https://www.youtube.com/shorts/LJdjHGTxSXQ
$2 million to be spent on fireworks for a single day #fireworks #latestnews #shorts #shortvideo #punjabinews #viralvideo #viralnews #mannattvnews
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 543 ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Trump wealth surges in second term | Report ਦੂਜੇ ਕਾਰਜਕਾਲ ਦੌਰਾਨ ਟਰੰਪ ਦੀ ਜਾਇਦਾਦ ਵਿੱਚ ਬੇਮਿਸਾਲ ਵਾਧਾ ਦਰਜ ਕੀਤਾ ਗਿਆ ਹੈ, ਜਿਸ ‘ਤੇ ਸਿਆਸੀ ਚਰਚਾ ਹੋ ਰਹੀ ਹੈ। Donald Trump’s wealth reportedly saw an unprecedented rise during his second term. #TrumpWealth #USPolitics #WorldNews #BreakingNews #PunjabiNews Trump wealth increase, Trump second term, US politics news punjabi Mannat TV analyzes power, politics, and wealth stories worldwide.
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 723 ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
