https://www.youtube.com/shorts/Vs20WBl2sQM
AAP leader shot dead in broad daylight in Jalandhar #aap #aappunjab #aamaadmipartypunjab #latestnews #firing #firingnews #punjabnews #punjabinews #mannattvnews
Breaking News ,Music, Entertainment & Gurbani Events
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 7 March 2026 | Mannat TV
Today’s Top Punjabi Headlines | Mannat TV 👉 ਵਿਦੇਸ਼ ਵਿਭਾਗ ਵੱਲੋਂ ਅਮਰੀਕੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਦੇ ਯਤਨ ਸ਼ੁਰੂ
👉 ਤੇਲ ਦੀਆਂ ਕੀਮਤਾਂ ਵਿੱਚ ਅਚਾਨਕ ਹੋਇਆ ਵਾਧਾ
👉 ਸਰੰਡਰ ਕਰਨ ਤੋਂ ਬਾਅਦ ਹੀ ਈਰਾਨ ਨਾਲ ਹੋ ਸਕਦਾ ਹੈ ਕੋਈ ਸਮਝੌਤਾ – ਟਰੰਪ
👉 ਈਰਾਨ ਦੇ ਸਭ ਤੋਂ ਖੂਫੀਆ ਟਿਕਾਣਿਆਂ ਨੂੰ ਇਜ਼ਰਾਈਲ ਨੇ ਕੀਤਾ ਤਬਾਹ
👉 ਜੰਗ ਕਾਰਨ ਗੰਭੀਰ ਭੋਜਨ ਸੰਕਟ ਵਿੱਚ ਦੁਬਈ
👉 DHS ਦੀ ਸਕੱਤਰ ਨੋਏਮ ਅਹੁਦੇ ਤੋਂ ਹੋਵੇਗੀ ਫ਼ਾਰਗ
👉 ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧਵਾਈ ਦੀ ਸੇਵਾ ਸ਼ੁਰੂ
👉 ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਜਾਰੀ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 US State Department begins efforts to safely evacuate American citizens
👉 Sudden increase in global oil prices
👉 Trump says any agreement with Iran possible only after surrender
👉 Israel destroys some of Iran’s most secret strategic locations
👉 Dubai facing severe food crisis due to ongoing war
👉 DHS Secretary Noem likely to be removed from office
👉 Gold cleaning service begins at Sri Harmandir Sahib
👉 Nanakshahi Samvat 558 calendar officially released #PunjabiNews #MannatTV #BreakingNews #USCitizensEvacuation #OilPriceRise #TrumpIranStatement #IranIsraelConflict #MiddleEastWar #DubaiFoodCrisis #DHSSecretary #HarmandirSahib #NanakshahiCalendar #PunjabiNewsBulletin #WorldNews #DailyPunjabiNews #MannatTVNews Mannat TV, Punjabi news, 7 March 2026 news, US citizens evacuation news, oil prices surge news, Trump Iran surrender statement, Israel Iran secret bases attack, Middle East war impact Dubai, DHS Secretary Noem removal news, Sri Harmandir Sahib gold cleaning service, Nanakshahi Samvat 558 calendar release, latest Punjabi news bulletin, Mannat TV daily news ਅਮਰੀਕੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਦੇ ਯਤਨ | ਤੇਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ | ਟਰੰਪ ਦਾ ਈਰਾਨ ਬਾਰੇ ਵੱਡਾ ਬਿਆਨ | ਇਜ਼ਰਾਈਲ ਵੱਲੋਂ ਈਰਾਨ ਦੇ ਖੂਫੀਆ ਟਿਕਾਣੇ ਤਬਾਹ | ਦੁਬਈ ਵਿੱਚ ਭੋਜਨ ਸੰਕਟ | DHS ਸਕੱਤਰ ਨੋਏਮ ਅਹੁਦੇ ਤੋਂ ਫ਼ਾਰਗ | ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧਵਾਈ ਦੀ ਸੇਵਾ ਸ਼ੁਰੂ | ਨਾਨਕਸ਼ਾਹੀ ਸੰਮਤ 558 ਕੈਲੰਡਰ ਜਾਰੀ
