https://www.youtube.com/shorts/lgmxx1nyq0I
Another Indian official’s name surfaces in the Epstein files #shorts #shortvieo #epsteinfiles #indialinkepsteinfiles #viralvideo #latestnews #punjabinews #punjabnews #mannattvnews
Breaking News ,Music, Entertainment & Gurbani Events
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 590 ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ। ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ। ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ। ਹੇ ਨਾਨਕ ਜੀ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥ ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ। ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ। ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਹੇ ਨਾਨਕ ਜੀ! (ਇਹੋ ਜਿਹੇ ਜੀਵਾਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ ॥੨॥ ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ। (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ। ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ ॥੧੧॥ सलोकु मः ३ ॥
भगत जना कंउ आपि तुठा मेरा पिआरा आपे लइअनु जन लाइ ॥ पातिसाही भगत जना कउ दितीअनु सिरि छतु सचा हरि बणाइ ॥ सदा सुखीए निरमले सतिगुर की कार कमाइ ॥ राजे ओइ न आखीअहि भिड़ि मरहि फिरि जूनी पाहि ॥ नानक विणु नावै नकी वढी फिरहि सोभा मूलि न पाहि ॥१॥ मः ३ ॥ सुणि सिखिऐ सादु न आइओ जिचरु गुरमुखि सबदि न लागै ॥ जेहा सतिगुर नो जाणै तेहो होवै ता सचि नामि लिव लागै ॥ सतिगुरि सेविऐ नामु मनि वसै विचहु भ्रमु भउ भागै ॥ नानक नामि मिलै वडिआई हरि दरि सोहनि आगै ॥२॥ पउड़ी ॥ गुरसिखां मनि हरि प्रीति है गुरु पूजण आवहि ॥ हरि नामु वणंजहि रंग सिउ लाहा हरि नामु लै जावहि ॥ गुरसिखा के मुख उजले हरि दरगह भावहि ॥ गुरु सतिगुरु बोहलु हरि नाम का वडभागी सिख गुण सांझ करावहि ॥ तिना गुरसिखा कंउ हउ वारिआ जो बहदिआ उठदिआ हरि नामु धिआवहि ॥११॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
#indianrecipes #indianrecipe #indianrestaurantinusa #shorts #viralvideo #viralshorts #newdelhiindianrestaurant #viralshortvideo Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
ਈਰਾਨ ਹੁਣ ਪਤਨ ਦੇ ਕੰਢੇ ‘ਤੇ: ਟਰੰਪ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ Donald Trump ਨੇ ਇੱਕ ਵਾਰ ਫਿਰ Iran ਨੂੰ ਲੈ ਕੇ ਤਿੱਖਾ ਬਿਆਨ ਦਿੱਤਾ ਹੈ। ਟਰੰਪ ਦਾ ਕਹਿਣਾ ਹੈ ਕਿ ਇਰਾਨ ਦੀ ਆਰਥਿਕ ਅਤੇ ਰਾਜਨੀਤਿਕ ਸਥਿਤੀ ਬਹੁਤ ਕਮਜ਼ੋਰ ਹੋ ਚੁੱਕੀ ਹੈ ਅਤੇ ਦੇਸ਼ ਹੁਣ ਪਤਨ ਦੇ ਕੰਢੇ ‘ਤੇ ਖੜ੍ਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਮਰੀਕੀ ਪਾਬੰਦੀਆਂ ਅਤੇ ਅੰਤਰਰਾਸ਼ਟਰੀ ਦਬਾਅ ਕਾਰਨ ਇਰਾਨ ਦੀ ਅਰਥਵਿਵਸਥਾ ‘ਤੇ ਗੰਭੀਰ ਅਸਰ ਪਿਆ ਹੈ। ਟਰੰਪ ਨੇ ਇਹ ਵੀ ਕਿਹਾ ਕਿ ਜੇਕਰ ਸਖ਼ਤ ਨੀਤੀਆਂ ਜਾਰੀ ਰਹੀਆਂ ਤਾਂ ਇਰਾਨ ਨੂੰ ਵੱਡੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। Former U.S. President Donald Trump has once again made a strong statement regarding Iran, claiming that the country is on the verge of collapse. Trump stated that Iran’s economic and political conditions have significantly weakened, largely due to U.S. sanctions and growing international pressure. He warned that if strict policies continue, Iran could face a major crisis in the near future. #Iran #DonaldTrump #USIranTensions #BreakingNews #MiddleEast #Sanctions #WorldNews #Geopolitics #NewsUpdate #MannatTV Iran crisis, Donald Trump Iran statement, US Iran tensions, Iran economy collapse, Middle East news, Trump latest news, Iran sanctions impact, geopolitics 2026, world news update, Mannat TV news Mannat TV Channel Line:
Mannat TV | Har Khabar Te Nazar
