https://www.youtube.com/watch?v=oYZ3YuUeLus
Vaisakhi Celebration Los Angeles
Breaking News ,Music, Entertainment & Gurbani Events
US to Cancel Passports Over Unpaid Child Support | ਅਮਰੀਕਾ ਵਿੱਚ ਨਵਾਂ ਸਖ਼ਤ ਨਿਯਮ ਅਮਰੀਕਾ ਤੋਂ ਇੱਕ ਬਹੁਤ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। 8 ਮਈ 2026 ਤੋਂ ਅਮਰੀਕੀ ਵਿਦੇਸ਼ ਮੰਤਰਾਲਾ ਉਹਨਾਂ ਮਾਪਿਆਂ ਦੇ ਪਾਸਪੋਰਟ ਰੱਦ ਕਰਨਾ ਸ਼ੁਰੂ ਕਰ ਰਿਹਾ ਹੈ ਜਿਨ੍ਹਾਂ ਉੱਤੇ ਚਾਈਲਡ ਸਪੋਰਟ ਦੀ ਬਕਾਇਆ ਰਕਮ ਹੈ। ਸ਼ੁਰੂਆਤ ਵਿੱਚ 100,000 ਡਾਲਰ ਜਾਂ ਇਸ ਤੋਂ ਵੱਧ ਬਕਾਇਆ ਵਾਲੇ ਕੇਸਾਂ 'ਤੇ ਕਾਰਵਾਈ ਹੋਵੇਗੀ, ਪਰ ਅਮਰੀਕੀ ਕਾਨੂੰਨ ਅਨੁਸਾਰ 2,500 ਡਾਲਰ ਤੋਂ ਵੱਧ ਬਕਾਇਆ ਹੋਣ 'ਤੇ ਵੀ ਪਾਸਪੋਰਟ ਰੀਨਿਊ ਕਰਨ ਤੋਂ ਇਨਕਾਰ ਕੀਤਾ ਜਾ ਸਕਦਾ ਹੈ ਜਾਂ ਮੌਜੂਦਾ ਪਾਸਪੋਰਟ ਰੱਦ ਕੀਤਾ ਜਾ ਸਕਦਾ ਹੈ। ਇਹ ਕਦਮ ਬੱਚਿਆਂ ਨੂੰ ਉਹਨਾਂ ਦਾ ਕਾਨੂੰਨੀ ਹੱਕ ਦਵਾਉਣ ਲਈ ਚੁੱਕਿਆ ਗਿਆ ਹੈ। A major update from the United States: starting May 8, 2026, the U.S. State Department will begin canceling passports of parents with significant unpaid child support. Initially, cases with $100,000 or more in arrears are being targeted, but under existing law, owing more than $2,500 can already lead to passport denial or revocation. The goal is to ensure children receive the financial support they are legally entitled to. #USNews #ChildSupport #PassportCancellation #AmericaNew
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 849 ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧। ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨। ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ। ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧।
Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
