https://www.youtube.com/shorts/kou6SnVAUvc
DHS recalls 700 employees from Minneapolis #latestnews #shorts #shortvideo #viralvideo #punjabnews #punjabinews #mannattv
Breaking News ,Music, Entertainment & Gurbani Events
ਨਾਸਾ ਦੇ ਆਰਟੇਮਿਸ-2 ਮਿਸ਼ਨ ਨੇ ਨਵਾਂ ਰਿਕਾਰਡ ਬਣਾਇਆ NASA ਦੇ Artemis II ਮਿਸ਼ਨ ਨੇ ਅੰਤਰਿਕਸ਼ ਖੋਜ ਵਿੱਚ ਨਵਾਂ ਇਤਿਹਾਸ ਰਚਦਿਆਂ ਇੱਕ ਮਹੱਤਵਪੂਰਨ ਰਿਕਾਰਡ ਕਾਇਮ ਕੀਤਾ ਹੈ। ਇਹ ਮਿਸ਼ਨ ਮਨੁੱਖਾਂ ਨੂੰ ਮੁੜ ਚੰਦਰਮਾ ਦੇ ਆਲੇ-ਦੁਆਲੇ ਲਿਜਾਣ ਲਈ ਤਿਆਰ ਕੀਤਾ ਗਿਆ ਹੈ ਅਤੇ ਇਸ ਦੀ ਸਫਲਤਾ ਨੇ ਭਵਿੱਖ ਦੇ ਚੰਦਰ ਅਤੇ ਮੰਗਲ ਮਿਸ਼ਨਾਂ ਲਈ ਰਾਹ ਖੋਲ੍ਹ ਦਿੱਤਾ ਹੈ। ਮਿਸ਼ਨ ਦੌਰਾਨ ਅਧੁਨਿਕ ਤਕਨਾਲੋਜੀ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਕਾਮਯਾਬ ਜਾਂਚ ਕੀਤੀ ਗਈ, ਜਿਸ ਨਾਲ ਵਿਗਿਆਨਕ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। NASA’s Artemis II mission has set a new record, marking a significant milestone in space exploration. The mission is designed to send humans around the Moon again, and its success paves the way for future lunar and Mars missions. Advanced technologies and safety systems were successfully tested, generating excitement across the global scientific community. #NASA #Artemis2 #SpaceMission #MoonMission #SpaceExploration #Science #Innovation NASA Artemis II mission, Artemis 2 record, Moon mission NASA 2026, space exploration news, NASA latest update, lunar mission crew Mannat TV Line:
Mannat TV USA – Gurbani te Sikh Itihaas di sachchi tasveer 🙏
#shorts #bostonbhangra #bhangra #bhangradance #bhangralover #dance #bhangrasongs #bhangrashorts #shortvideo #bostonbhangra2025 Mannat TV – Pure Punjabi Entertainment Welcome to Mannat TV, your trusted destination for authentic Punjabi culture and entertainment across North America. We bring you high-quality coverage of Punjabi community events, music videos, and cultural celebrations with a professional production touch. What We Do
• Live Event Coverage
• Music Video Production
• Pre & Post Production Services
• TV Uplink via IP Featured Events
• Yuba City Nagar Kirtan
• Sikh Day Parade
• Cal Cup Field Hockey
• Baisakhi Nagar Kirtan – Los Angeles
• Bakersfield Kabaddi Cup
• Sikh Riders Parade – Bakersfield
• Boston Bhangra & South Asian Showdown
• Punjabi Music Concerts and Religious Events From cultural showcases to musical performances, Mannat TV delivers professional, community-driven programming that celebrates Punjabi identity and heritage. Connect With Us
Website: [mannattvpunjabi.com](https://mannattvpunjabi.com)
TikTok: [tiktok.com/@mannattv](https://tiktok.com/@mannattv)
YouTube: [youtube.com/@mannattvpunjabi](https://youtube.com/@mannattvpunjabi) Subscribe to our channel for authentic Punjabi entertainment, exclusive event coverage, and new video updates every week. #MannatTV #PunjabiEntertainment #LivePunjabiEvents #NagarKirtan #PunjabiCulture #KabaddiCup #Baisakhi #BostonBhangra #PunjabiMusic #SikhEvents #SouthAsianEvents #PunjabiProduction #PunjabiCommunity
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 479 ਆਸਾ ॥
ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥ ਪਦ ਅਰਥ: (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ” = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English
