The Italian national team has been plunged further into a leadership crisis following the confirmed resignation of head coach Gennaro Gattuso.
Author: admin
Birthright Citizenship Explained | Jus Soli vs Jus Sanguinis | US Law Simple Breakdown
Birthright Citizenship Explained | Jus Soli vs Jus Sanguinis | US Law Simple Breakdown Birthright citizenship ਕੀ ਹੁੰਦੀ ਹੈ? ਇਸ ਵੀਡੀਓ ਵਿੱਚ ਅਸੀਂ simple ਤਰੀਕੇ ਨਾਲ ਸਮਝਾਇਆ ਕਿ jus soli (law of the soil) ਅਤੇ jus sanguinis (law of blood) ਕੀ ਹੁੰਦੇ ਨੇ। America ਵਿੱਚ English common law ਤੋਂ ਇਹ concept ਆਇਆ ਤੇ 14th Amendment ਤੋਂ ਬਾਅਦ ਇਹ ਪੱਕਾ ਹੋ ਗਿਆ ਕਿ ਜਿਹੜਾ ਵੀ ਬੰਦਾ US ਵਿੱਚ ਪੈਦਾ ਹੁੰਦਾ ਹੈ ਉਹ citizen ਹੁੰਦਾ ਹੈ। Slavery ਦੇ time ਤੋਂ ਬਾਅਦ ਇਹ law ਕਿਉਂ ਲਿਆਇਆ ਗਿਆ – ਇਹ ਵੀ ਜਾਣੋ। What is birthright citizenship? In this video, we explain jus soli (right of the soil) and jus sanguinis (right of blood) in a simple way. The U.S. adopted this principle from English common law, and after the 14th Amendment, anyone born in the U.S. became a citizen. Also understand the role of slavery history behind this law. birthright citizenship, jus soli, jus sanguinis, 14th amendment, US citizenship law, American constitution, slavery history USA, citizenship explained, legal concepts simple, English common law, US law basics, immigrant law USA, Mannat TV, Punjabi legal awareness birthright citizenship, jus soli meaning, jus sanguinis meaning, 14th amendment explained, US citizenship rules, who is US citizen, American law basics, slavery and citizenship USA, legal education Punjabi, US immigration facts
Hukamnama | Sri Darbar Sahib | 03 April 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 643 ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥
#Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English









