FOX Sports, FOX One and Indeed announced a nationwide search to find the “FOX One Chief World Cup Watcher Hired Through Indeed.”
Author: admin
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 5 May 2026 | Mannat TV
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 05 May 2026 | Mannat TV
Today’s Top Punjabi Headlines | Mannat TV 👉 ਟਰੰਪ ਵੱਲੋਂ ਈਰਾਨ ਨੂੰ ਕੜੀ ਚੇਤਾਵਨੀ, ਦੁਨੀਆ ਦੇ ਨਕਸ਼ੇ ਤੋਂ ਮਿਟਾਉਣ ਦੀ ਧਮਕੀ
👉 ਵੈਨਕੂਵਰ ਹਵਾਈ ਅੱਡੇ ‘ਤੇ ਸੁਰੱਖਿਆ ਚੂਕ, ਬਿਨਾਂ ਆਗਿਆ ਜਹਾਜ਼ ਤੱਕ ਪਹੁੰਚਿਆ ਵਿਅਕਤੀ
👉 ਕੋਲੰਬੀਆ ਵਿੱਚ ਖਾਨ ਹਾਦਸਾ, ਕਈ ਮਜ਼ਦੂਰਾਂ ਦੀ ਦਰਦਨਾਕ ਮੌਤ
👉 ਅਰਬ ਸਾਗਰ ਵਿੱਚ ਫਸੇ ਭਾਰਤੀ ਜਹਾਜ਼ ਦੀ ਪਾਕਿਸਤਾਨੀ ਨੌਸੈਨਾ ਵੱਲੋਂ ਮਦਦ
👉 ਅਮਰੀਕੀ ਸੈਨਾ ਦਾ ਫਿਊਲ ਭਰਨ ਵਾਲਾ ਜਹਾਜ਼ ਲਾਪਤਾ, ਚਿੰਤਾ ਵਧੀ
👉 ਚੀਨ ਦੀ ਪਟਾਕਾ ਫੈਕਟਰੀ ਵਿੱਚ ਭਿਆਨਕ ਧਮਾਕਾ, 21 ਮਰੇ ਕਈ ਜਖਮੀ
👉 ਵਾਈਟ ਹਾਊਸ ਨੇੜੇ ਗੋਲੀਬਾਰੀ ਦੀ ਘਟਨਾ ਨਾਲ ਸੁਰੱਖਿਆ ਚਿੰਤਾਵਾਂ ਵਿੱਚ ਵਾਧਾ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Trump issues strong warning to Iran, threatens to wipe it off the world map
👉 Security breach at Vancouver Airport, person reaches aircraft without permission
👉 Deadly mine accident in Colombia, several workers killed
👉 Pakistani Navy helps stranded Indian ship in Arabian Sea
👉 US military fuel tanker aircraft goes missing, concerns rise
👉 Massive explosion in China firecracker factory, 21 dead and many injured
👉 Shooting incident near the White House raises security concerns #PunjabiNews #MannatTV #BreakingNews #TrumpIran #VancouverAirport #ColombiaMineAccident #ArabianSea #IndiaPakistan #USMilitary #ChinaExplosion #WhiteHouse #GlobalNews #DailyPunjabiNews #MannatTVNews Mannat TV, Punjabi news, 05 May 2026 news, Trump Iran warning, Vancouver airport security breach, Colombia mine accident news, Arabian Sea Indian ship rescue, Pakistan navy help, US aircraft missing, China firecracker explosion, White House shooting news, latest Punjabi news bulletin, Mannat TV daily news ਟਰੰਪ ਦੀ ਈਰਾਨ ਨੂੰ ਧਮਕੀ | ਵੈਨਕੂਵਰ ਏਅਰਪੋਰਟ ਸੁਰੱਖਿਆ ਚੂਕ | ਕੋਲੰਬੀਆ ਖਾਨ ਹਾਦਸਾ | ਅਰਬ ਸਾਗਰ ਵਿੱਚ ਭਾਰਤੀ ਜਹਾਜ਼ ਦੀ ਮਦਦ | ਚੀਨ ਫੈਕਟਰੀ ਧਮਾਕਾ | ਵਾਈਟ ਹਾਊਸ ਨੇੜੇ ਗੋਲੀਬਾਰੀ
Hukamnama | Sri Darbar Sahib | 05 May 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 768 ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੩ ਘਰੁ ੩ ॥
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English









