Hukamnama | Sri Darbar Sahib | 15 May 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

Santa Clarita Crash ⚠️🚌: ਬੱਸ, ਟਰੱਕ ਤੇ ਕਾਰ ਦੀ ਟੱਕਰ ‘ਚ 13 ਜ਼ਖਮੀ

Santa Clarita Bus Crash ⚠️🚌: ਸਾਂਤਾ ਕਲਾਰਿਟਾ ਵਿੱਚ ਬੱਸ, ਟਰੱਕ ਅਤੇ ਕਾਰ ਦੀ ਭਿਆਨਕ ਟੱਕਰ, 13 ਲੋਕ ਜ਼ਖਮੀ ਸਾਂਤਾ ਕਲਾਰਿਟਾ, ਕੈਲੀਫੋਰਨੀਆ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਜਿੱਥੇ ਬੱਸ, ਟਰੱਕ ਅਤੇ ਇੱਕ ਕਾਰ ਆਪਸ ਵਿੱਚ ਟੱਕਰਾ ਗਏ। ਇਸ ਭਿਆਨਕ ਹਾਦਸੇ ਵਿੱਚ ਘੱਟੋ-ਘੱਟ 13 ਲੋਕ ਜ਼ਖਮੀ ਹੋਏ ਹਨ। ਐਮਰਜੈਂਸੀ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਕੁਝ ਸਮੇਂ ਲਈ ਪ੍ਰਭਾਵਿਤ ਰਹੀ। A major traffic collision occurred in Santa Clarita, California, involving a bus, a truck, and a car. At least 13 people were injured in the crash. Emergency crews quickly arrived at the scene and transported the injured victims to nearby hospitals for treatment. Authorities are currently investigating the cause of the accident, while traffic in the area remained disrupted for several hours. #SantaClarita #CaliforniaCrash #BusAccident #TruckCollision #BreakingNews #USAnews #RoadAccident #TrafficAlert #California #MannatTV Santa Clarita bus crash, California accident, truck and car collision, bus accident USA, Santa Clarita traffic news, breaking news California, road accident America, injured in crash, US highway accident, latest USA news Mannat TV 📺

California Former Governor Candidate Arrested 🚨🇺🇸: ਕੈਲੀਫ਼ੋਰਨੀਆ ਦਾ ਸਾਬਕਾ ਗਵਰਨਰ ਉਮੀਦਵਾਰ ਗ੍ਰਿਫ਼ਤਾਰ

California Former Governor Candidate Arrested 🚨🇺🇸: ਕੈਲੀਫ਼ੋਰਨੀਆ ਦੇ ਸਾਬਕਾ ਗਵਰਨਰ ਉਮੀਦਵਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਕੈਲੀਫ਼ੋਰਨੀਆ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਾਬਕਾ ਗਵਰਨਰ ਉਮੀਦਵਾਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰੀ ਇੱਕ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ। ਮਾਮਲੇ ਨੇ ਸਿਆਸੀ ਮਾਹੌਲ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ ਅਤੇ ਲੋਕ ਇਸ ਘਟਨਾ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਨ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਹੋਰ ਖੁਲਾਸੇ ਜਲਦ ਕੀਤੇ ਜਾ ਸਕਦੇ ਹਨ। A major political development has emerged from California after a former gubernatorial candidate was arrested by authorities. Officials stated that the arrest is connected to an ongoing investigation. The incident has sparked widespread discussion across political circles, while many people are waiting for further details. Police say the investigation remains active and more information could be released soon. #California, #GovernorRace, #ArrestNews, #USPolitics, #BreakingNews, #CaliforniaNews, #PoliceInvestigation, #AmericaNews, #PoliticalNews, #USA California former governor candidate arrested, US political news, California breaking news, police investigation, America news update, governor race controversy, latest US headlines, political arrest news, California politics, USA latest updates Mannat TV 📺