ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 20 January 2026 | Mannat TV
Today’s Top Punjabi Headlines | Mannat TV 👉 ਬੰਗਲਾਦੇਸ਼ੀ ਨਾਗਰਿਕਾਂ ਨੂੰ ਅਮਰੀਕੀ ਵੀਜ਼ਾ ਲੈਣ ਲਈ 15,000 ਡਾਲਰ ਦਾ ਬਾਂਡ ਦੇਣਾ ਲਾਜ਼ਮੀ
👉 ਗ੍ਰੀਨਲੈਂਡ ਦੇ ਲੋਕਾਂ ਵੱਲੋਂ ਟਰੰਪ ਦੀ ਨੀਤੀ ਦਾ ਜ਼ਬਰਦਸਤ ਵਿਰੋਧ
👉 ਈਰਾਨ ਨੇ ਟਰੰਪ ਨੂੰ ਅਪਰਾਧੀ ਕਰਾਰ ਦਿੰਦਿਆਂ ਧਮਕੀ ਜਾਰੀ ਕੀਤੀ
👉 ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀ ਦੀ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ
👉 ਨਾਟੋ ਸਹਿਯੋਗੀਆਂ ‘ਤੇ ਟੈਰਿਫ ਲਗਾਉਣਾ ਪੂਰੀ ਤਰ੍ਹਾਂ ਗਲਤ: ਕੀਰ ਸਟਾਰਮਰ
👉 ਈਰਾਨੀ ਪ੍ਰਦਰਸ਼ਨਕਾਰੀਆਂ ਨਾਲ ਇੱਕਜੁੱਟਤਾ ਲਈ ਵੈਨਕੂਵਰ ਵਿੱਚ ਹਜ਼ਾਰਾਂ ਲੋਕ ਇਕੱਠੇ
👉 ਸਪੇਨ ਵਿੱਚ ਤੇਜ਼ ਰਫ਼ਤਾਰ ਟ੍ਰੇਨਾਂ ਦੀ ਆਪਸੀ ਟੱਕਰ, 39 ਮੌਤਾਂ, ਸੈਂਕੜੇ ਜ਼ਖ਼ਮੀ
👉 ਅਮਰੀਕਾ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਕਾਰਨ ਯੂਰਪੀ ਦੇਸ਼ਾਂ ਵੱਲ ਵਿਦਿਆਰਥੀਆਂ ਦਾ ਵੱਧਦਾ ਰੁਝਾਨ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin 👉 Bangladeshi citizens required to pay a $15,000 bond to obtain a US visa
👉 Strong protests erupt in Greenland against Donald Trump
👉 Iran labels Trump a criminal and issues a warning
👉 Punjabi student dies in Canada, family in mourning
👉 Imposing tariffs on NATO allies is completely wrong: Keir Starmer
👉 Thousands gather in Vancouver to show solidarity with Iranian protesters
👉 High-speed trains collide in Spain, 39 killed and hundreds injured
👉 Strict US immigration policies push students towards European countries #PunjabiNews #MannatTV #BreakingNews #TodayPunjabiNews #USVisaNews #BangladeshNews #GreenlandProtest #IranTrump #CanadaPunjabiStudent #NATONews #KeirStarmer #VancouverProtest #SpainTrainCrash #ImmigrationNews #GlobalNews #DailyNewsBulletin Mannat TV, Punjabi news, 21 January 2026 news, US visa bond Bangladesh, Greenland protest Trump, Iran warning Trump, Punjabi student death Canada, NATO tariff Keir Starmer, Vancouver Iran protest, Spain train collision news, US immigration policy impact, European student migration, latest Punjabi news bulletin, Mannat TV daily news ਅਮਰੀਕੀ ਵੀਜ਼ਾ ਲਈ 15000 ਡਾਲਰ ਬਾਂਡ | ਗ੍ਰੀਨਲੈਂਡ ‘ਚ ਟਰੰਪ ਵਿਰੋਧ | ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦੀ ਮੌਤ | ਸਪੇਨ ਟ੍ਰੇਨ ਹਾਦਸਾ | ਅਮਰੀਕੀ ਇਮੀਗ੍ਰੇਸ਼ਨ ਨੀਤੀਆਂ ‘ਤੇ ਸਵਾਲ
Category: Videos
Punjabi News Bulletin | ਅੱਜ ਦੀਆਂ ਵੱਡੀਆਂ ਖਬਰਾਂ | 20-1-26 | Today’s Top Punjabi Headlines | Mannat TV

Hukamnama | Sri Darbar Sahib | 20 January 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 636 ਸੋਰਠਿ ਮਹਲਾ ੧ ॥
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 19 January 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 601 ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ। ਹੇ ਪ੍ਰਭੂ! ਜੇ ਤੂੰ ਮੈਥੋਂ ਇਕ ਪਲ-ਭਰ ਜਾਂ ਇਕ ਛਿਨ-ਭਰ ਵੀ ਵਿੱਸਰਦਾ ਹੈਂ, ਮੈਂ ਉਹ ਵਕਤ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ॥੧॥ ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ॥ ਰਹਾਉ ॥ ਹੇ ਭਾਈ! ਅਸੀਂ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਨ ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ, ਤੇ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਅੰਦਰ ਆ ਵੱਸਦਾ ਹੈ। ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੨॥ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ॥੩॥ ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)। ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ ਜੀ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ॥੪॥੪॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Historic Moment in California | Navraj Rai Sworn in as First Punjabi Sikh Pro Tem Judge
Historic Moment in California | Navraj Rai Sworn in as First Punjabi Sikh Pro Tem Judge ਅੱਜ ਕੈਲੀਫ਼ੋਰਨੀਆ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਦਿਨ ਦਰਜ ਹੋ ਗਿਆ ਹੈ। ਨਵਰਾਜ ਰਾਇ ਨੂੰ ਅਧਿਕਾਰਕ ਤੌਰ ‘ਤੇ ਬੇਕਰਜ਼ਫ਼ੀਲਡ ਸੁਪੀਰੀਅਰ ਕੋਰਟ ਲਈ ਪ੍ਰੋ ਟੈਮ ਜੱਜ ਵਜੋਂ ਸਹੁੰ ਚੁਕਾਈ ਗਈ ਹੈ। ਇਸ ਨਾਲ ਉਹ ਇਸ ਅਦਾਲਤ ਵਿੱਚ ਸੇਵਾ ਨਿਭਾਉਣ ਵਾਲੇ ਪਹਿਲੇ ਪੰਜਾਬੀ ਸਿੱਖ ਬਣ ਗਏ ਹਨ। ਇਹ ਨਿਯੁਕਤੀ ਸਿਰਫ਼ ਨਿਆਂ ਪ੍ਰਣਾਲੀ ਵਿੱਚ ਵਿਭਿੰਨਤਾ ਅਤੇ ਸਮਾਵੇਸ਼ੀਤਾ ਵੱਲ ਇੱਕ ਵੱਡਾ ਕਦਮ ਨਹੀਂ, ਸਗੋਂ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ ਵੀ ਹੈ। ਨਵਰਾਜ ਰਾਇ ਦੀ ਇਹ ਉਪਲਬਧੀ ਸਾਲਾਂ ਦੀ ਮਿਹਨਤ, ਇਮਾਨਦਾਰੀ ਅਤੇ ਜਨ ਸੇਵਾ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਹ ਪਲ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਹੈ ਕਿ ਆਪਣੀ ਪਹਿਚਾਣ ਨੂੰ ਕਾਇਮ ਰੱਖਦਿਆਂ ਵੀ ਉੱਚ ਅਹੁਦਿਆਂ ਤੱਕ ਪਹੁੰਚਿਆ ਜਾ ਸਕਦਾ ਹੈ। Today marks a historic moment in California’s history. Navraj Rai has officially been sworn in as a Pro Tem Judge for the Bakersfield Superior Court, becoming the first Punjabi Sikh to serve in this role at the court. This appointment represents a major step forward for diversity and inclusion within the judicial system and is a proud moment for the Punjabi and Sikh community worldwide. Judge Navraj Rai’s achievement reflects years of dedication, integrity, and commitment to public service, and serves as an inspiration for future generations pursuing careers in law and justice. Navraj Rai, Punjabi Sikh Judge, California Judge, Bakersfield Superior Court, Pro Tem Judge, Sikh Community USA, Punjabi Achievement, Sikh History USA, California News, Punjabi News, Desi News USA, Sikh Judge America, Indian American Judge Navraj Rai judge, first Punjabi Sikh judge California, Bakersfield Superior Court judge, pro tem judge California, Sikh judge USA, Punjabi Sikh achievement, California court news, Indian American judge, Sikh news USA, Punjabi news America
Hukamnama | Sri Darbar Sahib | 18 January 2026 | ਹੁਕਮਨਾਮਾ
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 608 ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ: ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ ਜੀ ! ਅਸੀ ਜੀਵਾਂ ਨੇ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।
Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Navraj Singh Rai Sworn in as Pro Tem Judge | First Sikh Punjabi Judge in Bakersfield History
History was made in Bakersfield as Navraj Singh Rai was officially sworn in as a Pro Tem Judge, becoming the first Sikh Punjabi judge to serve in this role in the Bakersfield court system. This historic milestone represents a powerful moment for diversity, representation, and inclusion within the American judicial system. The appointment reflects years of dedication, legal excellence, and community service, and stands as an inspiration for future generations from the Sikh and Punjabi communities. 📍 Location: Bakersfield, California
⚖️ Role: Pro Tem Judge
🕊️ Historic First: Sikh Punjabi representation in Bakersfield judiciary Watch this special coverage highlighting the oath ceremony, community reactions, and the significance of this achievement for South Asian Americans across the United States. 👉 Don’t forget to Like, Share, and Subscribe for more exclusive community news, legal updates, and historic moments.
Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
Immigration, Venezuela, Trump, India & Immigrant Rights | The Legal Talk | Mr. Inder Raj Singh
The Legal Talk | Episode 13 | Immigration, Venezuela, Trump, India & Immigrant Rights | Mr. Inder Raj Singh In this episode of The Legal Talk with Mr. Inder Raj Singh of The Singh Law Office, we break down the latest and most important immigration and global political issues affecting Indian immigrants and others in the USA:
• Why the US treats crimes by immigrants differently compared to crimes by white Americans
• New US Congress immigration bill updates — how it could impact green card holders and visa status
• Recent statements by NYC Mayor Zohran Mamdani on immigration enforcement and immigrant rights
• Latest US action in Venezuela, the international law controversy, and whether US policy is justified
• Discussion on whether Donald Trump’s political behavior has similarities with authoritarian figures like Hitler
• Trump’s stance on India and how US policy toward Russian oil purchases by India might evolve
• Rising tension against Indians in the US, reasons behind it, and what communities need to know This episode provides legal insights, current updates, and expert commentary for anyone dealing with immigration issues or concerned about US foreign policy. #TheLegalTalk #ImmigrationLaw #GreenCard #Venezuela #Trump #ZohranMamdani #IndianImmigrants #USLaw #LegalAnalysis #MannatProduction immigration law, us immigration update 2026, green card bill congress, immigrant crimes in usa, zohran mamdani speech, US Venezuela intervention, Maduro capture 2026, Trump immigration policy, US foreign policy, Indians in USA discrimination, Trump India Russia oil, immigration legal talk, The Singh Law Office The Legal Talk, immigration news usa, green card updates, congress bill immigration, Trump Venezuela news, Maduro USA capture, Trump India comments oil, NYC Mayor Mamdani, immigrant rights usa, Indian diaspora news, US visa changes 2026, visa revocations 2026, discrimination against Indians in USA Mr. Inder Raj Singh is a seasoned immigration and legal expert at The Singh Law Office, specializing in U.S. immigration law, visa policy, deportation defense, and global immigration updates. He provides clear and practical legal insights to help families and professionals navigate complex legal systems. Learn more at the Singh Law Office website. “US Immigration Bill & Green Card CRISIS”
“Venezuela & Trump: LEGAL Debate!”
“Mayor Mamdani’s Immigration Stand!”
Immigration, Venezuela, Trump, Immigrant Rights | The Legal Talk | Attorney Inderraj Singh Esq.

Hukamnama | Sri Darbar Sahib | 17 January 2026 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 701 ਜੈਤਸਰੀ ਮਹਲਾ ੫ ॥
ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ।੧।ਰਹਾਉ। ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ-ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ।੧। ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੩।੭। Hukamnama,