https://www.youtube.com/shorts/CQbkXTyb6hk
Colombia plane crash kills 15, including a Member of Parliament #columbianews #latestnews #shorts #shortvideo #punjabnews #punjabinews #todaypunjabinews #mannattvnews
Breaking News ,Music, Entertainment & Gurbani Events
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥ Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 600 ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ ਅਰਥ: (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ॥ ਰਹਾਉ ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥ ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ। ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥ ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥ सोरठि महला ३ ॥
भगति खजाना भगतन कउ दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥ हउमै मेरा करि करि विगुते किहु चलै न चलदिआ नालि ॥ गुरमुखि होवै सु नामु धिआवै सदा हरि नामु समालि ॥ सची बाणी हरि गुण गावै नदरी नदरि निहालि ॥३॥ सतिगुर गिआनु सदा घटि चानणु अमरु सिरि बादिसाहा ॥ अनदिनु भगति करहि दिनु राती राम नामु सचु लाहा ॥ नानक राम नामि निसतारा सबदि रते हरि पाहा ॥४॥२॥ #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hormuz Strait Crisis: ਕਿੰਨੇ ਦੇਸ਼ਾਂ ਲਈ ਬੰਦ ਹੋ ਸਕਦਾ ਹੈ ਇਹ ਮਹੱਤਵਪੂਰਨ ਰੂਟ? ਹੋਰਮੁਜ਼ ਜਲਡਮਰੂ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਤੇਲ ਰੂਟਾਂ ਵਿੱਚੋਂ ਇੱਕ ਹੈ। ਜੇ ਇਹ ਰੂਟ ਬੰਦ ਹੋ ਜਾਵੇ ਤਾਂ ਘੱਟੋ-ਘੱਟ 7 ਵੱਡੇ ਤੇਲ ਨਿਰਯਾਤ ਕਰਨ ਵਾਲੇ ਦੇਸ਼ ਅਤੇ ਕਈ ਵੱਡੀਆਂ ਅਰਥਵਿਵਸਥਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਸਾਉਦੀ ਅਰਬ, ਇਰਾਕ, ਕੂਵੈਤ, ਕਤਰ, ਯੂਏਈ ਅਤੇ ਈਰਾਨ ਵਰਗੇ ਦੇਸ਼ਾਂ ਦਾ ਜ਼ਿਆਦਾਤਰ ਤੇਲ ਇਸ ਰਸਤੇ ਰਾਹੀਂ ਹੀ ਬਾਹਰ ਜਾਂਦਾ ਹੈ। ਇਸ ਦੇ ਨਾਲ ਚੀਨ, ਭਾਰਤ, ਜਪਾਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ ਆਪਣੀ ਵੱਡੀ ਤੇਲ ਸਪਲਾਈ ਲਈ ਇਸ ਰਸਤੇ ‘ਤੇ ਨਿਰਭਰ ਹਨ। ਜੇ ਹੋਰਮੁਜ਼ ਜਲਡਮਰੂ ਲੰਬੇ ਸਮੇਂ ਲਈ ਬੰਦ ਹੋ ਜਾਂਦਾ ਹੈ ਤਾਂ ਵਿਸ਼ਵ ਅਰਥਵਿਵਸਥਾ, ਤੇਲ ਦੀਆਂ ਕੀਮਤਾਂ ਅਤੇ ਸਪਲਾਈ ਚੇਨ ‘ਤੇ ਵੱਡਾ ਅਸਰ ਪੈ ਸਕਦਾ ਹੈ। The Strait of Hormuz is one of the world’s most critical oil shipping routes. If it becomes blocked, at least seven major oil-exporting Gulf countries and several large economies could be affected. Countries such as Saudi Arabia, Iraq, Kuwait, Qatar, the UAE, and Iran export most of their oil through this narrow passage. At the same time, major importers like China, India, Japan, and South Korea depend heavily on this route for energy supplies. A prolonged closure of the Strait of Hormuz could significantly disrupt global energy markets, increase oil prices, and impact the global economy. #HormuzStrait #Iran #GlobalOilCrisis #MiddleEastTension #WorldNews #OilSupply #EnergyCrisis #IranUSConflict Hormuz Strait crisis, strait of hormuz explained, iran oil route, global oil supply route, middle east tension news, world oil crisis 2026, strait of hormuz countries affected, global energy crisis news Mannat TV
