Hukamnama | Sri Darbar Sahib | 03 May 2026 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 752 ਸੂਹੀ ਮਹਲਾ ੧ ॥
ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

Hukamnama | Sri Darbar Sahib | 02 May 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 630 ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ॥੧॥ ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ॥ ਰਹਾਉ ॥ ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ॥੨॥੨੫॥੮੯॥ सोरठि महला ५ ॥
सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥ अर्थ: हे भाई! गुरू सारे सुखों को देने वाला है, उस (गुरू) की शरण में आना चाहिए। गुरू का दर्शन करने से आतमिक आनंद प्राप्त होता है, प्रत्येक दुःख दूर हो जाता है, (गुरू की शरण आ के) परमात्मा की सिफ़त-सलाह करनी चाहिए ॥१॥ हे भाई! पूरे गुरू की शरण पड़ कर परमात्मा का नाम जपा करो, हर समय नाम ही सिमरा करो, परमात्मा का नाम-अमृत पीते रहा करो ॥ रहाउ ॥ परन्तु हे भाई! (यह नाम की दात गुरू के द्वार से) उस मनुष्य को मिलती है जिस की किस्मत में परमात्मा की हजूरी से इस की प्राप्ति लिखी होती है। वह मनुष्य सारे गुणों वाला हो जाता है। हे प्रभू जी! (तेरे दास) नानक की (भी तेरे दर पर यह) बेनती है-मैं तेरे नाम में सुरती जोड़ीे रखूँ ॥२॥२५॥८९॥ Sorath Mahalaa 5 ||
Sarab Sukhaa Kaa Daataa Satgur Taa Kee Sarnee Paaeeai || Darsan Bhettat Hot Anañdaa Dookh Gaeaa Har Gaaeeai ||1|| Har Ras Peevahu Bhaaee || Naam Japahu Naamo Aaraadhhahu Gur Poore Kee Saranaaee || Rahaau || Tiseh Praapat Jis Dhhur Likheaa Soee Pooran Bhaaee || Naanak Kee Benañtee Prabh Jee Naam Rahaa Liv Laaee ||2||25||89|| Meaning: The True Guru is the Giver of all peace and comfort – seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. ||1|| Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. ||2||25||89|| #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

ਗੁਰੂ ਗੋਬਿੰਦ ਸਿੰਘ ਜੀ ਦੀ ਨਿਸ਼ਾਨੀ ਗੰਗਾ ਸਾਗਰ 🙏 ਰਾਏ ਕੱਲੇ ਦੀ ਬੰਸ ਵੱਲੋਂ ਸੰਭਾਲ | ਖਾਸ ਗੱਲਬਾਤ

ਗੁਰੂ ਗੋਬਿੰਦ ਸਿੰਘ ਜੀ ਦੀ ਨਿਸ਼ਾਨੀ ਗੰਗਾ ਸਾਗਰ 🙏 ਰਾਏ ਕੱਲੇ ਦੀ ਬੰਸ ਵੱਲੋਂ ਸੰਭਾਲ | ਖਾਸ ਗੱਲਬਾਤ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੀ ਪਵਿੱਤਰ ਨਿਸ਼ਾਨੀ “ਗੰਗਾ ਸਾਗਰ” ਦੀ ਸੰਭਾਲ ਅੱਜ ਵੀ ਰਾਏ ਕੱਲੇ ਦੀ ਬੰਸ ਵਿੱਚ ਮੌਜੂਦਾ ਇੱਕ ਮੁਸਲਮਾਨ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ। ਇਹ ਸਿੱਖ ਇਤਿਹਾਸ ਦੀ ਇੱਕ ਵਿਲੱਖਣ ਮਿਸਾਲ ਹੈ ਜੋ ਧਰਮਾਂ ਦੀ ਏਕਤਾ ਅਤੇ ਭਰੋਸੇ ਨੂੰ ਦਰਸਾਉਂਦੀ ਹੈ। ਇਸ ਖਾਸ ਗੱਲਬਾਤ ਵਿੱਚ ਜਾਣੋ ਗੰਗਾ ਸਾਗਰ ਨਾਲ ਜੁੜਿਆ ਇਤਿਹਾਸ, ਰਾਏ ਕੱਲੇ ਦੀ ਵੰਸ਼ਾਵਲੀ ਅਤੇ ਕਿਵੇਂ ਇਹ ਪਰਿਵਾਰ ਪੀੜ੍ਹੀ ਦਰ ਪੀੜ੍ਹੀ ਇਸ ਅਨਮੋਲ ਨਿਸ਼ਾਨੀ ਦੀ ਸੇਵਾ ਕਰ ਰਿਹਾ ਹੈ। A sacred relic associated with Guru Gobind Singh Ji, known as “Ganga Sagar,” is being preserved by a Muslim family from the lineage of Rai Kalla. This stands as a powerful example of interfaith respect and shared heritage. In this exclusive conversation, learn about the history of Ganga Sagar, the legacy of Rai Kalla, and how this family continues to safeguard this priceless symbol across generations. #GuruGobindSinghJi #GangaSagar #SikhHistory #RaiKalla #InterfaithHarmony #PunjabiReels #SikhHeritage #KhalsaSpirit #HistoryTalk #KhasGalbaat #PunjabHistory #SikhCulture #Unity #ReligiousHarmony #Legacy guru gobind singh ganga sagar history, rai kalla vansh muslim family sikh history, sikh heritage story ganga sagar, punjab history interfaith harmony, khas galbaat sikh history interview, sikh culture legacy story, guru gobind singh ji history facts, ganga sagar story punjab, religious harmony india history, sikh historical relic story

Shatabdi Samagam Sri Kiratpur Sahib

Shatabdi Samagam Sri Kiratpur Sahib Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity