https://www.youtube.com/shorts/rf4FplYvyjU
BNP secures two-thirds majority in Bangladesh parliamentary elections #bnp #bangladeshelections #latestnews #viralvideo #viralshorts #shortvideo #mannattvnews #punjabinews #punjabnews
Breaking News ,Music, Entertainment & Gurbani Events
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 685 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 853 ਸਲੋਕ ਮਃ ੩ ॥
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ॥੧॥ ਮਃ ੩ ॥ ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ ॥੨॥ ਪਉੜੀ ॥ (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ ॥੧੦॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
Lincoln Navigator Review | Universal Ford Lincoln Calgary Luxury meets performance in the Lincoln Navigator.
Watch this short review featuring the premium SUV, available at Universal Ford Lincoln Calgary. Reviewed by Sukhchain Rai
— AMVIC Licensed Business #LincolnNavigator
#UniversalFordLincoln
#UniversalFordCalgary
#LuxurySUV
#LincolnCanada
#CarReview
#YYCcars
#MannatTV
#MannatProduction
#SukhchainRai
