https://www.youtube.com/shorts/X1JTM8aLWuw
Lakhs pay obeisance at Gurdwara Shaheed Ganj Sahib on Shaheed Baba Deep Singh Ji’s birth anniversary #babadeepsinghji #amrtisar #amritsarlive #shorts #viralshorts #latestnews #gurbani
Breaking News ,Music, Entertainment & Gurbani Events
ਦੁਨੀਆ ਭਰ ਵਿੱਚ ਆਰਥਿਕ ਮਾਰਕੀਟਾਂ ਵਿੱਚ ਉਥਲ-ਪੁਥਲ ਦੁਨੀਆ ਭਰ ਦੀਆਂ ਆਰਥਿਕ ਮਾਰਕੀਟਾਂ ਵਿੱਚ ਹਲਚਲ ਦੇਖਣ ਨੂੰ ਮਿਲ ਰਹੀ ਹੈ। ਗਲੋਬਲ ਤਣਾਅ, ਵਧ ਰਹੀਆਂ ਬਿਆਜ ਦਰਾਂ ਅਤੇ ਅਣਸ਼ਚਿਤ ਆਰਥਿਕ ਹਾਲਾਤਾਂ ਕਾਰਨ ਸਟਾਕ ਮਾਰਕੀਟਾਂ ਅਤੇ ਨਿਵੇਸ਼ ਮੰਡੀਆਂ ਵਿੱਚ ਉਥਲ-ਪੁਥਲ ਬਣੀ ਹੋਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਹਾਲਾਤ ਆਉਣ ਵਾਲੇ ਸਮੇਂ ਵਿੱਚ ਵਿਸ਼ਵ ਅਰਥਵਿਵਸਥਾ ‘ਤੇ ਵੀ ਅਸਰ ਪਾ ਸਕਦੇ ਹਨ। Economic markets around the world are witnessing volatility. Global tensions, rising interest rates, and economic uncertainty have caused fluctuations in stock markets and investment sectors. Experts say these developments could impact the global economy in the coming months. #GlobalMarkets #EconomicNews #StockMarket #WorldEconomy #MarketVolatility BusinessNews BreakingNews FinanceUpdate InternationalNews MannatTV global economic markets, stock market volatility, world economy news, global finance update, economic uncertainty news, international business news, global stock market update, financial market trends, economy news 2026, Mannat TV news Mannat TV | Subscribe for more updates
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 641 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਅਰਥ : ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥ ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥ ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥ ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥ ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਨਾਨਕ ਜੀ ਆਖਦੇ ਹਨ – ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥ ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ ॥੧॥੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Holla Mohalla 2026 Riverside USA 🍕 Pizza Langar by Sangat ਹੋਲਾ ਮਹੱਲਾ 2026 ਦੌਰਾਨ ਗੁਰਦੁਆਰਾ ਰਿਵਰਸਾਈਡ USA ਵਿੱਚ ਸੰਗਤਾਂ ਵੱਲੋਂ ਖੁੱਲ੍ਹੇ ਪਿੱਜ਼ਾ ਦੇ ਲੰਗਰ ਦੀ ਵਿਲੱਖਣ ਸੇਵਾ ਕੀਤੀ ਗਈ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭ ਨੇ ਇਸ ਲੰਗਰ ਦਾ ਚਾਵ ਨਾਲ ਆਨੰਦ ਮਾਣਿਆ। ਇਹ ਸੇਵਾ ਸਿੱਖੀ ਦੇ ਨਿਸ਼ਕਾਮ ਭਾਵ ਅਤੇ ਨਵੀਂ ਪੀੜ੍ਹੀ ਦੀ ਭਾਗੀਦਾਰੀ ਦੀ ਸੁੰਦਰ ਮਿਸਾਲ ਬਣੀ। Hola Mohalla 2026 at Gurdwara Riverside USA featured a unique open pizza langar served by the sangat. People of all ages enjoyed this seva, reflecting unity, joy, and the spirit of sharing. #HolaMohalla2026 #GurdwaraRiversideUSA #PizzaLangar #LangarSeva #SikhSeva #PunjabiReels #HolaMohallaUSA #SikhFestival #KhalsaSpirit #CommunitySeva #USAEvents #PunjabiCommunity #Seva #RiversideCalifornia #SikhCulture hola mohalla riverside usa pizza langar, open pizza langar sikh event, gurdwara riverside california reels, hola mohalla 2026 usa highlights, punjabi reels sikh seva usa, langar seva pizza usa, sikh festival riverside california, community seva usa punjabi, hola mohalla langar highlights, sikh culture usa reels
