Goalkeeper Jonathan Klinsmann is recovering from a broken neck sustained playing for second-tier Italian side Cesena on Saturday.
Author: admin
Hukamnama | Sri Darbar Sahib | 20 April 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 664 ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਵਿਆਖਿਆ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Hola Mohalla 2026 Riverside USA 🌽🥬 Makki Di Roti & Sarson Da Saag Langar | Part 2
Hola Mohalla 2026 Riverside USA 🌽🥬 Makki Di Roti & Sarson Da Saag Langar | Part 2 ਹੋਲਾ ਮਹੱਲਾ 2026 ਗੁਰਦੁਆਰਾ ਰਿਵਰਸਾਈਡ USA ਵਿੱਚ ਨੌਜਵਾਨ ਵੀਰਾਂ ਵੱਲੋਂ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਖਾਸ ਲੰਗਰ ਲਗਾਇਆ ਗਿਆ। ਨਾਲ ਗਾਜਰਾਂ ਦਾ ਸੁਆਦਿਸ਼ਟ ਅਚਾਰ ਵੀ ਸੰਗਤਾਂ ਨੂੰ ਪਰੋਸਿਆ ਗਿਆ। ਪੰਜਾਬੀ ਰਵਾਇਤੀ ਖਾਣੇ ਦਾ ਇਹ ਲੰਗਰ ਸੰਗਤਾਂ ਲਈ ਖਾਸ ਆਕਰਸ਼ਣ ਬਣਿਆ। ਸੰਗਤਾਂ ਨੇ ਵੱਡੇ ਚਾਵ ਨਾਲ ਇਸ ਦੇਸੀ ਸੁਆਦ ਦਾ ਆਨੰਦ ਮਾਣਿਆ ਅਤੇ ਨੌਜਵਾਨਾਂ ਦੀ ਸੇਵਾ ਭਾਵਨਾ ਦੀ ਖੂਬ ਪ੍ਰਸ਼ੰਸਾ ਕੀਤੀ। ਦੇਖੋ ਹੋਲੇ ਮਹੱਲੇ ਦੀਆਂ ਰੌਣਕਾਂ ਅਤੇ ਪੰਜਾਬੀ ਸਵਾਦ ਨਾਲ ਭਰਪੂਰ ਇਹ ਖਾਸ ਪਲ। During Hola Mohalla 2026 at Gurdwara Riverside USA California, youth organized a traditional langar of Makki Di Roti and Sarson Da Saag, served with delicious carrot pickle. People loved this authentic Punjabi food stall, making it one of the highlights of the celebration. #HolaMohalla2026 #GurdwaraRiversideUSA #MakkiDiRoti #SarsonDaSaag #PunjabiFood #LangarSeva #YouthSeva #PunjabiReels #HolaMohallaUSA #SikhFestival #KhalsaSpirit #CommunitySeva #USAEvents #RiversideCalifornia #Part1 hola mohalla riverside usa makki di roti saag langar, sarson da saag langar california, youth seva punjabi food usa, gurdwara riverside reels langar, hola mohalla 2026 food highlights, punjabi reels traditional food usa, sikh festival riverside california, community seva punjabi langar, makki roti saag usa, hola mohalla part 1 reels
Hola Mohalla 2026 Riverside USA 🌽🥬 Makki Di Roti & Sarson Da Saag Langar | Part 1
Hola Mohalla 2026 Riverside USA 🌽🥬 Makki Di Roti & Sarson Da Saag Langar | Part 1 ਹੋਲਾ ਮਹੱਲਾ 2026 ਗੁਰਦੁਆਰਾ ਰਿਵਰਸਾਈਡ USA ਵਿੱਚ ਨੌਜਵਾਨ ਵੀਰਾਂ ਵੱਲੋਂ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਖਾਸ ਲੰਗਰ ਲਗਾਇਆ ਗਿਆ। ਨਾਲ ਗਾਜਰਾਂ ਦਾ ਸੁਆਦਿਸ਼ਟ ਅਚਾਰ ਵੀ ਸੰਗਤਾਂ ਨੂੰ ਪਰੋਸਿਆ ਗਿਆ। ਪੰਜਾਬੀ ਰਵਾਇਤੀ ਖਾਣੇ ਦਾ ਇਹ ਲੰਗਰ ਸੰਗਤਾਂ ਲਈ ਖਾਸ ਆਕਰਸ਼ਣ ਬਣਿਆ। ਸੰਗਤਾਂ ਨੇ ਵੱਡੇ ਚਾਵ ਨਾਲ ਇਸ ਦੇਸੀ ਸੁਆਦ ਦਾ ਆਨੰਦ ਮਾਣਿਆ ਅਤੇ ਨੌਜਵਾਨਾਂ ਦੀ ਸੇਵਾ ਭਾਵਨਾ ਦੀ ਖੂਬ ਪ੍ਰਸ਼ੰਸਾ ਕੀਤੀ। ਦੇਖੋ ਹੋਲੇ ਮਹੱਲੇ ਦੀਆਂ ਰੌਣਕਾਂ ਅਤੇ ਪੰਜਾਬੀ ਸਵਾਦ ਨਾਲ ਭਰਪੂਰ ਇਹ ਖਾਸ ਪਲ। During Hola Mohalla 2026 at Gurdwara Riverside USA California, youth organized a traditional langar of Makki Di Roti and Sarson Da Saag, served with delicious carrot pickle. People loved this authentic Punjabi food stall, making it one of the highlights of the celebration. #HolaMohalla2026 #GurdwaraRiversideUSA #MakkiDiRoti #SarsonDaSaag #PunjabiFood #LangarSeva #YouthSeva #PunjabiReels #HolaMohallaUSA #SikhFestival #KhalsaSpirit #CommunitySeva #USAEvents #RiversideCalifornia #Part1 hola mohalla riverside usa makki di roti saag langar, sarson da saag langar california, youth seva punjabi food usa, gurdwara riverside reels langar, hola mohalla 2026 food highlights, punjabi reels traditional food usa, sikh festival riverside california, community seva punjabi langar, makki roti saag usa, hola mohalla part 1 reels
Punjab Sacrilege Law 2026 Approved | Sri Guru Granth Sahib Satkar Bill Now Law
Punjab Sacrilege Law 2026 Approved | Sri Guru Granth Sahib Satkar Bill Now Law ਅੱਜ ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਬਣਾਇਆ ਗਿਆ ਕੜਾ ਕਾਨੂੰਨ ਹੁਣ ਅਧਿਕਾਰਕ ਤੌਰ ਤੇ ਲਾਗੂ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਬਿੱਲ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ Bhagwant Mann ਨੇ ਇਸਨੂੰ ਇਤਿਹਾਸਕ ਦਿਨ ਦੱਸਿਆ ਅਤੇ ਸੰਗਤ ਦਾ ਧੰਨਵਾਦ ਕੀਤਾ। ਰਿਪੋਰਟਾਂ ਮੁਤਾਬਕ ਗੰਭੀਰ ਮਾਮਲਿਆਂ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। Big news from Punjab as the strict anti-sacrilege law has officially come into force. The Governor has approved the Jagat Jot Sri Guru Granth Sahib Satkar Amendment Bill 2026. Chief Minister Bhagwant Mann called it a historic day. Reports suggest severe cases may lead to life imprisonment. #PunjabNews #BreakingNews #SriGuruGranthSahib #SatkarBill #PunjabLaw #BhagwantMann #SikhNews #BeadbiCase #LatestNews #PunjabiNews #IndiaNews #ReelNews #PunjabPolitics #Justice #HistoricDay punjab sacrilege law 2026,punjab governor approved bill,sri guru granth sahib satkar bill,bhagwant mann latest news,punjab beadbi law,new punjab law,punjabi breaking news,sikh news today,punjab political news,india latest update,reel news punjabi,anti sacrilege law punjab,life imprisonment law,punjab current affairs,historic punjab news
Hukamnama | Sri Darbar Sahib | 19 April 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 632 ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪। सोरठि महला ९ ॥
मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥ अर्थ: हे मन! परमात्मा की शरण पड़ कर उसके नाम का ध्यान धरा कर। जिस परमात्मा का सिमरन करके गनिका (विकारों में डूबने से) बच गई थी तू भी, (हे भाई!) उसकी सिफत सालाह अपने दिल में बसाए रख। रहाउ। हे भाई! जिस परमात्मा के सिमरन से ध्रूव सदा के लिए अटल हो गया है और उसने निर्भयता का आत्मिक दर्जा हासिल कर लिया था, तूने उस परमात्मा को क्यों भुलाया हुआ है, वह तो इस तरह के दुखों का नाश करने वाला है।1। हे भाई! जिस वक्त ही (हाथी ने) कृपा के समुंद्र परमात्मा का आसरा लिया वह हाथी (गज) तेंदुए की पकड़ से निकल गया। मैं कहाँ तक परमात्मा के नाम की वडिआई बताऊँ? परमात्मा का नाम उचार के उस (हाथी) के बंधन टूट गए थे।2। हे भाई! सारा जगत जानता है कि अजामल विकारी था (परमात्मा के नामका सिमरन करके) पलक झपकने जितने समय में ही उसका पार-उतारा हो गया था। नानक कहता है– (हे भाई! तू) सारी चितवनियां पूरी करने वाले परमात्मा का नाम सिमरा कर। तू भी (संसार समुंद्र से) पार लांघ जाएगा।3।4। Sorath Mahalaa 9 ||
Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpaa Nidhh Gaj Garaah Te Shhoottaa || Mehmaa Naam Kahaa Lau Barnau Raam Kehat Bandhhan Teh Toottaa ||2|| Ajaamal Paapee Jag Jaane Nimakh Maahe Nistaaraa || Naanak Kehat Chet Chintaaman Tai Bhee Utreh Paaraa ||3||4|| #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Hola Mohalla 2026 Riverside USA 🍨🥟 Kulfi & Samosa Langar by Youth
Hola Mohalla 2026 Riverside USA 🍨🥟 Kulfi & Samosa Langar by Youth ਹੋਲਾ ਮਹੱਲਾ 2026 ਗੁਰਦੁਆਰਾ ਰਿਵਰਸਾਈਡ USA ਵਿੱਚ ਨੌਜਵਾਨਾਂ ਵੱਲੋਂ ਕੁਲਫੀ ਅਤੇ ਸਮੋਸਿਆਂ ਦਾ ਲੰਗਰ ਲਗਾਇਆ ਗਿਆ। ਗਰਮਾ-ਗਰਮ ਸਮੋਸੇ ਅਤੇ ਠੰਡੀ ਕੁਲਫੀ ਦਾ ਸੰਗਤਾਂ ਨੇ ਬੜੇ ਚਾਵ ਨਾਲ ਆਨੰਦ ਮਾਣਿਆ। ਨੌਜਵਾਨਾਂ ਦੀ ਸੇਵਾ ਭਾਵਨਾ ਨੇ ਸਮਾਗਮ ਦੀ ਰੌਣਕ ਹੋਰ ਵਧਾ ਦਿੱਤੀ। ਇਹ ਲੰਗਰ ਸਟਾਲ ਪੰਜਾਬੀ ਸੁਆਦ, ਸੇਵਾ ਅਤੇ ਇਕਤਾ ਦੀ ਸੁੰਦਰ ਮਿਸਾਲ ਬਣਿਆ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕਿਸੇ ਨੇ ਇਸ ਖਾਸ ਲੰਗਰ ਨੂੰ ਪਸੰਦ ਕੀਤਾ। During Hola Mohalla 2026 at Gurdwara Riverside USA California, youth organized a special Kulfi and Samosa langar. People enjoyed hot samosas and chilled kulfi, making it one of the favorite stalls of the event. This seva reflected Punjabi taste, youth spirit, and community unity. #HolaMohalla2026 #GurdwaraRiversideUSA #KulfiLangar #SamosaLangar #YouthSeva #LangarSeva #PunjabiFood #SikhSeva #PunjabiReels #HolaMohallaUSA #SikhFestival #KhalsaSpirit #CommunitySeva #USAEvents #RiversideCalifornia hola mohalla riverside usa kulfi samosa langar, youth seva sikh event usa, kulfi samosa stall california, gurdwara riverside reels langar, hola mohalla 2026 food highlights, punjabi reels food usa, sikh festival riverside california, community seva punjabi langar, kulfi samosa seva usa, hola mohalla food vlog
Hola Mohalla 2026 Riverside USA 🍨🥟 Kulfi & Samosa Langar Part 2
Hola Mohalla 2026 Riverside USA 🍨🥟 Kulfi & Samosa Langar Part 2 ਹੋਲਾ ਮਹੱਲਾ 2026 ਗੁਰਦੁਆਰਾ ਰਿਵਰਸਾਈਡ USA ਵਿੱਚ ਨੌਜਵਾਨਾਂ ਵੱਲੋਂ ਕੁਲਫੀ ਅਤੇ ਸਮੋਸਿਆਂ ਦੇ ਲੰਗਰ ਦੀ ਸੇਵਾ ਜਾਰੀ ਰਹੀ। ਸੰਗਤਾਂ ਨੇ ਵੱਡੇ ਚਾਵ ਨਾਲ ਇਸ ਸੁਆਦਿਸ਼ਟ ਲੰਗਰ ਦਾ ਆਨੰਦ ਮਾਣਿਆ। ਹਰ ਪਾਸੇ ਖੁਸ਼ੀ, ਰੌਣਕ ਅਤੇ ਸੇਵਾ ਦਾ ਮਾਹੌਲ ਵੇਖਣ ਨੂੰ ਮਿਲਿਆ। ਨੌਜਵਾਨ ਵੀਰਾਂ ਦੀ ਮਿਹਨਤ ਅਤੇ ਸੇਵਾ ਭਾਵਨਾ ਨੇ ਸਭ ਦਾ ਦਿਲ ਜਿੱਤ ਲਿਆ। ਇਹ ਸਟਾਲ ਸਮਾਗਮ ਦੇ ਖਾਸ ਆਕਰਸ਼ਣਾਂ ਵਿੱਚੋਂ ਇੱਕ ਬਣਿਆ। During Hola Mohalla 2026 at Gurdwara Riverside USA California, youth continued serving Kulfi and Samosa langar. Sangat enjoyed the delicious treats with joy and appreciation. The stall remained one of the most loved attractions, showcasing dedication, Punjabi flavors, and seva spirit. #HolaMohalla2026 #GurdwaraRiversideUSA #KulfiLangar #SamosaLangar #Part2 #YouthSeva #LangarSeva #PunjabiFood #SikhSeva #PunjabiReels #HolaMohallaUSA #SikhFestival #CommunitySeva #USAEvents #RiversideCalifornia hola mohalla riverside usa kulfi samosa langar part 2, youth seva sikh event usa, kulfi samosa stall california reels, gurdwara riverside langar highlights, hola mohalla 2026 food vlog, punjabi reels usa food stall, sikh festival riverside california, community seva punjabi langar, kulfi samosa seva usa, hola mohalla part 2 reels
Hukamnama | Sri Darbar Sahib | 18 April 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 654 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ☬ ਵਿਆਖਿਆ ☬ ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਮਰਨ ਪਿਛੋਂ) ਜੇ ਸਰੀਰj (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English









