https://www.youtube.com/shorts/xG6zr3HjFA0
Which famous Prime Minister is linked to Jeffrey Epstein’s network? #epsteinfiles #latestnews #donaldtrump #jeffreyepstein #shorts #shortvideo #latestnews #mannattvnews #punjabinews #punjabnews
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 849 ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧। ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨। ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ। ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧।
Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 25 February 2026 | Mannat TV
Today’s Top Punjabi Headlines | Mannat TV 👉 ਟਰੰਪ ਨੇ ਕਿਹਾ — “ਪਤਾ ਨਹੀਂ ਕਦੋਂ ਤੱਕ ਰਹਾਂਗਾ ਜਿੰਦਾ”
👉 ਜਬਰਨ ਵਸੂਲੀ ਦੇ ਮਾਮਲੇ ਵਿੱਚ ਕੈਨੇਡਾ ਤੋਂ ਪੰਜਾਬੀ ਨੌਜਵਾਨ ਡਿਪੋਰਟ
👉 ਕੈਨੇਡਾ ਵੱਲੋਂ ਵੱਡੀ ਗਿਣਤੀ ਵਿੱਚ ਭਾਰਤੀਆਂ ਦੇ ਵੀਜ਼ੇ ਰਿਜੈਕਟ
👉 ਟਰੰਪ ਦੇ ਗੁਪਤ ਦਸਤਾਵੇਜ਼ਾਂ ਦੀ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਜਾਵੇਗੀ
👉 ਪਾਕਿਸਤਾਨ ਵਿੱਚ ਪੰਜ ਪੁਲਿਸ ਮਾਲਾਜ਼ਮਾਂ ਦੀ ਹੱਤਿਆ, ਗੱਡੀ ਨੂੰ ਲਗਾਈ ਅੱਗ
👉 ਆਇਰਲੈਂਡ ਦੇ ਫੂਡ ਬੈਂਕ ਅੱਗੇ ਖੜੇ ਭਾਰਤੀ ਵਿਦਿਆਰਥੀਆਂ ਦੀ ਵਾਇਰਲ ਤਸਵੀਰ ਨੇ ਚਰਚਾ ਛੇੜੀ
👉 ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ
👉 ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਵੱਲੋਂ ਸ਼੍ਰੋਮਣੀ ਕਮੇਟੀ ਕੋਲ ਪਾਸਪੋਰਟ ਜਮ੍ਹਾਂ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Trump says, “I don’t know how long I will remain alive”
👉 Punjabi youth deported from Canada in an extortion case
👉 Canada rejecting visas of a large number of Indian applicants
👉 Investigation report on Trump’s classified documents will not be made public
👉 Five police personnel killed in Pakistan, vehicle set on fire
👉 Viral image of Indian students outside a food bank in Ireland sparks debate
👉 Threat to bomb the Australian Prime Minister
👉 Devotees wishing to visit Pakistan submit passports to SGPC #PunjabiNews #MannatTV #BreakingNews #TodayPunjabiNews #TrumpNews #CanadaVisa #DeportationNews #PakistanNews #IrelandNews #AustraliaPM #SGPC #GlobalNews #DailyNewsBulletin Mannat TV, Punjabi news, 25 February 2026 news, Trump statement health, Canada deport Punjabi youth, Canada visa rejection Indians, Trump classified documents report, Pakistan police killing, Ireland food bank viral photo, Australia PM bomb threat, SGPC passport submission Pakistan visit, latest Punjabi news bulletin, Mannat TV daily news ਟਰੰਪ ਦਾ ਹੈਰਾਨ ਕਰਨ ਵਾਲਾ ਬਿਆਨ | ਕੈਨੇਡਾ ਵੱਲੋਂ ਵੀਜ਼ੇ ਰਿਜੈਕਟ | ਜਬਰਨ ਵਸੂਲੀ ਮਾਮਲਾ | ਪਾਕਿਸਤਾਨ ਵਿੱਚ ਹਮਲਾ | ਆਸਟ੍ਰੇਲੀਆ PM ਨੂੰ ਧਮਕੀ
