Hukamnama | Sri Darbar Sahib | 12 February 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 591 Mukhwaak In Punjabi
ਸਲੋਕੁ ਮਃ ੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ Meaning In Punjabi
ਵਿਆਖਿਆ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ ਜੀ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ ਜੀ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ। ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ। ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ)। ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ॥੧੪॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith

ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 12 February 2026 | Today’s Top Punjabi Headlines

ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 12 February 2026 | Mannat TV
Today’s Top Punjabi Headlines | Mannat TV 👉 ਸਰੀ ਪੁਲਿਸ ਨੇ ਪੰਜਾਬੀ ਵਿੱਚ ਵੀਡੀਓ ਜਾਰੀ ਕਰ ਨੌਜਵਾਨਾਂ ਨੂੰ ਅਪਰਾਧਿਕ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ
👉 ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਦੁਰਘਟਨਾਵਸ਼ ਮੌਤ
👉 ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਭਿਆਨਕ ਗੋਲੀਬਾਰੀ, 10 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ
👉 ਨਿਊਯਾਰਕ ਵਿੱਚ ਸਰਦੀ ਦਾ ਕਹਿਰ ਜਾਰੀ, ਹੁਣ ਤੱਕ 18 ਲੋਕਾਂ ਦੀ ਮੌਤ
👉 ਐਪਸਟੀਨ ਫ਼ਾਈਲਾਂ ਵਿੱਚ ਟਰੰਪ ਦਾ ਨਾਂ 10 ਲੱਖ ਤੋਂ ਵੱਧ ਵਾਰ ਆਉਣ ਦਾ ਦਾਅਵਾ: ਕਾਂਗਰਸਮੈਨ
👉 ਭਾਰਤ-ਅਮਰੀਕਾ ਟ੍ਰੇਡ ਡੀਲ ਸਬੰਧੀ ਵਾਈਟ ਹਾਊਸ ਵੱਲੋਂ ਨਵੇਂ ਤੱਥ ਜਾਰੀ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Surrey Police releases Punjabi video urging youth to stay away from crime
👉 Punjabi youth dies in the United States
👉 Mass shooting in British Columbia, Canada leaves 10 dead and several injured
👉 Severe cold wave in New York claims 18 lives so far
👉 Congressman claims Trump’s name appeared over 1 million times in Epstein files
👉 White House releases new details regarding India-US trade deal #PunjabiNews #MannatTV #BreakingNews #SurreyPolice #CanadaNews #USNews #NewYorkWinter #BCShooting #IndiaUSTrade #TrumpNews #EpsteinFiles #DailyPunjabiNews #LatestNews #WorldNews #MannatTVNews Mannat TV, Punjabi news, 13 February 2026 news, Surrey police Punjabi video, Punjabi youth death USA, British Columbia shooting, Canada shooting news, New York cold wave deaths, Epstein files Trump name, India US trade deal news, White House statement, latest Punjabi news bulletin, daily Punjabi headlines, world news Punjabi, Mannat TV daily news ਸਰੀ ਪੁਲਿਸ ਦੀ ਅਪੀਲ | ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ | ਕੈਨੇਡਾ ਗੋਲੀਬਾਰੀ 10 ਮੌਤਾਂ | ਨਿਊਯਾਰਕ ਸਰਦੀ 18 ਮੌਤਾਂ | ਐਪਸਟੀਨ ਫ਼ਾਈਲਾਂ ‘ਚ ਟਰੰਪ ਦਾ ਨਾਂ | ਭਾਰਤ-ਅਮਰੀਕਾ ਟ੍ਰੇਡ ਡੀਲ ਨਵੇਂ ਤੱਥ

Hukamnama | Sri Darbar Sahib | 11 February 2026 | ਹੁਕਮਨਾਮਾ

Daily Mukhwak From Shri Darbar Sahib Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 685 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith

ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 11 February 2026 | Today’s Top Punjabi Headlines

ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 11 February 2026 | Mannat TV
Today’s Top Punjabi Headlines | Mannat TV 👉 ਅਮਰੀਕੀ ਸੰਸਦ ਵਿੱਚ H-1B ਵੀਜ਼ਾ ਪ੍ਰੋਗਰਾਮ ਬੰਦ ਕਰਨ ਲਈ ਬਿੱਲ ਪੇਸ਼
👉 ਅਦਾਲਤ ਦਾ ਹੁਕਮ: ਡਿਪੋਰਟ ਕੀਤੇ ਲੋਕਾਂ ਨੂੰ ਵਾਪਸ ਬੁਲਾਇਆ ਜਾਵੇ
👉 ਟਰੰਪ ਨੂੰ ਈਰਾਨ ‘ਤੇ ਹਮਲੇ ਦੀ ਅਪੀਲ ਕਰਦੇ ਈਰਾਨੀ ਵਿਅਕਤੀ ਨੇ ਕੀਤੀ ਖੁਦਕੁਸ਼ੀ
👉 ਯੂਕੇ ਦੀ ਰਾਜਨੀਤਿਕ ਉਥਲ-ਪੁਥਲ ਦਰਮਿਆਨ ਦੇਸ਼ ਨੂੰ ਮਿਲ ਸਕਦੀ ਪਹਿਲੀ ਮੁਸਲਿਮ ਪ੍ਰਧਾਨ ਮੰਤਰੀ
👉 ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਮਿਲੀ ਧਮਕੀ
👉 ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Bill introduced in US Congress to end the H-1B visa program
👉 Court orders authorities to recall deported individuals
👉 Iranian man dies by suicide after urging Trump to attack Iran
👉 Amid UK political turmoil, the country may get its first Muslim Prime Minister
👉 Bollywood actor Ranveer Singh receives threat
👉 Release of Prof. Davinderpal Singh Bhullar cancelled again #PunjabiNews #MannatTV #BreakingNews #H1BVisa #USImmigration #TrumpNews #IranNews #UKPolitics #RanveerSingh #BhullarCase #WorldNews #DailyPunjabiNews #LatestNews #MannatTVNews Mannat TV, Punjabi news, 11 February 2026 news, H1B visa news, US Congress immigration bill, deportation court order, Trump Iran news, UK political crisis, first Muslim PM UK, Ranveer Singh threat, Davinderpal Singh Bhullar release, world news Punjabi, latest Punjabi news bulletin, Mannat TV daily news H-1B ਵੀਜ਼ਾ ਬਿੱਲ ਸੰਸਦ ‘ਚ ਪੇਸ਼ | ਡਿਪੋਰਟ ਕੀਤੇ ਲੋਕਾਂ ਨੂੰ ਵਾਪਸ ਬੁਲਾਉਣ ਦਾ ਹੁਕਮ | ਈਰਾਨੀ ਵਿਅਕਤੀ ਦੀ ਖੁਦਕੁਸ਼ੀ | ਯੂਕੇ ਨੂੰ ਮਿਲ ਸਕਦੀ ਪਹਿਲੀ ਮੁਸਲਿਮ ਪ੍ਰਧਾਨ ਮੰਤਰੀ | ਰਣਵੀਰ ਸਿੰਘ ਨੂੰ ਧਮਕੀ | ਭੁੱਲਰ ਦੀ ਰਿਹਾਈ ਰੱਦ