https://www.youtube.com/shorts/lgmxx1nyq0I
Another Indian official’s name surfaces in the Epstein files #shorts #shortvieo #epsteinfiles #indialinkepsteinfiles #viralvideo #latestnews #punjabinews #punjabnews #mannattvnews
Breaking News ,Music, Entertainment & Gurbani Events
Community Targeting : ਆਖਿਰ ਕਦੋਂ ਬੰਦ ਹੋਵੇਗੀ ਇਹ ਮੁਸੀਬਤ ? | Legal Talk with Inderraj Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 12 March 2026 | Mannat TV
Today’s Top Punjabi Headlines | Mannat TV 👉 ਇਰਾਨ–ਅਮਰੀਕਾ ਟਕਰਾਅ ਕਾਰਨ ਦੁਨੀਆ ਭਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ
👉 ਚੀਨ ਦੀ ਅਰਥਵਿਵਸਥਾ ਨੇ ਸਾਲ ਦੀ ਸ਼ੁਰੂਆਤ ਮਜ਼ਬੂਤ ਵਪਾਰਕ ਅੰਕੜਿਆਂ ਨਾਲ ਕੀਤੀ
👉 ਸੰਭਾਵਿਤ ਊਰਜਾ ਸੰਕਟ ਨੂੰ ਲੈ ਕੇ ਦੁਨੀਆ ਭਰ ਦੀਆਂ ਸਰਕਾਰਾਂ ਵੱਲੋਂ ਚੇਤਾਵਨੀ
👉 ਆਈਪੀਐਲ 2026 ਦਾ ਸ਼ਡਿਊਲ ਜਾਰੀ, 28 ਮਾਰਚ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ
👉 ਵਿਸ਼ਵ ਭਰ ਦੀਆਂ ਆਰਥਿਕ ਮਾਰਕੀਟਾਂ ਵਿੱਚ ਉਥਲ-ਪੁਥਲ ਦੇ ਸੰਕੇਤ
👉 ਪੰਜਾਬ ਵਿਧਾਨ ਸਭਾ ਨੇ ਭਾਰਤ–ਅਮਰੀਕਾ ਟਰੇਡ ਡੀਲ ਦੇ ਖ਼ਿਲਾਫ਼ ਪ੍ਰਸਤਾਵ ਪਾਸ ਕੀਤਾ
👉 ਪੰਜਾਬ ਪੁਲਿਸ ਵਿੱਚ 3297 ਕਾਂਸਟੇਬਲਾਂ ਦੀ ਭਰਤੀ ਲਈ ਅਰਜ਼ੀਆਂ ਸ਼ੁਰੂ
👉 ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਵਿੱਚ ਸਪੇਸ ਲੈਬ ਦੀ ਸ਼ੁਰੂਆਤ
👉 ਪੰਜਾਬ ਵਿੱਚ ਐਲਪੀਜੀ ਸਪਲਾਈ ਮਸਲੇ ‘ਤੇ ਵਿਧਾਨ ਸਭਾ ਵਿੱਚ ਤਿੱਖੀ ਚਰਚਾ
👉 ਸੰਗਠਿਤ ਅਪਰਾਧ ਦੇ ਖ਼ਿਲਾਫ਼ ਕਾਰਵਾਈ ਲਈ ਪੰਜਾਬ ਪੁਲਿਸ ਦਾ ਡਿਜ਼ੀਟਲ ਵਾਰ ਰੂਮ ਮਦਦਗਾਰ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Global oil prices rise amid Iran–US tensions
👉 China’s economy begins the year with strong trade performance
👉 Governments worldwide warn of a possible global energy crisis
👉 IPL 2026 schedule announced, tournament to begin on 28 March
👉 Signs of volatility in global financial markets
👉 Punjab Assembly passes resolution against India–US trade deal
👉 Applications open for 3297 constable posts in Punjab Police
👉 Punjab government launches space lab in Schools of Eminence
👉 Heated debate in Punjab Assembly over LPG supply issues
👉 Punjab Police digital war room helping fight organized crime #PunjabiNews #MannatTV #BreakingNews #IranUSConflict #GlobalOilPrices #ChinaEconomy #EnergyCrisis #IPL2026 #PunjabNews #PunjabPoliceRecruitment #PunjabAssembly #GlobalMarkets #DailyPunjabiNews #MannatTVNews Mannat TV, Punjabi news, 12 March 2026 news, Iran US conflict oil prices, China economy trade news, global energy crisis warning, IPL 2026 schedule news, global financial markets volatility, Punjab Assembly India US trade deal resolution, Punjab Police constable recruitment 3297, School of Eminence space lab Punjab, LPG supply issue Punjab Assembly, Punjab Police digital war room organized crime, latest Punjabi news bulletin, Mannat TV daily news ਇਰਾਨ–ਅਮਰੀਕਾ ਟਕਰਾਅ ਨਾਲ ਤੇਲ ਦੀਆਂ ਕੀਮਤਾਂ ਵਧੀਆਂ | ਚੀਨ ਦੀ ਅਰਥਵਿਵਸਥਾ ਨੇ ਕੀਤੀ ਮਜ਼ਬੂਤ ਸ਼ੁਰੂਆਤ | ਆਈਪੀਐਲ 2026 ਦਾ ਸ਼ਡਿਊਲ ਜਾਰੀ | ਪੰਜਾਬ ਪੁਲਿਸ ਵਿੱਚ 3297 ਕਾਂਸਟੇਬਲ ਭਰਤੀ | ਪੰਜਾਬ ਵਿਧਾਨ ਸਭਾ ਵਿੱਚ ਐਲਪੀਜੀ ਮਸਲੇ ‘ਤੇ ਤਿੱਖੀ ਚਰਚਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 654 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ☬ ਪੰਜਾਬੀ ਵਿੱਚ ਵਿਆਖਿਆ :- ☬
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ – ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
