Hukamnama | Sri Darbar Sahib | 01 March 2026 | ਹੁਕਮਨਾਮਾ

Hukamnama | Sri Darbar Sahib | 01 March 2026 | ਹੁਕਮਨਾਮਾ


Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 694 ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

Leave a Reply

Your email address will not be published. Required fields are marked *