FOX Soccer analyst Stu Holden joined The Herd to discuss the expectations of the USA ahead of the World Cup.
Author: admin
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 17 April 2026 | Today’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 17 April 2026 | Mannat TV
Today’s Top Punjabi Headlines | Mannat TV 👉 ਟਰੰਪ ਨੇ ਮੇਲੋਨੀ ਨੂੰ ਕਿਹਾ ਕਾਇਰ, ਵਧਿਆ ਤਣਾਅ
👉 ਇਜ਼ਰਾਈਲ ਅਤੇ ਲਿਬਨਾਨ ਵਿਚਾਲੇ 10 ਦਿਨਾਂ ਦੀ ਜੰਗਬੰਦੀ
👉 ਰੂਸ ਵੱਲੋਂ ਯੂਕਰੇਨ ‘ਤੇ ਭਿਆਨਕ ਹਮਲੇ, 16 ਲੋਕਾਂ ਦੀ ਮੌਤ
👉 ਦੁਬਾਰਾ ਜੰਗ ਦੀ ਤਿਆਰੀ, ਅਮਰੀਕਾ ਵੱਲੋਂ ਇਰਾਨ ਨੂੰ ਸਿੱਧੀ ਧਮਕੀ
👉 ਟਾਈਟੈਨਿਕ ਤਬਾਹੀ ਵਿੱਚੋਂ ਬਚੇ ਯਾਤਰੀ ਦੀ ਜੈਕਟ ਦੀ ਨਿਲਾਮੀ
👉 ਈਰਾਨ ਨੂੰ ਹਥਿਆਰ ਸਪਲਾਈ ਨਹੀਂ ਕਰੇਗਾ ਚੀਨ
👉 ਅਮਰੀਕੀ ਸੰਸਦ ਵਿੱਚ ਰੱਖਿਆ ਮੰਤਰੀ ਵਿਰੁੱਧ ਮਹਾਂਦੋਸ਼ ਦਾ ਪ੍ਰਸਤਾਵ ਪੇਸ਼
👉 ਯੂਕੇ ਦੇ ਪਰਿਵਾਰ ਦਾ ਗੁੰਮ ਹੋਇਆ 20 ਲੱਖ ਰੁਪਇਆ SGPC ਦੇ CCTV ਸਟਾਫ ਨੇ ਇੱਕ ਘੰਟੇ ਵਿੱਚ ਲੱਭਿਆ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Trump calls Meloni a coward, tensions rise
👉 Israel and Lebanon agree to a 10-day ceasefire
👉 Russia launches deadly attacks on Ukraine, 16 killed
👉 Signs of renewed war as US issues direct warning to Iran
👉 Jacket of Titanic survivor goes up for auction
👉 China says it will not supply weapons to Iran
👉 Impeachment motion introduced against US Defense Secretary in Congress
👉 SGPC CCTV staff finds missing 2 million rupees of UK family within one hour #PunjabiNews #MannatTV #BreakingNews #TodayPunjabiNews #TrumpNews #IsraelLebanon #RussiaUkraine #USIran #TitanicAuction #ChinaIran #USCongress #SGPC #GlobalNews #DailyNewsBulletin Mannat TV, Punjabi news, 17 April 2026 news, Trump Meloni tension, Israel Lebanon ceasefire, Russia Ukraine attack news, US Iran warning, Titanic survivor jacket auction, China no weapons Iran, US defense secretary impeachment, SGPC CCTV missing money found, latest Punjabi news bulletin, Mannat TV daily news ਟਰੰਪ-ਮੇਲੋਨੀ ਤਣਾਅ | ਇਜ਼ਰਾਈਲ-ਲਿਬਨਾਨ ਜੰਗਬੰਦੀ | ਰੂਸ ਦਾ ਹਮਲਾ | ਅਮਰੀਕਾ ਨੇ ਇਰਾਨ ਨੂੰ ਧਮਕੀ | SGPC ਨੇ ਲੱਭਿਆ 20 ਲੱਖ ਰੁਪਇਆ
SGPC CCTV Staff Found Missing ₹20 Lakh in 1 Hour | UK Family Thanks SGPC
SGPC CCTV Staff Found Missing ₹20 Lakh in 1 Hour | UK Family Thanks SGPC ਯੂਕੇ ਤੋਂ ਆਏ ਇੱਕ ਪਰਿਵਾਰ ਦਾ ਕਰੀਬ 20 ਲੱਖ ਰੁਪਏ ਗੁੰਮ ਹੋ ਗਿਆ ਸੀ, ਜਿਸਨੂੰ SGPC ਦੇ CCTV ਸਟਾਫ ਨੇ ਸਿਰਫ਼ ਇੱਕ ਘੰਟੇ ਵਿੱਚ ਲੱਭ ਲਿਆ। ਪਰਿਵਾਰ ਨੇ SGPC ਦਾ ਧੰਨਵਾਦ ਕੀਤਾ। ਐਡਵੋਕੇਟ ਅਤੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੇ ਸਟਾਫ ਨੂੰ ਤਨਦੇਹੀ ਨਾਲ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ। A UK family had reportedly lost around ₹20 lakh, which was traced within one hour by SGPC CCTV staff. The family thanked SGPC for the quick help. Advocate and President Sardar Harjinder Singh Dhami appreciated the staff for their dedicated service. #SGPC #HarjinderSinghDhami #GoldenTemple #PunjabNews #UKFamily #GoodNews #BreakingNews #SikhNews #Amritsar #CCTV #LatestNews #PunjabiNews #ReelNews #IndiaNews #Seva sgpc news,harjinder singh dhami,uk family lost money,20 lakh found,sgpc cctv staff,golden temple news,amritsar latest news,sikh community news,punjabi good news,punjab breaking news,reel news punjabi,india latest update,sewa news,sgpc latest,amritsar cctv news
ਯੂਕੇ ਦੇ ਪਰਿਵਾਰ ਦਾ ਗੁੰਮ ਹੋਇਆ 20 ਲੱਖ ਰੁਪਿਆ SGPC ਦੇ CCTV ਸਟਾਫ ਨੇ ਇੱਕ ਘੰਟੇ ਚ ਲੱਭਿਆ
SGPC CCTV Staff Found Missing ₹20 Lakh in 1 Hour | UK Family Thanks SGPC ਯੂਕੇ ਤੋਂ ਆਏ ਇੱਕ ਪਰਿਵਾਰ ਦਾ ਕਰੀਬ 20 ਲੱਖ ਰੁਪਏ ਗੁੰਮ ਹੋ ਗਿਆ ਸੀ, ਜਿਸਨੂੰ SGPC ਦੇ CCTV ਸਟਾਫ ਨੇ ਸਿਰਫ਼ ਇੱਕ ਘੰਟੇ ਵਿੱਚ ਲੱਭ ਲਿਆ। ਪਰਿਵਾਰ ਨੇ SGPC ਦਾ ਧੰਨਵਾਦ ਕੀਤਾ। ਐਡਵੋਕੇਟ ਅਤੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੇ ਸਟਾਫ ਨੂੰ ਤਨਦੇਹੀ ਨਾਲ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ। A UK family had reportedly lost around ₹20 lakh, which was traced within one hour by SGPC CCTV staff. The family thanked SGPC for the quick help. Advocate and President Sardar Harjinder Singh Dhami appreciated the staff for their dedicated service. #SGPC #HarjinderSinghDhami #GoldenTemple #PunjabNews #UKFamily #GoodNews #BreakingNews #SikhNews #Amritsar #CCTV #LatestNews #PunjabiNews #ReelNews #IndiaNews #Seva sgpc news,harjinder singh dhami,uk family lost money,20 lakh found,sgpc cctv staff,golden temple news,amritsar latest news,sikh community news,punjabi good news,punjab breaking news,reel news punjabi,india latest update,sewa news,sgpc latest,amritsar cctv news
Hukamnama | Sri Darbar Sahib | 16 April 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English









