ ਫੌਜੀ ਵਰਦੀ ਵਿੱਚ ਸੇਵਾ ਕਰਨ ਦੀ ਇਜਾਜ਼ਤ ਹੈ। ਇਸ ਮਾਮਲੇ ‘ਤੇ ਸੋਸ਼ਲ ਮੀਡੀਆ ‘ਤੇ ਚਰਚਾ ਚੱਲ ਰਹੀ ਹੈ। ਕੁਝ ਲੋਕ ਯੂਨੀਫਾਰਮਿਟੀ ਨੂੰ ਸਭ ਤੋਂ ਜ਼ਰੂਰੀ ਮੰਨਦੇ ਹਨ, ਜਦਕਿ ਹੋਰ ਧਾਰਮਿਕ ਆਜ਼ਾਦੀ ਨੂੰ ਮਹੱਤਵ ਦਿੰਦੇ ਹਨ। ਤੁਸੀਂ ਕੀ ਸੋਚਦੇ ਹੋ? ਆਪਣੀ ਰਾਏ ਕਮੈਂਟ ਵਿੱਚ ਜ਼ਰੂਰ ਸਾਂਝੀ ਕਰੋ। In countries like the United States, Sikh soldiers are allowed to serve in uniform while maintaining their religious identity, including turban and beard. This has sparked an online debate. Some believe uniformity is essential in the military, while others emphasize religious freedom and inclusion. What are your thoughts? Share your opinion respectfully in the comments.
military debate, sikh soldiers, army dress code, religious freedom, military uniform policy, turban in army, beard policy military, army diversity discussion, social media debate military dress code debate, sikh army turban, beard in military policy, religious freedom in army, uniformity vs diversity military, army uniform rules, sikh soldiers usa, military appearance standards ਫੌਜੀ ਡ੍ਰੈੱਸ ਕੋਡ ‘ਤੇ ਚਰਚਾ 🔥
ਕੀ ਫੌਜ ਵਿੱਚ ਯੂਨੀਫਾਰਮਿਟੀ ਵੱਧ ਅਹਿਮ ਹੈ ਜਾਂ ਧਾਰਮਿਕ ਪਹਿਚਾਣ ਦੀ ਇੱਜ਼ਤ? In countries like the USA, Sikh soldiers are allowed to serve with turban and beard.
What’s your opinion on this debate? Respectful discussion only 👇 #MilitaryDebate #SikhSoldiers #ArmyUniform #ReligiousFreedom #TurbanInArmy #MilitaryPolicy #SocialDiscussion #ArmyNews #InclusionDebate #MannatTV
Category: Punjabi News
Hukamnama | Sri Darbar Sahib | 16 February 2026 | ਹੁਕਮਨਾਮਾ
Daily Mukhwak From Shri Darbar Sahib | Shri Amritsar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 806 ਬਿਲਾਵਲੁ ਮਹਲਾ ੫ ॥
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ॥੧॥ ਰਹਾਉ ॥ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ॥੧॥ (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ॥੨॥ ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ॥੩॥ ਹੇ ਨਾਨਕ ਜੀ! (ਬੇ-ਸ਼ੱਕ) ਆਖੋ – ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ॥੪॥੧੩॥੧੮॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 15 February 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 703 ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 14 February 2026 | Today’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 14 February 2026 | Mannat TV
Today’s Top Punjabi Headlines | Mannat TV 👉 ਕੋਲੋਰਾਡੋ ਵਿੱਚ ਛੋਟਾ ਜਹਾਜ਼ ਹਾਦਸਾਗ੍ਰਸਤ, ਸਾਰੇ ਯਾਤਰੀਆਂ ਦੀ ਮੌਤ
👉 ਨਿਖਿਲ ਗੁਪਤਾ ਨੇ ਕੋਰਟ ਵਿੱਚ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਕਬੂਲੀ
👉 ਸਰੀ ਵਿੱਚ ਸੜਕ ਹਾਦਸਿਆਂ ਕਾਰਨ 2 ਦੀ ਮੌਤ, 1 ਵਿਅਕਤੀ ਗੰਭੀਰ ਜ਼ਖਮੀ
👉 ਅਮਰੀਕਾ ਨੇ ਇਰਾਨ ਵੱਲ ਤੋਰਿਆ ਸਭ ਤੋਂ ਵੱਡਾ ਜੰਗੀ ਬੇੜਾ
👉 ਸਾਊਥ ਕੈਰੋਲੀਨਾ ਸਟੇਟ ਯੂਨੀਵਰਸਿਟੀ ਵਿੱਚ ਗੋਲੀਬਾਰੀ, 2 ਦੀ ਮੌਤ, 1 ਜ਼ਖਮੀ
👉 ਐਪਸਟੀਨ ਫ਼ਾਈਲਾਂ ਵਿੱਚ ਯੂਨੀਵਰਸਿਟੀ ਦੇ ਪ੍ਰੋਫੈਸਰ ‘ਤੇ ਲੱਗੇ ਗੰਭੀਰ ਦੋਸ਼
👉 ਕੈਨੇਡਾ ‘ਤੇ ਟੈਰਿਫ ਲਗਾਉਣ ਦੇ ਮਾਮਲੇ ‘ਚ ਰਿਪਬਲਿਕਨਾਂ ਨੇ ਨਹੀਂ ਦਿੱਤਾ ਟਰੰਪ ਦਾ ਸਾਥ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Small plane crashes in Colorado, all passengers dead
👉 Nikhil Gupta admits in court to conspiracy to assassinate Pannun
👉 Two killed and one seriously injured in road accidents in Surrey
👉 United States deploys its largest naval fleet toward Iran
👉 Shooting at South Carolina State University leaves 2 dead, 1 injured
👉 University professor faces serious allegations in Epstein files
👉 Republicans refuse to support Trump over proposed tariffs on Canada #PunjabiNews #MannatTV #BreakingNews #ColoradoCrash #NikhilGupta #PannunCase #SurreyAccident #USIranTension #SouthCarolinaShooting #EpsteinFiles #TrumpTariffs #CanadaNews #WorldNews #DailyPunjabiNews #MannatTVNews Mannat TV, Punjabi news, 14 February 2026 news, Colorado plane crash, Nikhil Gupta Pannun case, Surrey Canada accident, US Iran naval fleet, South Carolina University shooting, Epstein files allegations, Trump Canada tariffs, latest Punjabi news bulletin, Mannat TV daily news ਕੋਲੋਰਾਡੋ ਜਹਾਜ਼ ਹਾਦਸਾ | ਨਿਖਿਲ ਗੁਪਤਾ ਪੰਨੂ ਸਾਜ਼ਿਸ਼ ਮਾਮਲਾ | ਸਰੀ ਸੜਕ ਹਾਦਸੇ | ਅਮਰੀਕਾ-ਇਰਾਨ ਤਣਾਅ | ਯੂਨੀਵਰਸਿਟੀ ਗੋਲੀਬਾਰੀ | ਟਰੰਪ ਟੈਰਿਫ ਵਿਵਾਦ
Hukamnama | Sri Darbar Sahib | 14 February 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Immigration Services for Illegal Immigrants | Civil War in USA ? | Legal Talk with Inderraj Singh
Immigration Services for Illegal Immigrants | Civil War in USA ? | Legal Talk with Inderraj Singh #immigration #immigrationservices #usa #donaldtrump #legaltalks Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity









