https://www.youtube.com/watch?v=8ddAk36eyU0
Sita Rama Kalyanam | Simi Valley Mandir
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 706 ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Mayor Ali Sajjad Taj Shares His Thoughts | Grand Opening Review City of Artesia Mayor Ali Sajjad Taj attended the Grand Opening Ceremony of New Delhi Sweets & Snacks and shared his appreciation for the business and its importance on Pioneer Boulevard – Little India.
He highlighted community growth, cultural identity, and the role of local businesses in strengthening Artesia. 📍 Location: 18526 Pioneer Blvd, Artesia, CA 90701
🍽️ New Delhi Sweets & Snacks #MayorAliSajjadTaj
#CityOfArtesia
#GrandOpening
#LittleIndia
#NewDelhiSweetsAndSnacks
#CommunitySupport
#IndianBusinessUSA
#ArtesiaCA
#PioneerBoulevard
#BusinessGrowth Mayor Ali Sajjad Taj review, City of Artesia mayor speech, New Delhi Sweets and Snacks grand opening, Little India Pioneer Boulevard, Artesia city officials, Indian restaurant opening California, community business support USA, Artesia mayor comments, Indian business USA, Punjabi community California
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 676 ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ॥ ਰਹਾਉ ॥ ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ ਨਾਨਕ ਜੀ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
