Category: Videos
Hukamnama | Sri Darbar Sahib | 02 June 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 479 ਆਸਾ ॥
ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ ਅਰਥ: (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਵੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ ॥੧॥ ‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ॥੧॥ ਰਹਾਉ ॥ (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ ॥੨॥ ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ। ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ? ॥੩॥ ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ ॥੪॥ ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ ॥੫॥੨॥੧੫॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
ਗਾਇਕ ਦੇ ਗੀਤਾਂ ਨੇ ਜਿੱਤਿਆ ਹਰ ਕਿਸੇ ਦਾ ਦਿਲ | ਹਰਭਜਨ ਮਾਨ ਦੀ ਸੁਰੀਲੀ ਆਵਾਜ਼ ਦਾ ਜਾਦੂ
ਗਾਇਕ ਦੇ ਗੀਤਾਂ ਨੇ ਜਿੱਤਿਆ ਹਰ ਕਿਸੇ ਦਾ ਦਿਲ | ਹਰਭਜਨ ਮਾਨ ਦੀ ਸੁਰੀਲੀ ਆਵਾਜ਼ ਦਾ ਜਾਦੂ ਹਰਭਜਨ ਮਾਨ ਦੇ ਮਿੱਠੇ ਅਤੇ ਦਿਲ ਨੂੰ ਛੂਹਣ ਵਾਲੇ ਗੀਤਾਂ ਨੇ ਸਮਾਗਮ ਵਿੱਚ ਮੌਜੂਦ ਹਰ ਦਰਸ਼ਕ ਦਾ ਦਿਲ ਜਿੱਤ ਲਿਆ। ਦਰਸ਼ਕ ਗੀਤਾਂ ਨਾਲ ਝੂਮਦੇ ਅਤੇ ਗੁਣਗੁਣਾਉਂਦੇ ਨਜ਼ਰ ਆਏ। ਹਰਭਜਨ ਮਾਨ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਦੇਖੋ ਇਸ ਖਾਸ ਲਾਈਵ ਸ਼ੋਅ ਦੇ ਸੁੰਦਰ ਪਲ। Harbhajan Mann won the hearts of the audience with his soulful voice and evergreen songs. The crowd enjoyed every performance and sang along, creating a memorable atmosphere. Watch the special moments from this wonderful live event. #HarbhajanMann #PunjabiSinger #PunjabiSongs #LiveShow #PunjabiMusic #HarbhajanMannLive #MannatTVUSA #MannatProduction #PunjabiEvent #PunjabiCulture #PunjabiEntertainment #PunjabiReels #EvergreenSongs #LivePerformance #USAEvents #PunjabiCommunity Harbhajan Mann, Harbhajan Mann Live, Punjabi Singer, Punjabi Songs, Punjabi Music, Live Show, Punjabi Event USA, Mannat TV USA, Mannat Production, Punjabi Entertainment, Punjabi Culture, Evergreen Punjabi Songs, Punjabi Live Performance, Punjabi Stage Show, Punjabi Community USA, Viral Punjabi Reel, Punjabi Program, Punjabi Concert, Punjab Music, Punjabi Video, Punjabi Artist, Harbhajan Mann Performance, Punjabi Audience, Punjabi Celebrity, Punjabi News, Punjabi Music Event, Punjabi Folk Songs, Live Punjabi Show, USA Punjabi Community, Punjabi Viral Video
ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨੇ ਲਾਈਆਂ ਰੌਣਕਾਂ | Live Show Highlights | Punjabi Music Event USA
ਹਰਭਜਨ ਮਾਨ ਦੇ ਗੀਤਾਂ ਨੇ ਜਿੱਤਿਆ ਹਰ ਕਿਸੇ ਦਾ ਦਿਲ | ਦਰਸ਼ਕਾਂ ਨੇ ਮਾਣਿਆ ਭਰਪੂਰ ਅਨੰਦ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਨੇ ਆਪਣੇ ਸੁਰੀਲੇ ਅਤੇ ਦਿਲ ਨੂੰ ਛੂਹਣ ਵਾਲੇ ਗੀਤਾਂ ਨਾਲ ਹਰ ਕਿਸੇ ਦਾ ਦਿਲ ਜਿੱਤ ਲਿਆ। ਸਮਾਗਮ ਦੌਰਾਨ ਦਰਸ਼ਕ ਹਰ ਗੀਤ ਨਾਲ ਝੂਮਦੇ ਅਤੇ ਗੁਣਗੁਣਾਉਂਦੇ ਨਜ਼ਰ ਆਏ। ਦੇਖੋ ਹਰਭਜਨ ਮਾਨ ਦੀ ਇਸ ਸ਼ਾਨਦਾਰ ਪੇਸ਼ਕਾਰੀ ਦੇ ਯਾਦਗਾਰ ਪਲ। Famous Punjabi singer Harbhajan Mann won the hearts of the audience with his soulful and evergreen songs. The crowd enjoyed every performance and sang along to the melodies, making the event truly memorable. Watch the special highlights from this wonderful musical evening. #HarbhajanMann #PunjabiSinger #PunjabiSongs #LiveShow #PunjabiMusic #MannatTVUSA #MannatProduction #PunjabiEvent #PunjabiCulture #PunjabiEntertainment #HarbhajanMannLive #PunjabiReels #EvergreenSongs #Punjab #USAEvents #PunjabiCommunity Harbhajan Mann, Harbhajan Mann Live, Punjabi Singer, Punjabi Songs, Punjabi Music, Live Show, Punjabi Event USA, Mannat TV USA, Mannat Production, Punjabi Entertainment, Punjabi Culture, Evergreen Punjabi Songs, Punjabi Live Performance, Punjabi Stage Show, Punjabi Community USA, Viral Punjabi Reel, Punjabi Program, Harbhajan Mann Performance, Punjabi Artist, Punjabi Video, Punjabi Concert, Punjab Music, Punjabi Audience, Punjabi News, Punjabi Celebrity, Punjabi Music Event, Punjabi Folk Songs, Punjabi Melody, Punjabi Viral Video, USA Punjabi Event, Punjabi Live Event
ਰੇ ਪਿਆਰ ਵਿਚ ਕਮਲੀ ਹੋ ਗਈ | ਹਰਭਜਨ ਮਾਨ ਦੇ ਗੀਤ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ
ਰੇ ਪਿਆਰ ਵਿਚ ਕਮਲੀ ਹੋ ਗਈ | ਹਰਭਜਨ ਮਾਨ ਦੇ ਗੀਤ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ ਹਰਭਜਨ ਮਾਨ ਨੇ ਆਪਣੇ ਪ੍ਰਸਿੱਧ ਗੀਤ "ਤੇਰੇ ਪਿਆਰ ਵਿਚ ਕਮਲੀ ਹੋ ਗਈ" ਨਾਲ ਸਮਾਗਮ ਵਿੱਚ ਖਾਸ ਮਾਹੌਲ ਬਣਾ ਦਿੱਤਾ। ਗੀਤ ਦੇ ਭਾਵਪੂਰਨ ਬੋਲਾਂ ਅਤੇ ਸੁਰੀਲੀ ਆਵਾਜ਼ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ। ਹਰ ਕੋਈ ਇਸ ਖੂਬਸੂਰਤ ਪੇਸ਼ਕਾਰੀ ਦਾ ਆਨੰਦ ਮਾਣਦਾ ਨਜ਼ਰ ਆਇਆ। ਦੇਖੋ ਇਸ ਯਾਦਗਾਰ ਲਾਈਵ ਪਰਫਾਰਮੈਂਸ ਦੇ ਖਾਸ ਪਲ। Harbhajan Mann touched the hearts of the audience with his famous song "Tere Pyar Vich Kamli Ho Gayi." The soulful lyrics and melodious performance created an emotional atmosphere, making the event truly memorable. Watch the special highlights from this beautiful live show. #HarbhajanMann #TerePyarVichKamliHoGayi #PunjabiSong #PunjabiMusic #LivePerformance #PunjabiSinger #MannatTVUSA #MannatProduction #PunjabiCulture #PunjabiEvent #HarbhajanMannLive #PunjabiEntertainment #PunjabiReels #EvergreenSongs #USAEvents #PunjabiCommunity Harbhajan Mann, Tere Pyar Vich Kamli Ho Gayi, Harbhajan Mann Songs, Punjabi Song, Punjabi Music, Punjabi Singer, Live Performance, Punjabi Event USA, Mannat TV USA, Mannat Production, Punjabi Entertainment, Punjabi Culture, Evergreen Punjabi Songs, Punjabi Live Show, Punjabi Stage Performance, Punjabi Community USA, Viral Punjabi Reel, Punjabi Concert, Punjabi Program, Punjab Music, Punjabi Video, Punjabi Artist, Harbhajan Mann Live, Punjabi Audience, Punjabi Celebrity, Punjabi News, Punjabi Music Event, Punjabi Folk Songs, Romantic Punjabi Song, Live Punjabi Show
ਹਰਭਜਨ ਮਾਨ ਨੇ ਗੀਤਾਂ ਨਾਲ ਬੰਨ੍ਹਿਆ ਰੰਗ | ਲਾਈਵ ਪਰਫਾਰਮੈਂਸ ਨੇ ਦਰਸ਼ਕਾਂ ਨੂੰ ਕੀਤਾ ਮੰਤ੍ਰਮੁਗਧ
ਹਰਭਜਨ ਮਾਨ ਨੇ ਗੀਤਾਂ ਨਾਲ ਬੰਨ੍ਹਿਆ ਰੰਗ | ਲਾਈਵ ਪਰਫਾਰਮੈਂਸ ਨੇ ਦਰਸ਼ਕਾਂ ਨੂੰ ਕੀਤਾ ਮੰਤ੍ਰਮੁਗਧ ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਸੁਰੀਲੇ ਗੀਤਾਂ ਨਾਲ ਸਮਾਗਮ ਵਿੱਚ ਅਜਿਹਾ ਰੰਗ ਬੰਨ੍ਹਿਆ ਕਿ ਦਰਸ਼ਕ ਪੂਰੀ ਤਰ੍ਹਾਂ ਸੰਗੀਤ ਦੇ ਰੰਗ ਵਿੱਚ ਰੰਗੇ ਗਏ। ਹਰ ਗੀਤ 'ਤੇ ਦਰਸ਼ਕਾਂ ਦਾ ਭਰਪੂਰ ਪਿਆਰ ਅਤੇ ਤਾਲੀਆਂ ਨੇ ਮਾਹੌਲ ਨੂੰ ਹੋਰ ਵੀ ਖਾਸ ਬਣਾ ਦਿੱਤਾ। ਦੇਖੋ ਹਰਭਜਨ ਮਾਨ ਦੀ ਇਸ ਯਾਦਗਾਰ ਲਾਈਵ ਪੇਸ਼ਕਾਰੀ ਦੇ ਖਾਸ ਪਲ। Punjabi singer Harbhajan Mann created a magical atmosphere with his soulful songs and energetic performance. The audience thoroughly enjoyed every moment, making the event unforgettable. Watch the memorable highlights from this special live show. #HarbhajanMann #PunjabiSinger #PunjabiMusic #LivePerformance #PunjabiSongs #MannatTVUSA #MannatProduction #PunjabiEvent #PunjabiCulture #HarbhajanMannLive #PunjabiEntertainment #PunjabiReels #LiveShow #Punjab #PunjabiCommunity #USAEvents Harbhajan Mann, Harbhajan Mann Live, Harbhajan Mann Songs, Punjabi Singer, Punjabi Music, Punjabi Songs, Live Performance, Punjabi Event USA, Mannat TV USA, Mannat Production, Punjabi Entertainment, Punjabi Culture, Punjabi Live Show, Punjabi Stage Performance, Evergreen Punjabi Songs, Punjabi Community USA, Punjabi Concert, Viral Punjabi Reel, Punjabi Program, Punjab Music, Punjabi Video, Punjabi Artist, Harbhajan Mann Performance, Punjabi Audience, Punjabi Celebrity, Punjabi News, Punjabi Music Event, USA Punjabi Event, Punjabi Folk Music, Live Punjabi Show
Hukamnama | Sri Darbar Sahib | 31 May 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 481 ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥
ੴ ਸਤਿਗੁਰ ਪ੍ਰਸਾਦਿ ॥
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥ ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥ ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥ (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Hukamnama | Sri Darbar Sahib | 27 May 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 678 ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Hukamnama | Sri Darbar Sahib | 26 May 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 798 ਬਿਲਾਵਲੁ ਮਹਲਾ ੩ ॥
ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
CalCup 2026 Final
. Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity









