Allegations in Punjab Assembly | ਵਿਧਾਨ ਸਭਾ ’ਚ CM ਮਾਨ ’ਤੇ ਵਿਰੋਧੀ ਧਿਰ ਦੇ ਇਲਜ਼ਾਮ

Allegations in Punjab Assembly | ਵਿਧਾਨ ਸਭਾ ’ਚ CM ਮਾਨ ’ਤੇ ਵਿਰੋਧੀ ਧਿਰ ਦੇ ਇਲਜ਼ਾਮ • ਵਿਧਾਨ ਸਭਾ ਸੈਸ਼ਨ ਦੌਰਾਨ CM ਭਗਵੰਤ ਮਾਨ ’ਤੇ ਵਿਰੋਧੀ ਧਿਰ ਵੱਲੋਂ ਇਲਜ਼ਾਮ
• ਸੁਖਪਾਲ ਖਹਿਰਾ ਨੇ ਕਿਹਾ ਕਿ CM ਸ਼ਰਾਬ ਪੀ ਕੇ ਪਹੁੰਚੇ ਸਨ
• ਵਿਰੋਧੀ ਪਾਰਟੀਆਂ ਵੱਲੋਂ ਮਾਮਲੇ ਨੂੰ ਲੈ ਕੇ ਹੰਗਾਮਾ
• ਸਿਆਸੀ ਮਾਹੌਲ ’ਚ ਤਣਾਅ ਤੇ ਤਿੱਖੀ ਬਹਿਸ • Allegations raised against CM Bhagwant Mann during Assembly session
• Sukhpal Khaira claimed CM attended after consuming alcohol
• Opposition parties created uproar over the issue
• Heated political atmosphere and sharp debate witnessed #BhagwantMann #SukhpalKhaira #PunjabPolitics #AssemblySession #BreakingNews #PoliticalControversy #PunjabNews #Opposition #MANNATTV #IndiaNews Bhagwant Mann allegation news, Sukhpal Khaira statement, Punjab assembly controversy, political debate Punjab, opposition issue CM Mann, breaking news Punjab politics, India political news, assembly uproar Punjab, India news

Hukamnama | Sri Darbar Sahib | 01 May 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 634 ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

Hukamnama | Sri Darbar Sahib | 30 April 2026 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 30 April 2026 | Mannat TV

ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 30 April 2026 | Mannat TV
Today’s Top Punjabi Headlines | Mannat TV 👉 ਨਵੇਂ ਫੈਡਰਲ ਰਿਜ਼ਰਵ ਮੁਖੀ ਦੀ ਨਿਯੁਕਤੀ ਨਾਲ ਆਰਥਿਕ ਮੰਡੀ ਵਿੱਚ ਚਰਚਾ ਤੇਜ਼
👉 ਸਰੀ ਵਿੱਚ ਫਿਰ ਗੋਲੀਆਂ ਚੱਲੀਆਂ, ਇੱਕ ਵਿਅਕਤੀ ਦੀ ਮੌਤ ਤੇ ਇੱਕ ਹੋਰ ਜ਼ਖਮੀ
👉 ਟਰੰਪ ਵੱਲੋਂ ਈਰਾਨ ਨੂੰ ਸਿੱਧੀ ਤੇ ਕੜੀ ਚੇਤਾਵਨੀ
👉 ਅਮਰੀਕਾ ਵਿੱਚ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਨਵਾਂ ਕਾਨੂੰਨ ਤਿਆਰ ਹੋ ਰਿਹਾ
👉 ਹੁਣ ਅਮਰੀਕੀ ਪਾਸਪੋਰਟ ‘ਤੇ ਵੀ ਦਿਸ ਸਕਦੀ ਹੈ ਟਰੰਪ ਦੀ ਤਸਵੀਰ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 New Federal Reserve chief appointment sparks economic discussions
👉 Shooting incident in Surrey leaves one dead and another injured
👉 Trump issues direct and strong warning to Iran
👉 New law being prepared in the US for protection of religious places
👉 Trump’s image may now appear on US passports #PunjabiNews #MannatTV #BreakingNews #FederalReserve #SurreyShooting #TrumpIran #USLaw #ReligiousSafety #PassportNews #GlobalNews #DailyPunjabiNews #MannatTVNews Mannat TV, Punjabi news, 30 April 2026 news, Federal Reserve chief appointment, Surrey shooting news, Trump Iran warning, US religious protection law, Trump passport news, latest Punjabi news bulletin, Mannat TV daily news ਫੈਡਰਲ ਰਿਜ਼ਰਵ ਮੁਖੀ ਦੀ ਨਿਯੁਕਤੀ | ਸਰੀ ਵਿੱਚ ਗੋਲੀਆਂ, ਇੱਕ ਦੀ ਮੌਤ | ਟਰੰਪ ਦੀ ਈਰਾਨ ਨੂੰ ਚੇਤਾਵਨੀ | ਅਮਰੀਕਾ ਵਿੱਚ ਨਵਾਂ ਸੁਰੱਖਿਆ ਕਾਨੂੰਨ | ਪਾਸਪੋਰਟ ‘ਤੇ ਟਰੰਪ ਦੀ ਤਸਵੀਰ