Former husband of US First Lady Jill Biden accused of killing his wife #joebiden #joebidenwife #usfirstlady #latestnews #shortvideo #shorts #viralvideo #viralshorts #mannattvnews
Former husband of US First Lady Jill Biden accused of killing his wife
Breaking News ,Music, Entertainment & Gurbani Events
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 30 January 2026 | Mannat TV
Today’s Top Punjabi Headlines | Mannat TV 👉 ਕੈਨੇਡਾ ਵਿੱਚ ਜਬਰਨ ਵਸੂਲੀ ਦੇ ਮਾਮਲਿਆਂ ਖਿਲਾਫ਼ ਸਰਕਾਰ ਸਖ਼ਤ, ਵਾਧੂ ਪੁਲਿਸ ਫੋਰਸ ਦੀ ਤਾਇਨਾਤੀ ਦਾ ਐਲਾਨ
👉 ਈਰਾਨ ‘ਤੇ ਅਮਰੀਕਾ ਦੀ ਫੌਜੀ ਕਾਰਵਾਈ ਦੀ ਧਮਕੀ ਤੋਂ ਬਾਅਦ ਤੇਹਰਾਨ ਵੱਲੋਂ ਤਿੱਖਾ ਜਵਾਬ
👉 ਇਮਰਾਨ ਖਾਨ ਦੀ ਲਗਾਤਾਰ ਵਿਗੜਦੀ ਸਿਹਤ, ਸਮਰਥਕਾਂ ਵਿੱਚ ਵਧੀ ਚਿੰਤਾ
👉 ਬਾਰਾਮਤੀ ਜਹਾਜ਼ ਹਾਦਸਾ: ਉਡਾਣ ਤੋਂ ਥੋੜ੍ਹੀ ਦੇਰ ਪਹਿਲਾਂ ਕੈਪਟਨ ਬਦਲਿਆ ਗਿਆ
👉 ਮਨੁੱਖੀ ਤਸਕਰੀ ਮਾਮਲੇ ‘ਚ ਚੀਨ ਵੱਲੋਂ ਮਿਆਂਮਾਰ ਦੇ 11 ਲੋਕਾਂ ਨੂੰ ਫਾਂਸੀ
👉 ਕੋਲੰਬੀਆ ਜਹਾਜ਼ ਹਾਦਸਾ: ਸੰਸਦ ਮੈਂਬਰ ਸਮੇਤ 15 ਲੋਕਾਂ ਦੀ ਮੌਤ
👉 ਇਟਲੀ ਵਿੱਚ ਖਾਈ ‘ਤੇ ਲਟਕਿਆ ਸ਼ਹਿਰ, ਚੱਟਾਨ ਖਿਸਕਣ ਨਾਲ ਬਣੀ ਵੱਡੀ ਆਫ਼ਤ
👉 328 ਪਾਵਨ ਸਰੂਪਾਂ ਮਾਮਲਾ: ਸ਼੍ਰੋਮਣੀ ਕਮੇਟੀ ਵੱਲੋਂ SIT ਨੂੰ ਸੌਂਪੀ ਗਈ ਅਹਿਮ ਜਾਣਕਾਰੀ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Canada cracks down on extortion cases, announces deployment of additional police force
👉 Iran issues a strong response after US threatens military action
👉 Supporters worried as Imran Khan’s health continues to deteriorate
👉 Baramati plane crash: Captain was changed at the last moment
👉 China executes 11 people from Myanmar in human trafficking case
👉 Colombia plane crash kills 15, including a Member of Parliament
👉 Italian city left hanging over a gorge after massive landslide
👉 SGPC shares key information with SIT in 328 sacred saroops case #PunjabiNews #MannatTV #BreakingNews #DailyPunjabiNews #CanadaNews #IranUS #ImranKhanHealth #PlaneCrash #ChinaNews #HumanTrafficking #ColombiaCrash #ItalyLandslide #SGPC #GlobalNews #MannatTVDaily Mannat TV, Punjabi news, 30 January 2026 news, Canada extortion crackdown, Iran US tension, Imran Khan health news, Baramati plane crash, China human trafficking case, Colombia plane crash, Italy landslide, SGPC 328 saroop case, latest Punjabi news bulletin, Mannat TV daily news ਕੈਨੇਡਾ ‘ਚ ਜਬਰਨ ਵਸੂਲੀ ਖਿਲਾਫ਼ ਸਖ਼ਤੀ | ਈਰਾਨ-ਅਮਰੀਕਾ ਤਣਾਅ | ਇਮਰਾਨ ਖਾਨ ਦੀ ਸਿਹਤ ਚਿੰਤਾ | ਕੋਲੰਬੀਆ ਜਹਾਜ਼ ਹਾਦਸਾ | 328 ਪਾਵਨ ਸਰੂਪਾਂ ਮਾਮਲਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 719 ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥ बैराड़ी महला ४ ॥
हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥ अर्थ: हे भाई! परमात्मा का भक्त सदा परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं त्यागता ॥१॥ रहाउ ॥ हे भाई! (भक्त अपनी निंदा सुन के भी अपना स्वभाव नहीं त्यागता, क्योंकि वह जानता है कि) जो कुछ कर रहा है मालिक-प्रभू खुद ही (जीवों में बैठ के) कर रहा है, वह खुद ही हरेक कार कर रहा है। मालिक-प्रभू खुद ही (हरेक जीव को) मति देता है, खुद ही (हरेक में बैठा) बोल रहा है, खुद ही (हरेक जीव को) बोलने की प्रेरणा कर रहा है ॥१॥ हे भाई! (भक्त जानता है कि) परमात्मा ने खुद ही (अपने आप से) पाँच तत्वों का जगत पसारा पसारा हुआ है, खुद ही इन तत्वों में पाँचों विषौ भरे हुए हैं। हे नानक! (कह– हे भाई!) परमात्मा आप ही अपने सेवक को मिलाता है, और, आप ही (उसके अंदर से हरेक किस्म की) खींचतान खत्म करता है ॥२॥३॥ Bairaarree Mahalaa 4 ||
Har Jan Raam Naam Gun Gaavai || Je Koee Nind Kare Har Jan Kee Apunaa Gun N Gavaavai ||1|| Rahaau || Jo Kishh Kare Su Aape Suaamee Har Aape Kaar Kamaavai || Har Aape Hee Mat Devai Suaamee Har Aape Bol Bulaavai ||1|| Har Aape Panch Tat Bisthhaaraa Vich Dhhaatoo Panch Aap Paavai || Jan Naanak Satgur Mele Aape Har Aape Jhagar Chukaavai ||2||3|| Bairaaree, Fourth Mehl: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. ||1||Pause|| Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. ||1|| The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. ||2||3|| #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #Waheguru #HarmandirSahib #ShabadKirtan #spiritualwisdom Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
