https://www.youtube.com/watch?v=E8n71454RL0
New Delhi Sweets & Snacks Artesia | Grand Opening
Breaking News ,Music, Entertainment & Gurbani Events
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 842 ਬਿਲਾਵਲੁ ਮਹਲਾ ੩ ॥
ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥ ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥ ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 666 ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਵਿਆਖਿਆ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ ਰਹਾਉ ॥ ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ, ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥ (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਹੇ ਨਾਨਕ ਜੀ! (ਆਖੋ-) ਦਾਸਾਂ ਦੀ ਲਾਜ ਰੱਖ ਲੈ ॥੪॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Mayor Ali Sajjad Taj Shares His Thoughts | Grand Opening Review City of Artesia Mayor Ali Sajjad Taj attended the Grand Opening Ceremony of New Delhi Sweets & Snacks and shared his appreciation for the business and its importance on Pioneer Boulevard – Little India.
He highlighted community growth, cultural identity, and the role of local businesses in strengthening Artesia. 📍 Location: 18526 Pioneer Blvd, Artesia, CA 90701
🍽️ New Delhi Sweets & Snacks #MayorAliSajjadTaj
#CityOfArtesia
#GrandOpening
#LittleIndia
#NewDelhiSweetsAndSnacks
#CommunitySupport
#IndianBusinessUSA
#ArtesiaCA
#PioneerBoulevard
#BusinessGrowth Mayor Ali Sajjad Taj review, City of Artesia mayor speech, New Delhi Sweets and Snacks grand opening, Little India Pioneer Boulevard, Artesia city officials, Indian restaurant opening California, community business support USA, Artesia mayor comments, Indian business USA, Punjabi community California