Protesters arrested from hospitals in Iran during treatment #iranprotest #irannews #latestnews #shorts #viralshorts
Category: Punjabi News
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 28-1-26 | Today’s Top Punjabi Headlines | Mannat TV
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 28 January 2026 | Mannat TV
Today’s Top Punjabi Headlines | Mannat TV 👉 ਅਮਰੀਕਾ ਵਿੱਚ ਬਰਫੀਲੇ ਤੂਫਾਨ ਨੇ ਮਚਾਈ ਤਬਾਹੀ, 30 ਲੋਕਾਂ ਦੀ ਮੌਤ
👉 ਆਸਟ੍ਰੇਲੀਆ ਵਿੱਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਈਲਟ ਸਮੇਤ 2 ਦੀ ਮੌਤ
👉 ਟਰੰਪ ਵੱਲੋਂ ਦੱਖਣੀ ਕੋਰੀਆ ‘ਤੇ 25 ਫ਼ੀਸਦੀ ਟੈਰਿਫ ਲਾਗੂ
👉 ਟਰੰਪ ਦੀ ਧਮਕੀ ਤੋਂ ਬਾਅਦ ਕਾਰਨੀ ਨਰਮ, ਪਹਿਲਾਂ 100 ਫ਼ੀਸਦੀ ਟੈਰਿਫ ਦੀ ਦਿੱਤੀ ਸੀ ਧਮਕੀ
👉 ਗ੍ਰੀਨਲੈਂਡ ‘ਤੇ ਕਬਜ਼ੇ ਦੀ ਟਰੰਪ ਧਮਕੀ ਮਗਰੋਂ ਨਾਟੋ ਮੁਖੀ ਦਾ ਵੱਡਾ ਬਿਆਨ
👉 ਈਰਾਨ ਵਿੱਚ ਹਸਪਤਾਲਾਂ ‘ਚ ਇਲਾਜ ਕਰਵਾ ਰਹੇ ਪ੍ਰਦਰਸ਼ਨਕਾਰੀਆਂ ਦੀ ਗ੍ਰਿਫ਼ਤਾਰੀ
👉 ਅਮਰੀਕਾ ਵਿੱਚ ਟਿਕਟੋਕ ਦੇ ਭਵਿੱਖ ਨੂੰ ਲੈ ਕੇ ਯੂਜ਼ਰਸ ਚਿੰਤਿਤ
👉 ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ‘ਚ ਲੱਖਾਂ ਸੰਗਤਾਂ ਨਤਮਸਤਕ
👉 ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਕਾਰ ਵੱਡਾ ਸਮਝੌਤਾ, 2 ਅਰਬ ਲੋਕਾਂ ਨੂੰ ਹੋਵੇਗਾ ਲਾਭ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 30 dead as massive snowstorm wreaks havoc across the United States
👉 Two killed including pilot in Australia plane crash
👉 Trump imposes 25 percent tariff on South Korea
👉 Carney softens stance after Trump’s threat, had warned of 100 percent tariff earlier
👉 NATO chief issues strong statement after Trump’s Greenland takeover threat
👉 Protesters arrested from hospitals in Iran during treatment
👉 TikTok users in the US worried about the app’s future
👉 Lakhs pay obeisance at Gurdwara Shaheed Ganj Sahib on Shaheed Baba Deep Singh Ji’s birth anniversary
👉 Major India–European Union agreement to benefit 2 billion people #PunjabiNews #MannatTV #BreakingNews #USSnowstorm #AustraliaPlaneCrash #TrumpTariff #SouthKorea #GreenlandIssue #NATO #IranProtests #TikTokBan #BabaDeepSinghJi #GurdwaraShaheedGanjSahib #IndiaEUDeal #GlobalNews #DailyPunjabiNews #MannatTVNews Mannat TV, Punjabi news, 28 January 2026 news, US snowstorm deaths, Australia plane crash news, Trump South Korea tariff, Trump Greenland threat, NATO statement, Iran protest arrests, TikTok US news, Baba Deep Singh Ji birth anniversary, Gurdwara Shaheed Ganj Sahib, India EU agreement, latest Punjabi news bulletin, Mannat TV daily news ਅਮਰੀਕਾ ‘ਚ ਬਰਫੀਲਾ ਤੂਫਾਨ 30 ਮੌਤਾਂ | ਆਸਟ੍ਰੇਲੀਆ ਜਹਾਜ਼ ਹਾਦਸਾ | ਟਰੰਪ ਦਾ ਦੱਖਣੀ ਕੋਰੀਆ ‘ਤੇ 25% ਟੈਰਿਫ | ਗ੍ਰੀਨਲੈਂਡ ਮਾਮਲੇ ‘ਚ ਨਾਟੋ ਦਾ ਵੱਡਾ ਬਿਆਨ | ਭਾਰਤ-ਈਯੂ ਵੱਡਾ ਸਮਝੌਤਾ
New Delhi Sweets & Snacks Artesia
New Delhi Sweets & Snacks Artesia Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
Hukamnama | Sri Darbar Sahib | 27 January 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 704 ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith









