https://www.youtube.com/watch?v=ONiNMdve5XE
Gurdwara Sahib Brookside Surrey | Mannat TV USA
Breaking News ,Music, Entertainment & Gurbani Events
UAE Attack During Ceasefire ⚠️🔥: ਜੰਗਬੰਦੀ ਦੌਰਾਨ ਯੂਏਈ ‘ਤੇ ਹਮਲੇ ਦੀਆਂ ਖਬਰਾਂ ਮੱਧ ਪੂਰਬ ਵਿੱਚ ਜੰਗਬੰਦੀ ਦੇ ਦੌਰਾਨ ਵੀ ਤਣਾਅ ਘਟਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਰਿਪੋਰਟਾਂ ਮੁਤਾਬਕ United Arab Emirates (UAE) ਦੇ ਕੁਝ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲਿਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਹਮਲਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖ ਦਿੱਤਾ ਗਿਆ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਅਤੇ ਤਸਵੀਰਾਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਅਤੇ ਧੂੰਆਂ ਵੇਖਿਆ ਜਾ ਸਕਦਾ ਹੈ, ਹਾਲਾਂਕਿ ਅਧਿਕਾਰਕ ਤੌਰ ‘ਤੇ ਨੁਕਸਾਨ ਜਾਂ ਹਮਲੇ ਦੀ ਪੂਰੀ ਪੁਸ਼ਟੀ ਨਹੀਂ ਹੋਈ। ਖੇਤਰ ਵਿੱਚ ਚੱਲ ਰਹੇ ਟਕਰਾਅ ਕਾਰਨ ਪੂਰੀ ਦੁਨੀਆ ਦੀ ਨਜ਼ਰ ਮੱਧ ਪੂਰਬ ਦੀ ਸਥਿਤੀ ‘ਤੇ ਟਿਕੀ ਹੋਈ ਹੈ। Reports have emerged of attacks targeting parts of the United Arab Emirates (UAE) during an ongoing ceasefire period in the Middle East conflict. Security agencies have reportedly been placed on high alert as tensions continue to rise despite ceasefire efforts. Videos and images circulating on social media appear to show explosions and smoke in affected areas, though official confirmation regarding the scale of damage or casualties is still awaited. The situation has once again raised global concerns about instability in the Middle East region. #UAE #MiddleEast #Ceasefire #BreakingNews #Attack #Dubai #AbuDhabi #WorldNews #MiddleEastConflict #MannatTV Mannat TV 📺
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 14 March 2026 | Mannat TV
Today’s Top Punjabi Headlines | Mannat TV 👉 ਟਰੰਪ ਵੱਲੋਂ ਈਰਾਨ ਦੀ ਫੁੱਟਬਾਲ ਟੀਮ ਨੂੰ ਧਮਕੀ ਦੇਣ ‘ਤੇ ਵਿਵਾਦ
👉 ਅਮਰੀਕਾ ਵੱਲੋਂ ਭਾਰਤ ਤੋਂ ਬਾਅਦ ਹੋਰ ਦੇਸ਼ਾਂ ਨੂੰ ਵੀ ਰੂਸ ਤੋਂ ਤੇਲ ਖਰੀਦਣ ਲਈ ਛੂਟ
👉 ਈਰਾਨ ਵਿੱਚ ਅਮਰੀਕੀ ਫੌਜ ਦਾ ਜਹਾਜ਼ ਹਾਦਸਾਗ੍ਰਸਤ, 4 ਸੈਨਿਕਾਂ ਦੀ ਮੌਤ
👉 ਮਿਸ਼ੀਗਨ ਦੇ ਟੈਂਪਲ ਇਜ਼ਰਾਈਲ ‘ਚ ਗੱਡੀ ਨਾਲ ਟੱਕਰ ਦੀ ਘਟਨਾ ਤੋਂ ਬਾਅਦ ਯਹੂਦੀ ਭਾਈਚਾਰੇ ਵਿੱਚ ਡਰ ਦਾ ਮਾਹੌਲ
👉 ਕੈਨੇਡਾ ਵਿੱਚ ਭਾਰਤੀ ਨੌਜਵਾਨ ‘ਤੇ ਠੱਗੀ ਕਰਨ ਦੇ ਗੰਭੀਰ ਦੋਸ਼
👉 ਈਰਾਨ ਵੱਲੋਂ ਤਿੰਨ ਨਾਟੋ ਦੇਸ਼ਾਂ ‘ਤੇ ਹਮਲੇ ਦੀ ਖ਼ਬਰਾਂ ਨਾਲ ਤੀਜੇ ਵਿਸ਼ਵ ਯੁੱਧ ਦੀ ਚਰਚਾ ਤੇਜ਼
👉 ਈਰਾਨ ਨਾਲ ਤਣਾਅ ਦਰਮਿਆਨ ਅਮਰੀਕਾ ਦੇ ਅਰਬਾਂ ਡਾਲਰ ਜੰਗੀ ਖਰਚਾਂ ‘ਚ ਲੱਗ ਰਹੇ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Trump sparks controversy after warning Iran’s football team
👉 After India, the US allows other countries to purchase oil from Russia
👉 US military aircraft crashes in Iran, 4 soldiers killed
👉 Fear spreads in Jewish community after vehicle rams into Temple Israel in Michigan
👉 Indian youth accused of fraud in Canada
👉 Rising concerns of a possible World War III after Iran reportedly attacks three NATO countries
👉 Billions of dollars being spent by the US amid tensions and conflict with Iran #PunjabiNews #MannatTV #BreakingNews #IranNews #TrumpNews #WorldWar3 #RussiaOil #USIranTensions #CanadaFraudCase #MichiganNews #GlobalNews #DailyPunjabiNews #InternationalNews #MannatTVNews Mannat TV, Punjabi news, 14 March 2026 news, Iran US tensions, Trump Iran football team warning, Russia oil purchase news, US aircraft crash Iran, Michigan Temple Israel incident, Canada Indian youth fraud case, World War 3 discussion, NATO Iran conflict, global politics news, latest Punjabi news bulletin, Mannat TV daily news ਟਰੰਪ ਵੱਲੋਂ ਈਰਾਨ ਦੀ ਫੁੱਟਬਾਲ ਟੀਮ ਨੂੰ ਧਮਕੀ | ਈਰਾਨ ਵਿੱਚ ਅਮਰੀਕੀ ਜਹਾਜ਼ ਹਾਦਸਾਗ੍ਰਸਤ | ਕੈਨੇਡਾ ਵਿੱਚ ਭਾਰਤੀ ਨੌਜਵਾਨ ‘ਤੇ ਠੱਗੀ ਦੇ ਦੋਸ਼ | ਤੀਜੇ ਵਿਸ਼ਵ ਯੁੱਧ ਦੀ ਸੰਭਾਵਨਾ ‘ਤੇ ਚਰਚਾ | ਅਮਰੀਕਾ ਦੇ ਜੰਗੀ ਖਰਚੇ ਵਧੇ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 588 ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ ਵਿਆਖਿਆ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ। ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ। ਹੇ ਨਾਨਕ ਜੀ! ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ, ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ॥੧॥ ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ। ਉਹ ਮਨੁੱਖ ਤਿਵੇਂ ਦੇ ਕਰਮ ਕਰਦੇ ਹਨ ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ। ਫਿਰ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ। (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ। ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਹੇ ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ॥੨॥ ਜਿਨ੍ਹਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ। ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ॥੬॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
