India beat NZ by 96 runs in Ahmedabad in the T20 World Cup final on Sunday
Author: admin
Hukamnama | Sri Darbar Sahib | 10 March 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 599 ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨। ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
ਪ੍ਰਤਾਪ ਬਾਜਵਾ ਦੇ ਹਲਕੇ ਵਿੱਚ ਪਹੁੰਚੇ ਸੀਐੱਮ ਭਗਵੰਤ ਮਾਨ, ਵਿਰੋਧੀਆਂ ‘ਤੇ ਤਿੱਖਾ ਹਮਲਾ
Tehran Air Strike: Iran capital ‘ਚ ਭਿਆਨਕ ਧਮਾਕੇ | US-Israel attack latest news ਇਰਾਨ ਦੀ ਰਾਜਧਾਨੀ ਤੇਹਰਾਨ ਵਿੱਚ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਤੋਂ ਬਾਅਦ ਭਿਆਨਕ ਹਾਲਾਤ ਬਣ ਗਏ ਹਨ। ਕਈ ਇਲਾਕਿਆਂ ਵਿੱਚ ਵੱਡੇ ਧਮਾਕੇ ਸੁਣੇ ਗਏ ਅਤੇ ਆਸਮਾਨ ਵਿੱਚ ਕਾਲਾ ਧੂੰਆਂ ਛਾ ਗਿਆ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ। After reported air strikes by the US and Israel in Tehran, massive explosions were heard across several areas of the Iranian capital. Thick black smoke filled the sky, creating panic among residents. #Iran #Tehran #AirStrike #BreakingNews #WorldNews #USIsrael #GlobalConflict #MiddleEastNews #PunjabiNews iran tehran air strike news, us israel iran conflict, middle east breaking news, tehran explosion news, iran attack latest update, world war tension news, punjabi world news Breaking world news, international conflict updates and global headlines in Punjabi.
Tehran Air Strike: Iran capital ‘ਚ ਭਿਆਨਕ ਧਮਾਕੇ | US-Israel attack latest news
Tehran Air Strike: Iran capital ‘ਚ ਭਿਆਨਕ ਧਮਾਕੇ | US-Israel attack latest news ਇਰਾਨ ਦੀ ਰਾਜਧਾਨੀ ਤੇਹਰਾਨ ਵਿੱਚ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਤੋਂ ਬਾਅਦ ਭਿਆਨਕ ਹਾਲਾਤ ਬਣ ਗਏ ਹਨ। ਕਈ ਇਲਾਕਿਆਂ ਵਿੱਚ ਵੱਡੇ ਧਮਾਕੇ ਸੁਣੇ ਗਏ ਅਤੇ ਆਸਮਾਨ ਵਿੱਚ ਕਾਲਾ ਧੂੰਆਂ ਛਾ ਗਿਆ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ। After reported air strikes by the US and Israel in Tehran, massive explosions were heard across several areas of the Iranian capital. Thick black smoke filled the sky, creating panic among residents. #Iran #Tehran #AirStrike #BreakingNews #WorldNews #USIsrael #GlobalConflict #MiddleEastNews #PunjabiNews iran tehran air strike news, us israel iran conflict, middle east breaking news, tehran explosion news, iran attack latest update, world war tension news, punjabi world news Breaking world news, international conflict updates and global headlines in Punjabi.
ਪੰਜਾਬ ਨੂੰ ਲੁੱਟਣ ਵਾਲੇ ਹੁਣ ਫਿਰ ਸੱਤਾ ਲਈ ਮੌਕਾ ਭਾਲ ਰਹੇ ਹਨ – ਸੀਐੱਮ ਮਾਨ
Akali Leaders Looking for Another Chance After Looting Punjab, Says CM Bhagwant Mann ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਸਾਲਾਂ ਤੱਕ ਪੰਜਾਬ ਦੇ ਲੋਕਾਂ ਨੂੰ ਰੱਝ ਕੇ ਲੁੱਟਿਆ, ਉਹ ਹੁਣ ਮੁੜ ਤੋਂ ਮੌਕਾ ਭਾਲ ਰਹੇ ਹਨ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਧੋਖੇ ਨੂੰ ਸਮਝ ਚੁੱਕੇ ਹਨ ਅਤੇ ਉਹ ਕਿਸੇ ਨੂੰ ਵੀ ਮੁੜ ਤੋਂ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਲੋਕਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। Punjab Chief Minister Bhagwant Mann strongly criticized the Akali leadership, stating that those who looted the people of Punjab for years are now looking for another chance to return to power. CM Mann said the people of Punjab now understand political deception and will not allow anyone to harm the state again. He also emphasized that the current government is working in the interest of the people. #PunjabPolitics #BhagwantMann #AkaliDal #PunjabNews #AAPGovernment #PunjabGovernment #PoliticalDebate #PunjabAssembly #IndianPolitics #BreakingNews Punjab politics, Bhagwant Mann speech, Akali Dal criticism, Punjab government news, Punjab political debate, AAP vs Akali Dal, latest Punjab politics, Punjab news today, Mann government speech, Punjab assembly news Mannat TV
Punjabi News Channel
Like | Share | Subscribe
Bhagwant Mann ਨੇ ਵਿਧਾਨਸਭਾ ਸੈਸ਼ਨ ਵਿੱਚ Partap Singh Bajwa ’ਤੇ ਤਿੱਖਾ ਹਮਲਾ, ਸਦਨ ਵਿੱਚ ਗਰਮਾਈ ਸਿਆਸਤ 🔥
CM Bhagwant Mann Slams Opposition Leader Partap Bajwa in Punjab Assembly Session ਪੰਜਾਬ ਵਿਧਾਨਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਕੀਤਾ ਗਿਆ। ਚਰਚਾ ਦੌਰਾਨ ਸੀਐੱਮ ਮਾਨ ਨੇ ਬਾਜਵਾ ਦੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਕਾਰ ਤਿੱਖੀ ਬਹਿਸ ਵੀ ਦੇਖਣ ਨੂੰ ਮਿਲੀ ਜਿਸ ਨਾਲ ਸੈਸ਼ਨ ਦਾ ਮਾਹੌਲ ਗਰਮਾ ਗਿਆ। During the Punjab Assembly session, Chief Minister Bhagwant Mann strongly criticized Opposition Leader Partap Singh Bajwa. Responding to Bajwa’s remarks, CM Mann stated that the government remains committed to fulfilling the promises made to the people. The exchange led to a heated debate between the ruling party and the opposition, creating intense moments inside the assembly. #PunjabPolitics #BhagwantMann #PartapBajwa #PunjabAssembly #PunjabNews #PoliticalDebate #AAPPunjab #CongressPunjab #IndianPolitics #BreakingNews Punjab politics, Bhagwant Mann speech, Partap Bajwa debate, Punjab assembly session, Punjab news today, AAP vs Congress Punjab, Bhagwant Mann vs Bajwa, political debate Punjab, latest Punjab politics news, Mann government Mannat TV
Punjabi News Channel
Like | Share | Subscribe
Hukamnama | Sri Darbar Sahib | 09 March 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 731 ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ ਅਰਥ: ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥ ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ॥੨॥ ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀਂ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀਂ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ॥੩॥ ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ ਜੀ! (ਆਖੋ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ॥੪॥੨॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English









