https://www.youtube.com/shorts/DvoOi6ZxiJc
Related Posts
Hukamnama | Sri Darbar Sahib | 02 February 2026 | ਹੁਕਮਨਾਮਾ
- admin
- February 1, 2026
- 0
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 494 ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ ਅਰਥ:- ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਗੂਜਰੀ, ਘਰ ੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਮਾਂ, ਪਿਉ, ਪੁੱਤਰ-ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ॥੧॥ ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ॥੧॥ ਰਹਾਉ ॥ ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ ॥੨॥ ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ ॥੩॥ ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ ॥੪॥ (ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਹੇ ਨਾਨਕ! (ਆਖ-) ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ ॥੫॥੧॥੭॥੧੬॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 20 May 2026 | ਹੁਕਮਨਾਮਾ
- admin
- May 20, 2026
- 0
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 646 ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ ਜੀ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ॥੧॥ ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ ਜੀ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ॥੨॥ (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਜੀ ਇਹ ਵਿਚਾਰ ਦੱਸਦੇ ਹਨ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ॥੧੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ
- admin
- March 24, 2026
- 0
ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਗਿਆ Sri Kiratpur Sahib ਵਿਖੇ ਛੇਵੇਂ ਪਾਤਸ਼ਾਹ Guru Hargobind Sahib Ji ਦਾ ਜੋਤੀ ਜੋਤ ਦਿਵਸ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬਾਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ, ਜਿੱਥੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਰਾ ਕੀਰਤਨ ਕੀਤਾ ਗਿਆ। ਸੰਗਤ ਵੱਡੀ ਗਿਣਤੀ ਵਿੱਚ ਦਰਸ਼ਨ ਕਰਨ ਲਈ ਪਹੁੰਚੀ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ। ਇਸ ਦਿਹਾੜੇ ਨੂੰ ਮਨਾਉਂਦੇ ਹੋਏ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਧਾਰਮਿਕ ਅਤੇ ਸੰਸਾਰਿਕ ਜ਼ਿੰਮੇਵਾਰੀਆਂ ਦਾ ਸੰਤੁਲਨ ਸਿਖਾਇਆ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਨਿਆਂ ਅਤੇ ਹੱਕਾਂ ਲਈ ਖੜ੍ਹੇ ਹੋਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਲੰਗਰ ਦਾ ਵੀ ਵਿਸ਼ਾਲ ਪ੍ਰਬੰਧ ਕੀਤਾ ਗਿਆ, ਜਿੱਥੇ ਸੰਗਤ ਨੇ ਮਿਲ ਬੈਠ ਕੇ ਪ੍ਰਸਾਦ ਛਕਿਆ। ਪ੍ਰਬੰਧਕ ਕਮੇਟੀਆਂ ਵੱਲੋਂ ਸ਼ਾਂਤੀ ਅਤੇ ਸੁਚੱਜੇ ਪ੍ਰਬੰਧ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ। At Sri Kiratpur Sahib, the Jyoti Jot day of Guru Hargobind Sahib Ji, the sixth Sikh Guru, was observed with deep devotion and reverence. Special kirtan gatherings were organized at gurdwaras, where devotional hymns were sung by raagi jathas, creating a spiritual atmosphere. A large number of devotees visited to pay their respects and seek blessings. On this occasion, the teachings of Guru Sahib were remembered, especially the concept of Miri-Piri, which emphasizes the balance between spiritual and temporal responsibilities. Langar services were also arranged on a large scale, where devotees sat together and shared meals, reflecting the spirit of equality and unity. The organizing committees ensured proper arrangements for the smooth conduct of the event. #GuruHargobindSahibJi #JyotiJotDivas #SriKiratpurSahib #SikhHistory #PunjabNews #Gurpurab #Waheguru #Sikhism #LangarSeva #Spirituality Guru Hargobind Sahib Ji Jyoti Jot, Sri Kiratpur Sahib news, Sikh Gurpurab 2026, Punjab religious news, Sikh history Guru Hargobind, Miri Piri concept, Kiratpur Sahib event, Gurbani Kirtan Darbar, Sikh community gathering Mannat TV Channel Line:
Mannat TV – Har Pal Di Khabar, Sach De Naal



