Hukamnama | Sri Darbar Sahib | 31 March 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

Hukamnama | Sri Darbar Sahib | 30 March 2026 | ਹੁਕਮਨਾਮਾ

Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 877 ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
#Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

JR Holla Mahalla

. Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity

Love Gill ਵਾਲੀ Controversy ‘ਤੇ ਫਿਰ ਬੋਲੇ Gurpreet Ghuggi

Love Gill ਵਾਲੀ Controversy 'ਤੇ ਫਿਰ ਬੋਲੇ Gurpreet Ghuggi Love Gill Controversy 🔥 Gurpreet Ghuggi Ne Ditti Vaddi Reaction | Full Truth? Love Gill ਵਾਲੀ controversy ‘ਤੇ ਹੁਣ ਮਸ਼ਹੂਰ ਕਮੇਡੀਅਨ Gurpreet Ghuggi ਨੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ।
ਉਨ੍ਹਾਂ ਦੇ ਬਿਆਨ ਨੇ ਸੋਸ਼ਲ ਮੀਡੀਆ ‘ਤੇ ਨਵੀਂ ਚਰਚਾ ਸ਼ੁਰੂ ਕਰ ਦਿੱਤੀ ਹੈ। ਕੀ ਸੱਚਮੁੱਚ ਮਾਮਲਾ ਹੋਰ ਵੀ ਗੰਭੀਰ ਹੈ?
ਪੂਰੀ ਵੀਡੀਓ ਵੇਖੋ ਤੇ ਆਪਣੀ ਰਾਏ ਜ਼ਰੂਰ ਦਿਓ।
Famous comedian Gurpreet Ghuggi has finally reacted to the Love Gill controversy.
His statement has sparked fresh debate on social media. Is there more to the story than we know?
Watch the full video and share your thoughts. Love Gill, Gurpreet Ghuggi, Punjabi controversy, Ghuggi reaction, Punjabi news, Love Gill issue, trending Punjab, Punjabi reel, social media controversy, latest Punjabi news ove gill controversy, gurpreet ghuggi reaction, punjabi controversy news, ghuggi latest statement, love gill news, punjab trending topic, punjabi reel news, latest punjabi updates, social media controversy punjab

Hukamnama | Sri Darbar Sahib | 29 March 2026 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 768 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

Hukamnama | Sri Darbar Sahib | 28 March 2026 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 746 ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥ ਅਰਥ: ਰਾਗ ਸੂਹੀ, ਘਰ ੫ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ‘ਪੜਤਾਲ’।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ। ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ। ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ। ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ ॥੧॥ ਰਹਾਉ ॥ ਹੇ ਭਾਈ! ਨਿਰਲੇਪ ਪ੍ਰਭੂ ਨੇ ਤ੍ਰਿਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂ ਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ। (ਹਰੇਕ ਸਰੀਰ-ਕੋਠੜੀ) ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ। ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀ ਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ, ਅਤੇ ਉੱਥੇ ਆਨੰਦ ਮਾਣਦਾ ਹੈ। ਉਸ ਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ ॥੧॥ ਹੇ ਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈ ਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾ ਫਿਰਦਾ ਹੈ, ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ। ਇਸ ਮਨੁੱਖਾ ਜਨਮ ਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ, ਤਾਂ ਪ੍ਰਭੂ ਦੇ ਦਰ ਤੇ ਆ ਖਲੋਂਦਾ ਹੈ, (ਪ੍ਰਭੂ ਦਾ) ਦਰਸਨ ਕਰਦਾ ਹੈ। ਹੇ ਨਾਨਕ ਜੀ! (ਜੇਹੜਾ ਭੀ ਮਨੁੱਖ) ਗੁਰੂ ਨੂੰ ਮਿਲਦਾ ਹੈ, ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ ॥੨॥੧॥੪੪॥ #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

ਆਬੂਧਾਬੀ ਵਿੱਚ ਮਿਜ਼ਾਈਲ ਹਮਲੇ ‘ਚ ਭਾਰਤੀ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ

ਆਬੂਧਾਬੀ ਵਿੱਚ ਮਿਜ਼ਾਈਲ ਹਮਲੇ ਕਾਰਨ ਭਾਰਤੀ ਵਿਅਕਤੀ ਦੀ ਮੌਤ ਆਬੂਧਾਬੀ ਵਿੱਚ ਹੋਏ ਮਿਜ਼ਾਈਲ ਹਮਲੇ ਦੌਰਾਨ ਇੱਕ ਭਾਰਤ ਨਾਲ ਸੰਬੰਧਿਤ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ, ਇਹ ਹਮਲਾ ਅਚਾਨਕ ਹੋਇਆ ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਕਈ ਲੋਕ ਜ਼ਖ਼ਮੀ ਵੀ ਹੋਏ। ਸਥਾਨਕ ਅਧਿਕਾਰੀਆਂ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲੇ ਦੇ ਕਾਰਣਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਭਾਰਤੀ ਦੂਤਾਵਾਸ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ। ਇਹ ਘਟਨਾ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ। A tragic incident has been reported from Abu Dhabi, where an Indian national lost their life in a missile attack. According to reports, the strike occurred अचानक, causing panic in the area and leaving several others injured. Local authorities have launched an investigation to determine the cause of the attack, and security has been heightened across the region. Residents have been advised to remain cautious. The India embassy is in contact with the victim’s family and has assured all possible assistance. The incident has raised concerns among Indians living abroad. #AbuDhabi #MissileAttack #IndianDeath #BreakingNews #UAE #GlobalNews #IndianAbroad #MiddleEastTension Abu Dhabi missile attack, Indian killed UAE, UAE attack news, Middle East conflict, Indian abroad death news, breaking international news, Abu Dhabi latest news Mannat TV Channel Line:
Mannat TV te dekho duniya bhar diyan taza khabran te vishleshan 👍

Sarabjit Case Back in Headlines Over Alleged Marriages During Sikh Pilgrimage to Pakistan

ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਜਾ ਕੇ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਮਾਮਲਾ ਮੁੜ ਸੁਰਖ਼ੀਆਂ ‘ਚ ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਜਾ ਕੇ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਮਾਮਲਾ ਇਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਮਾਮਲਾ ਪਹਿਲਾਂ ਵੀ ਕਾਫੀ ਵਿਵਾਦਾਂ ਵਿੱਚ ਰਿਹਾ ਸੀ ਅਤੇ ਹੁਣ ਮੁੜ ਇਸ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਸਰੋਤਾਂ ਮੁਤਾਬਕ, ਕੁਝ ਸਿੱਖ ਸ਼ਰਧਾਲੂਆਂ ਨਾਲ ਗੁਰਦੁਆਰਾ ਦਰਸ਼ਨ ਲਈ ਗਏ ਦੌਰੇ ਦੌਰਾਨ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਨਾਲ ਧਾਰਮਿਕ ਅਤੇ ਸਮਾਜਿਕ ਵਰਗਾਂ ਵਿੱਚ ਚਿੰਤਾ ਪੈਦਾ ਹੋਈ ਸੀ। ਮਾਮਲੇ ਨੂੰ ਲੈ ਕੇ ਕਈ ਧਾਰਮਿਕ ਸੰਸਥਾਵਾਂ ਵੱਲੋਂ ਵੀ ਸਖ਼ਤ ਪ੍ਰਤੀਕ੍ਰਿਆ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਯਾਤਰਾ ਪ੍ਰਬੰਧਾਂ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਉੱਠ ਰਹੇ ਹਨ। ਵਿਸ਼ੇਸ਼ਗਿਆਨਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਰੋਕਣ ਲਈ ਹੋਰ ਸਖ਼ਤ ਨਿਯਮ ਬਣਾਉਣ ਦੀ ਲੋੜ ਹੈ ਤਾਂ ਜੋ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਵਿਸ਼ਵਾਸ ਕਾਇਮ ਰਹੇ। The case involving Sarabjit, who allegedly arranged marriages during visits to Pakistan with Sikh pilgrims, has once again come into the spotlight. The issue had previously sparked controversy and is now drawing public attention again. According to reports, such incidents reportedly took place during religious visits of Sikh pilgrims to gurdwaras, raising concerns among religious and social groups. Several religious organizations had earlier reacted strongly to the matter. The incident has also raised questions about travel management and security arrangements. Experts believe stricter regulations are needed to prevent such occurrences and to ensure the safety and trust of pilgrims. #SikhPilgrims #PakistanVisit #BreakingNews #ReligiousIssue #PunjabNews #Controversy #SarabjitCase Sarabjit case news, Sikh pilgrims Pakistan issue, Pakistan gurdwara visit controversy, Punjab latest news, religious travel issue, Sikh news today Mannat TV Channel Line:
Mannat TV te dekho duniya bhar diyan taza khabran te vishleshan 👍