https://www.youtube.com/shorts/BEglJMifNmI
Big setback for Green Card holders as government loans are set to be discontinued #greencard #usagreencard #latestnews #punjabnews #punjabinews #donaldtrump #mannattvnews
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 773 ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hybrid vs Electric vs Gasoline – Real Cost Per Mile in California ਕੈਲੀਫੋਰਨੀਆ ਵਿੱਚ ਗੱਡੀ ਚਲਾਉਣ ਦਾ ਖਰਚਾ ਕਿੰਨਾ ਹੈ? ਕੀ Electric ਕਾਰ ਸੱਚਮੁੱਚ ਸਸਤੀ ਪੈਂਦੀ ਹੈ ਜਾਂ Hybrid ਵਧੀਆ ਹੈ? ਇਸ ਵੀਡੀਓ ਵਿੱਚ ਅਸੀਂ Hybrid, Electric ਅਤੇ Gasoline ਗੱਡੀਆਂ ਦਾ real cost per mile compare ਕਰਦੇ ਹਾਂ। Charging, fuel prices ਅਤੇ maintenance ਦੇ ਆਧਾਰ ‘ਤੇ ਜਾਣੋ ਕਿਹੜੀ ਗੱਡੀ ਤੁਹਾਡੇ ਲਈ ਸਭ ਤੋਂ ਵਧੀਆ ਹੈ। What does it really cost to drive in California Is an Electric car truly cheaper or is a Hybrid the better choice? In this video, we compare the real cost per mile for Hybrid, Electric, and Gasoline vehicles. Based on charging costs, fuel prices, and maintenance, find out which option is the smartest for drivers. #HybridCars #ElectricCars #GasolineCars #CaliforniaDriving #CostPerMile #EVvsHybrid #FuelCost #CarComparison #AutoNews #MannatTV Hybrid vs Electric vs Gasoline
Real Cost Per Mile California
EV vs Hybrid cost comparison
Electric car charging cost California
Gasoline car fuel cost
Best car type for California drivers
EV running cost vs gasoline
Hybrid car benefits
Car fuel economy comparison
Mannat TV Auto News Mannat TV | Subscribe for more updates
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
