Fresno’s flavor just got elevated! #theyellowchilli #sanjeevkapoor

Fresno’s flavor just got elevated!
Experience bold Indian spices, modern presentation, and unforgettable taste at The Yellow Chilli – Fresno Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity

Hukamnama | Sri Darbar Sahib | 26 January 2026 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 746 ਸੂਹੀ ਮਹਲਾ ੫ ॥
ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥ ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ॥੧॥ ਰਹਾਉ ॥ ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ। ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ॥੧॥ ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ, ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ॥੨॥ ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ॥੩॥ (ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਹੇ ਨਾਨਕ ਜੀ (ਆਖੋ-) ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ॥੪॥੩॥੪੬॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith

Hukamnama | Sri Darbar Sahib | 25 January 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 735 ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ ਜੀ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith

FBI arrests “modern Pablo Escobar” Ryan Wedding | Big Drug Bust

FBI arrests “modern Pablo Escobar” Ryan Wedding | Big Drug Bust FBI ਨੇ ਨਸ਼ੇ ਦੀ ਦੁਨੀਆ ਦੇ ਵੱਡੇ ਨਾਮ, ਸਾਬਕਾ ਓਲੰਪਿਕ ਖਿਡਾਰੀ ਕੈਨੇਡੀਅਨ ਨਾਗਰਿਕ Ryan Wedding ਨੂੰ ਮੈਕਸੀਕੋ ਤੋਂ ਗ੍ਰਿਫ਼ਤਾਰ ਕਰਕੇ ਫੈਡਰਲ ਹਿਰਾਸਤ ਵਿੱਚ ਲਿਆ ਹੈ। Wedding FBI ਦੀ Top Ten Most Wanted ਸੂਚੀ ਵਿੱਚ ਸ਼ਾਮਲ ਸੀ। The FBI has arrested former Olympic athlete and Canadian national Ryan Wedding from Mexico, bringing a top drug trafficking suspect into federal custody. #FBINews #RyanWedding #DrugTrafficking #BreakingNews #WorldCrime #PunjabiNews #MannatTV FBI most wanted, Ryan Wedding arrest, international drug cartel, modern Pablo Escobar, FBI Mexico arrest, punjabi news canada Mannat TV brings you major international crime and law-enforcement breakthroughs in Punjabi.

Guru Gobind Singh Ji marriage anniversary celebrated | Sikh Faith

Guru Gobind Singh Ji marriage anniversary celebrated | Sikh Faith ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ-ਪੁਰਬ ਮਨਾਇਆ ਗਿਆ। The marriage anniversary of Sri Guru Gobind Singh Ji was celebrated with devotion and enthusiasm. #SikhHistory #GuruGobindSinghJi #Gurpurab #PunjabiNews #MannatTV Guru Gobind Singh marriage, Sikh Gurpurab news, Sikh religion punjabi Mannat TV connects the global Sikh community with faith and tradition.

Kamala Harris slams custody of 5-year-old child | Outrage

Kamala Harris slams custody of 5-year-old child | Outrage 5 ਸਾਲ ਦੇ ਬੱਚੇ ਨੂੰ ਹਿਰਾਸਤ ਵਿੱਚ ਲੈਣ ‘ਤੇ ਕਮਲਾ ਹੈਰਿਸ ਵੱਲੋਂ ਕੜਾ ਰੋਸ ਜਤਾਇਆ ਗਿਆ ਹੈ। Kamala Harris has strongly condemned the detention of a 5-year-old child. #KamalaHarris #HumanRights #USNews #BreakingNews #PunjabiNews child detention USA, Kamala Harris reaction, human rights news punjabi Mannat TV raises voice on human rights and justice issues.

Trump wealth surges in second term | Report

Trump wealth surges in second term | Report ਦੂਜੇ ਕਾਰਜਕਾਲ ਦੌਰਾਨ ਟਰੰਪ ਦੀ ਜਾਇਦਾਦ ਵਿੱਚ ਬੇਮਿਸਾਲ ਵਾਧਾ ਦਰਜ ਕੀਤਾ ਗਿਆ ਹੈ, ਜਿਸ ‘ਤੇ ਸਿਆਸੀ ਚਰਚਾ ਹੋ ਰਹੀ ਹੈ। Donald Trump’s wealth reportedly saw an unprecedented rise during his second term. #TrumpWealth #USPolitics #WorldNews #BreakingNews #PunjabiNews Trump wealth increase, Trump second term, US politics news punjabi Mannat TV analyzes power, politics, and wealth stories worldwide.

UAE pardons 900 Indian prisoners | Relief News

UAE pardons 900 Indian prisoners | Relief News UAE ਸਰਕਾਰ ਵੱਲੋਂ 900 ਭਾਰਤੀ ਕੈਦੀਆਂ ਦੀ ਸਜ਼ਾ ਮੁਆਫ਼ ਕੀਤੀ ਗਈ, ਜਿਸ ਨਾਲ ਕਈ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। The UAE has pardoned 900 Indian prisoners, bringing relief to many families. #UAE #IndianPrisoners #GoodNews #WorldNews #PunjabiNews UAE pardon Indians, Indian prisoners UAE, gulf news punjabi, mannat tv Mannat TV highlights positive global developments for the community.

Trump hints at military action against Iran | Tension Rises

Trump hints at military action against Iran | Tension Rises ਟਰੰਪ ਵੱਲੋਂ ਈਰਾਨ ‘ਤੇ ਫੌਜੀ ਕਾਰਵਾਈ ਦੇ ਸੰਕੇਤ ਦੇਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ। Donald Trump has hinted at possible military action against Iran, escalating regional tensions. #IranNews #TrumpStatement #MiddleEast #BreakingNews #PunjabiNews Trump Iran threat, US Iran tension, middle east news punjabi, mannat tv Mannat TV covers critical geopolitical developments impacting world peace.