Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 521 ਸਲੋਕ ਮਃ ੫ ॥
ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥ ਅਰਥ: ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ।੧। ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ।੨। (ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ। ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ। (ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ। (ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ।੧੩। सलोक मः ५ ॥
लधमु लभणहारु करमु करंदो मा पिरी ॥ इको सिरजणहारु नानक बिआ न पसीऐ ॥१॥ मः ५ ॥ पापड़िआ पछाड़ि बाणु सचावा संन्हि कै ॥ गुर मंत्रड़ा चितारि नानक दुखु न थीवई ॥२॥ पउड़ी ॥ वाहु वाहु सिरजणहार पाईअनु ठाढि आपि ॥ जीअ जंत मिहरवानु तिस नो सदा जापि ॥ दइआ धारी समरथि चुके बिल बिलाप ॥ नठे ताप दुख रोग पूरे गुर प्रतापि ॥ कीतीअनु आपणी रख गरीब निवाजि थापि ॥ आपे लइअनु छडाइ बंधन सगल कापि ॥ तिसन बुझी आस पुंनी मन संतोखि ध्रापि ॥ वडी हूं वडा अपार खसमु जिसु लेपु न पुंनि पापि ॥१३॥ अर्थ: जब मेरे प्यारे पति ने (मेरे पर) बख्शिश की तो मैंने ढूँढने योग्य प्रभू को ढूँढ लिया, (अब) हे नानक! एक करतार ही (हर जगह) दिखाई दे रहा है, कोई और नहीं दिखता।1। हे नानक! सॅच (भाव, सिमरन) का तीर तान के चंदरे पापों को भगा के, सतिगुरू का सोहाना मंत्र चेते कर, (इस तरह) दुख नहीं व्याप्ता।2। (हे भाई!) उस करतार को ‘धन्य धन्य’ कह जिस ने (तेरे अंदर) स्वयं ठंड डाली है, उस प्रभू को याद कर जो सब जीवों पर मेहरवान है। समर्थ प्रभू ने (जिस मनुष्य पर) मेहर की है उसके सारे प्रलाप समाप्त हो गए हैं, पूरे गुरू के प्रताप से उसके (सारे) कलेश, दुख और रोग दूर हो गए। (जिन) गरीबों (भाव, जो दर पे आ गिरे हैं) को निवाज के पीठ ठोक के (उनकी) रक्षा उस (प्रभू) ने खुद की है, उनके सारे बंधन कट के उनको (विकारों से) उसने खुद छुड़ा लिया है, संतोष से तृप्त हो जाने के कारण उनके मन की आस पूरी हो गई है उनकी तृष्णा मिट गई है। (पर) बेअंत (प्रभू) पति सबसे बड़ा है उसको (जीवों के किए) पुन्य अथवा पाप से (जाती तौर पर) कोई लाग-लबेड़ नहीं होता।13। Shalok, Fifth Mehl:
I have found the object of my search – my Beloved took pity on me. There is One Creator; O Nanak, I do not see any other. ||1|| Fifth Mehl: Take aim with the arrow of Truth, and shoot down sin. Cherish the Words of the Guru’s Mantra, O Nanak, and you shall not suffer in pain. ||2|| Pauree: Waaho! Waaho! The Creator Lord Himself has brought about peace and tranquility. Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Category: Videos
ਅੱਜ ਦੀਆਂ ਵੱਡੀਆਂ ਖਬਰਾਂ | Khas Khabran | 24 December 2025 | Special News
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 24 December 2025 | Mannat TV
Today’s Top Punjabi Headlines | Mannat TV 👉 ਗੈਲਵੈਸਟਨ ਨੇੜੇ ਹਵਾਈ ਜਹਾਜ਼ ਕਰੈਸ਼, 5 ਲੋਕਾਂ ਦੀ ਮੌਤ
👉 ਬਿਕਰਮ ਮਜੀਠੀਆ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ, ਜਨਵਰੀ ਵਿੱਚ ਦੋਸ਼ ਹੋਣਗੇ ਤੈਅ
👉 ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਮਿਲ ਰਹੀਆਂ ਧਮਕੀਆਂ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Five killed in aircraft crash near Galveston
👉 Court hearing held in Bikram Majithia case, charges to be framed in January
👉 Punjab schools receive repeated bomb threats, security on high alert #PunjabiNews #MannatTV #BreakingNews #GalvestonPlaneCrash #BikramMajithia #PunjabSchools #BombThreats #PunjabNews #IndiaNews #WorldNews #DailyPunjabiNews #MannatTVNews Mannat TV, Punjabi news, 24 December 2025 news, Galveston plane crash, US news today, Bikram Majithia court case, Punjab school bomb threats, latest Punjabi news bulletin, Mannat TV daily news ਗੈਲਵੈਸਟਨ ਨੇੜੇ ਜਹਾਜ਼ ਹਾਦਸਾ, 5 ਮੌਤਾਂ | ਮਜੀਠੀਆ ਮਾਮਲੇ ਦੀ ਅਦਾਲਤੀ ਸੁਣਵਾਈ | ਪੰਜਾਬ ਦੇ ਸਕੂਲਾਂ ਨੂੰ ਬੰਬ ਧਮਕੀਆਂ
Hukamnama | Sri Darbar Sahib | 24 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 626 ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਦਾਸ ਨਾਨਕ ਜੀ! (ਆਖੋ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ॥੨॥੫॥੬੯॥ सोरठि महला ५ ॥
गुर अपुने बलिहारी ॥ जिनि पूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनु अवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूख मिटाइआ ॥२॥५॥६९॥ अर्थ: हे संत जनों! मैं अपने गुरु से कुर्बान जाता हूँ, जिस ने (प्रभु के नाम की दात दे के) पूरी तरह (मेरी) इज्ज़त रख ली है। हे भाई! वह मनुष मन-चाही मुराद प्राप्त कर लेता है, जो मनुष सदा अपने प्रभु का ध्यान करता है ॥१॥ हे संत जनों! उस परमात्मा के बिना (जीवों का) कोई और (रखवाला) नहीं। वही परमात्मा जगत का मूल है ॥ रहाउ ॥ हे संत जनों! प्यारे प्रभु ने (जीवों को) सभी बखशिशें की हुई हैं, सारे जीवों को उस ने अपने बस में कर रखा है। दास नानक जी! (कहो की जब भी किसी ने) परमात्मा का नाम सिमरिया, तभी उस ने अपने सारे दुःख दूर कर लिए ॥२॥५॥६९॥ Sorath Mahalaa 5 ||
Gur Apune Balehaaree || Jin Pooran Paij Savaaree || Man Chindeaa Fal Paaeaa || Prabh Apunaa Sadaa Dhhiaaeaa ||1|| Santahu Tis Bin Avar N Koee || Karan Kaaran Prabh Soee || Rahaau || Prabh Apnai Var Deene || Sagal Jeea Vas Keene || Jan Naanak Naam Dhhiaaeaa || Taa Sagle Dookh Mittaaeaa ||2||5||69|| Meaning: I am a sacrifice to my Guru. He has totally preserved my honor. I have obtained the fruits of my mind’s desires. I meditate forever on my God. ||1|| O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Daas Nanak Ji meditates on the Naam, the Name of the Lord, and all his sorrows depart. ||2||5||69|| Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਫਤਿਹਗੜ੍ਹ ਸਾਹਿਬ ਤੋਂ ਸਿੱਧਾ ਪ੍ਰਸਾਰਣ |Fatehgarh Sahib Live | Saheedi Jor Mela | Safar E Shahadat
ਫਤਿਹਗੜ੍ਹ ਸਾਹਿਬ ਤੋਂ ਸਿੱਧਾ ਪ੍ਰਸਾਰਣ | Fatehgarh Sahib Live
ਸ਼ਹੀਦੀ ਜੋੜ ਮੇਲਾ | Saheedi Jor Mela
Safar-e-Shahadat – ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਲਾਈਵ ਪ੍ਰਸਾਰਣ। ਇਸ ਲਾਈਵ ਪ੍ਰਸਾਰਣ ਵਿੱਚ ਤੁਸੀਂ ਦੇਖੋਗੇ:
• ਸ਼ਹੀਦੀ ਜੋੜ ਮੇਲੇ ਦੀ ਪੂਰੀ ਕਵਰੇਜ
• ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨ
• ਇਤਿਹਾਸਕ ਧਰੋਹਰ ਅਤੇ ਸ਼ਹੀਦੀ ਦੀ ਯਾਦ
• ਸੰਗਤਾਂ ਦੀ ਵੱਡੀ ਹਾਜ਼ਰੀ ਅਤੇ ਮਾਹੌਲ 📡 Exclusive LIVE Coverage by Mannat TV
▶️ Mannat TV YouTube, Facebook ਅਤੇ TV ਪਲੇਟਫਾਰਮਾਂ ’ਤੇ ਦੇਖੋ ਲਾਈਵ
🙏 ਧਰਮ, ਇਤਿਹਾਸ ਅਤੇ ਸ਼ਹਾਦਤ ਨਾਲ ਜੁੜਨ ਲਈ ਚੈਨਲ ਨੂੰ Subscribe ਕਰੋ ਅਤੇ Live ਨੂੰ Share ਕਰੋ Waheguru Ji Ka Khalsa, Waheguru Ji Ki Fateh
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 24.12.25 | Today’s Top Punjabi Headlines | Mannat TV
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 24 December 2025 | Mannat TV
Today’s Top Punjabi Headlines | Mannat TV 👉 ਅੰਮ੍ਰਿਤਧਾਰੀ ਸਿੱਖ ਨੇ ਆਪਣੇ ਅਧਿਕਾਰਾਂ ਲਈ ਲੜਾਈ ਲੜ ਕੇ ਕੈਨੇਡਾ ਸਰਕਾਰ ਨੂੰ ਝੁਕਾਇਆ
👉 ਬਰਗਾੜੀ ਕਾਂਡ ਦੌਰਾਨ ਗੋਲੀਬਾਰੀ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਮਾਰੀ ਗੋਲੀ
👉 ਪਾਕਿਸਤਾਨ ਅਤੇ ਚੀਨ ਵਿਚਕਾਰ 24 ਮਹੱਤਵਪੂਰਨ ਸਮਝੌਤਿਆਂ ‘ਤੇ ਦਸਤਖਤ
👉 ਕੈਨੇਡਾ ਵੱਲੋਂ ਅਮਰੀਕਾ ਵਿੱਚ ਆਪਣਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ
👉 ਟਰੰਪ ਵੱਲੋਂ ਗੈਰਕਾਨੂੰਨੀ ਪਰਵਾਸੀਆਂ ਲਈ ਕ੍ਰਿਸਮਿਸ ਮੌਕੇ ਵੱਡਾ ਐਲਾਨ
👉 ਅਮਰੀਕਾ ਨੇ ਭਾਰਤ ਵਿੱਚ ਤਿੰਨ ਦਿਨਾਂ ਲਈ ਦੂਤਾਵਾਸੀ ਸੇਵਾਵਾਂ ਬੰਦ ਕੀਤੀਆਂ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Amritdhari Sikh forces Canadian government to bow after legal and rights-based battle
👉 Shooter involved in Bargari firing incident ends his own life
👉 Pakistan and China sign 24 major bilateral agreements
👉 Canada appoints its new ambassador to the United States
👉 Trump announces Christmas “gift” related to illegal immigrants
👉 United States suspends embassy services in India for three days #PunjabiNews #MannatTV #TodayPunjabiNews #BreakingNews #CanadaNews #BargariKand #PakistanChina #TrumpNews #USIndiaRelations #DailyNews #PunjabiBulletin #MannatTVNews #WorldNews Mannat TV, Punjabi news, 24 December 2025 news, Canada Sikh news, Bargari case update, Pakistan China agreement, Canada US ambassador, Trump immigration news, US embassy India closed, latest Punjabi news bulletin, Mannat TV daily news ਅੰਮ੍ਰਿਤਧਾਰੀ ਸਿੱਖ ਨੇ ਕੈਨੇਡਾ ਸਰਕਾਰ ਨੂੰ ਝੁਕਾਇਆ | ਬਰਗਾੜੀ ਕਾਂਡ ਦਾ ਮੁਲਜ਼ਮ ਮ੍ਰਿਤਕ | ਪਾਕਿਸਤਾਨ-ਚੀਨ 24 ਸਮਝੌਤੇ | ਟਰੰਪ ਦਾ ਪਰਵਾਸੀਆਂ ਲਈ ਐਲਾਨ | ਅਮਰੀਕੀ ਦੂਤਾਵਾਸ ਸੇਵਾਵਾਂ ਬੰਦ
Hukamnama | Sri Darbar Sahib | 23 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 552 ਸਲੋਕੁ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਹੇ ਨਾਨਕ ਜੀ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥ ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ। ਹੇ ਨਾਨਕ ਜੀ! ਐਸੇ ਮਨੁੱਖ ਆਪਣਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ ॥੨॥ ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਵਿਦਿਆਰਥੀ ਪੜ੍ਹਨ ਨੂੰ ਲਿਆਉਂਦਾ ਹੈ। ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ। ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ ਜਦੋਂ ਉਹ ਤੇਰੇ ਮਨ ਨੂੰ ਚੰਗੇ ਲੱਗਦੇ ਹਨ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ॥੧੧॥ सलोकु मः ४ ॥
बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥ मः ३ ॥ इकि सतिगुर की सेवा करहि चाकरी हरि नामे लगै पिआरु ॥ नानक जनमु सवारनि आपणा कुल का करनि उधारु ॥२॥ पउड़ी ॥ आपे चाटसाल आपि है पाधा आपे चाटड़े पड़ण कउ आणे ॥ आपे पिता माता है आपे आपे बालक करे सिआणे ॥ इक थै पड़ि बुझै सभु आपे इक थै आपे करे इआणे ॥ इकना अंदरि महलि बुलाए जा आपि तेरै मनि सचे भाणे ॥ जिना आपे गुरमुखि दे वडिआई से जन सची दरगहि जाणे ॥११॥ अर्थ: सतिगुरु के बताए हुए कार्य करने के बिना जितने भी कार्य जीव करते हैं वह उनके लिए बंधन बनते हैं। सतिगुरु की सेवा के बिना कोई और सहारा जीवों को नहीं मिलता (और इस लिए) जन्म-मरन में लगे रहते हैं। गुरु की बताई हुई सिमरन की कार से दूर हो करके मनुष्य और और फीके बोल बोलता है इस के हृदय में नाम नहीं वस्ता। हे नानक जी! सतिगुरु की सेवा के बिना जीव (मानों) जमपुरी में बांध के मारे जाते हैं और जग से चलने के समय कालिख कमा के जाते हैं ॥१॥ कई मनुष्य सतिगुरू की बताई हुई सिमरन की कार करते हैं और उनका प्रभू के नाम में प्यार बन जाता है। हे नानक जी! ऐसे मनुष्य अपना जन्म सवार लेते हैं और अपनी कुल भी तार लेते हैं ॥२॥ प्रभू आप ही पाठशाला है, आप ही उस्ताद है, और आप ही विद्यार्थी पढ़ने के लिए लाता है। आप ही माता पिता है और आप ही बालकों को समझदार बनाता है। एक जगह सब कुछ पढ़ कर आप ही समझता है और एक जगह आप ही बालकों को अनजान कर देता हैं। तूँ कइयों को अपने महल में धुर अंदर बुला लेता हैं जब वह तेरे मन को अच्छे लगते हैं। जिन गुरमुखों को आप आदर देता है, वह सच्ची दरगाह में प्रगट हो जाते हैं ॥११॥ #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 23 Dec 2025 | Mannat TVToday’s Top Punjabi Headlines
ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 23 December 2025 | Mannat TV
Today’s Top Punjabi Headlines | Mannat TV 👉 ਨਿਊਜ਼ੀਲੈਂਡ ਵਿੱਚ ਕੱਟੜਪੰਥੀਆਂ ਵੱਲੋਂ ਨਗਰ ਕੀਰਤਨ ਦੌਰਾਨ ਹੁੱਲੜਬਾਜ਼ੀ, ਹਰ ਪਾਸੇ ਤਿੱਖੀ ਨਿੰਦਾ
👉 ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਤੋਂ ਅਸਤੀਫੇ ਦੀ ਮੰਗ ਨੇ ਫੜਿਆ ਜ਼ੋਰ
👉 ਰੂਸੀ ਜਰਨਲਿਸਟ ਦੀ ਬੰਬ ਧਮਾਕੇ ਵਿੱਚ ਮੌਤ, ਯੂਕਰੇਨ ਵੱਲ ਸ਼ੱਕ ਦੀ ਸੂਈ
👉 ਜਲਵਾਯੂ ਪਰਿਵਰਤਨ ਕਾਰਨ ਭਵਿੱਖ ਵਿੱਚ ਲੱਖਾਂ ਬੱਚਿਆਂ ਦੇ ਬੌਣੇ ਹੋਣ ਦਾ ਖ਼ਤਰਾ
👉 ਸਖ਼ਤ ਵੀਜ਼ਾ ਨਿਯਮਾਂ ਕਾਰਨ ਪਰਵਾਸੀਆਂ ਦੀ ਚਿੰਤਾ ਵਿੱਚ ਵਾਧਾ
👉 ਥਾਇਲੈਂਡ ਅਤੇ ਕੰਬੋਡੀਆ ਵਿਚਾਲੇ ਹਿੰਸਕ ਝੜਪਾਂ, ਕਈ ਲੋਕ ਮਾਰੇ ਗਏ
👉 ਗੁਰਪਤਵੰਤ ਪੰਨੂ ਵੱਲੋਂ 24 ਦਸੰਬਰ ਨੂੰ ਭਾਰਤੀ ਅੰਬੈਸੀਆਂ ਦੇ ਘੇਰਾਓ ਦਾ ਐਲਾਨ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Extremist disruption during Nagar Kirtan in New Zealand draws widespread condemnation
👉 Calls intensify for the resignation of the Australian Prime Minister
👉 Russian journalist killed in bomb blast, suspicion points towards Ukraine
👉 Climate change may cause millions of children to suffer from stunted growth in the future
👉 Strict visa rules increase anxiety among immigrants
👉 Deadly clashes erupt between Thailand and Cambodia
👉 Gurpatwant Pannu announces siege of Indian embassies on 24 December #PunjabiNews #MannatTV #BreakingNews #NewZealandNews #AustraliaPolitics #RussiaUkraine #ClimateChange #ImmigrationNews #ThailandCambodia #GurpatwantPannu #IndianEmbassy #GlobalNews #DailyPunjabiNews #MannatTVNews Mannat TV, Punjabi news, 23 December 2025 news, New Zealand Nagar Kirtan incident, Australia PM resignation demand, Russian journalist bomb blast, climate change children impact, strict visa rules immigrants, Thailand Cambodia clashes, Gurpatwant Pannu statement, latest Punjabi news bulletin, Mannat TV daily news ਨਿਊਜ਼ੀਲੈਂਡ ਨਗਰ ਕੀਰਤਨ ਹੁੱਲੜਬਾਜ਼ੀ | ਆਸਟ੍ਰੇਲੀਆ PM ਤੋਂ ਅਸਤੀਫ਼ੇ ਦੀ ਮੰਗ | ਰੂਸੀ ਜਰਨਲਿਸਟ ਬੰਬ ਧਮਾਕੇ ਵਿੱਚ ਮੌਤ | ਜਲਵਾਯੂ ਪਰਿਵਰਤਨ ਨਾਲ ਬੱਚਿਆਂ ਨੂੰ ਖ਼ਤਰਾ | ਥਾਇਲੈਂਡ-ਕੰਬੋਡੀਆ ਝੜਪਾਂ | ਪੰਨੂ ਦਾ 24 ਦਸੰਬਰ ਐਲਾਨ
Hukamnama | Sri Darbar Sahib | 22 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 608 ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ: ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ ਜੀ ! ਅਸੀ ਜੀਵਾਂ ਨੇ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧। #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
ਲਾਈਵ: ਸ਼ਹੀਦੀ ਜੋੜ ਮੇਲਾ – ਫਤਿਹਗੜ੍ਹ ਸਾਹਿਬ | Live Shaheedi Sabha | Chote Sahibzade | Mannat TV USA
ਲਾਈਵ: ਸ਼ਹੀਦੀ ਜੋੜ ਮੇਲਾ – ਫਤਿਹਗੜ੍ਹ ਸਾਹਿਬ | Live Shaheedi Sabha | Chote Sahibzade | Mannat TV USA
ਪ੍ਰਣਾਮ ਸ਼ਹੀਦਾਂ ਨੂੰ | Parnaam Shaheedan Nu Join Mannat TV USA for the exclusive LIVE coverage of Shaheedi Jor Mela (Shaheedi Sabha) 2025 from the holy land of Gurdwara Sri Fatehgarh Sahib, Sirhind. We pay our humble tributes to the supreme sacrifice of the younger Sahibzade, Baba Zorawar Singh Ji and Baba Fateh Singh Ji, and Mata Gujri Ji, who stood steadfast in their faith against the Mughal tyranny. In this Live Stream: ✨ Live Gurbani Kirtan from Gurdwara Fatehgarh Sahib ✨ Historical Katha Vichaar on the Saka Sirhind ✨ Visuals of Sangat and Sewa from the Shaheedi Samagam ✨ Updates on the Nagar Kirtan and religious proceedings Stay Connected with Mannat TV USA: 📍 Location: Gurdwara Fatehgarh Sahib, Sirhind, Punjab 🌐 Watch us on: [Insert Website/App Link] 📞 Contact for Sewa/Inquiries: [Insert Phone Number] Subscribe and press the bell icon 🔔 to receive notifications for all live broadcasts from the Sikh Panth. #ShaheediJorMela #FatehgarhSahib #LiveGurbani #MannatTVUSA #ChoteSahibzade #SakaSirhind #SikhHistory #PunjabiNewsUSA #LiveShaheediSabha
#ShaheediJorMela #FatehgarhSahib #MannatTVUSA #ChoteSahibzade #SakaSirhind #LiveGurbani #SirhindLive #SikhMartyrs #PunjabLive







