https://www.youtube.com/shorts/rTOi_pLTKwI
Around 30 Punjabis Total 90 Indians arrested by DHS immigration #DHS #latestnews #arrest #shorts #shortvideo #viralvideo #punjabinews #Punjabnews #latestnews #mannattvnews
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 636 ਸੋਰਠਿ ਮਹਲਾ ੧ ॥
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
🌸 Teeyan Festival Fresno, California! 🌸
Presented by A Lavish Eventz 🎤 Performing LIVE – @GurlezAkhtarOfficial 💃 Gidha • 🔥 Bhangra • 🍱 Delicious Food • 🛍️ Tons of Shopping! 📍 Location: Regency Event Center
1600 Willow Ave, Clovis, CA 93612
📅 Don’t miss this unforgettable celebration of culture and community! 📞 For more info, contact Sonia Heer at 510-453-1248 Come with your friends and family and celebrate Teeyan in style! 💖
Welcome to Mannat TV – A Pure Punjabi Entertainment Channel! 🌟 Your destination for authentic Punjabi culture, live event coverage, music videos, and full production services across North America. 📺 What We Do:
🎥 Live Event Coverage
🎬 Music Video Production
🎞️ Pre & Post Production Services
📡 TV Uplink via IP 🌍 Catch Us Live At Major Events Like: Yuba City Nagar Kirtan Sikh Day Parade Cal Cup Field Hockey Baisakhi Nagar Kirtan – Los Angeles Bakersfield Kabaddi Cup Sikh Riders Parade – Bakersfield Boston Bhangra & South Asian Showdown Punjabi Music Concerts & Religious Events 🎶 From cultural celebrations to musical showcases — Mannat TV delivers high-quality, community-driven entertainment. 📍 Visit us: mannattvpunjabi.com
📱 Follow us on TikTok: tiktok.com/@mannattv
📸 Subscribe for more: YouTube.com/@mannattvpunjabi 👉 Don't forget to Like, Comment, and Subscribe! #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi2025 #BostonBhangra #PunjabiMusic #SikhEvents #SouthAsianEvents #PunjabiLiveCoverage Mannat TV, Punjabi live events, Punjabi music videos, Nagar Kirtan live, Sikh Day Parade, Baisakhi parade, Kabaddi Cup USA, Punjabi production services, Punjabi concert coverage, Sikh cultural programs, Punjabi TV channel, Boston Bhangra, South Asian Showdown, Punjabi video production, Punjabi community channel
